:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਤੋਂ ਨਾਰਾਜ਼ ਹੋਏ ਬੈਂਸ ਨੇ ਲਾਇਆ ਧਰਨਾ, ਪੁਲਿਸ ਨਾਲ ਸਿਮਰਜੀਤ ਬੈਂਸ ਦੀ ਹੋਈ ਧੱਕਾ-ਮੁੱਕੀ PRINT ਈ ਮੇਲ
Simarjit Singh Bains and Captain Amrinder Singh ਚੰਡੀਗੜ੍ਹ::(ਮੀਡੀਦੇਸਪੰਜਾਬ)- ਪੁਲਿਸ ਨਾਲ ਉਲਝ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੀਆਂ ਇਹ ਤਸਵੀਰਾਂ ਚੰਡੀਗੜ੍ਹ ਦੀਆਂ ਹਨ ਜਿਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਦੇ ਮੁੱਦੇ 'ਤੇ ਆਲ ਪਾਰਟੀ ਮੀਟਿੰਗ ਬੁਲਾਈ ਗਈ ਸੀ, ਜਿਸ 'ਚ ਸੱਦਾ ਨਾ ਮਿਲਣ 'ਤੇ ਸਿਮਰਜੀਤ ਬੈਂਸ ਵਲੋਂ ਪੰਜਾਬ ਭਵਨ ਬਾਹਰ ਧਰਨਾ ਲਾਇਆ ਗਿਆ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ ਤਾਂ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ।

Captain amarinder singhCaptain Amarinder Singh

ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਭਾਵੇਂ ਕੁਝ ਵੀ ਹੋ ਜਾਵੇ ਪਰ ਉਨ੍ਹਾਂ ਦਾ ਪਾਰਟੀ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਲੜਦੀ ਰਹੇਗੀ। ਸਿਰਫ ਇੰਨਾਂ ਹੀ  ਨਹੀਂ ਬੈਂਸ ਨੇ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਪੰਜਾਬ ਸਰਕਾਰ ਉਨ੍ਹਾਂ 'ਤੇ ਐੱਫ. ਆਈ. ਆਰ. ਹੀ ਦਰਜ ਕਰਵਾ ਦੇਵੇਗੀ ਪਰ ਉਹ ਇਸ ਤੋਂ ਨਹੀਂ ਡਰਦੇ ਅਤੇ ਡਟ ਕੇ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੇ ਰਹਿਣਗੇ। ਦੱਸ ਦਈਏ ਕਿ ਸਿਮਰਜੀਤ ਬੈਂਸ ਵੱਲੋਂ ਲਗਾਤਾਰ ਪੰਜਾਬ ਦੇ ਪਾਣੀਆਂ ‘ਤੇ ਚਿੰਤਾ ਜਾਹਿਰ ਕਰਦੇ ਹੋਏ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਹੈ।

Simarjit Singh BainsSimarjit Singh Bains

ਦਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਨੇ ਸਰਬ ਪਾਰਟੀ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਉਹਨਾਂ ਕਿਹਾ ਕਿ ਪੰਜਾਬ ਹਰਿਆਣਾ ਨੂੰ ਪਾਣੀ ਨਹੀਂ ਦੇਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ ਹੈ। ਪਹਿਲਾਂ ਜਿਆਦਾ ਪਾਣੀ ਸੀ ਹੁਣ ਪਾਣੀ ਘੱਟ ਗਿਆ ਹੈ। ਜਦ ਪਾਣੀ ਹੀ ਘੱਟ ਹੋ ਗਿਆ ਹੈ ਤੇ ਵੰਡਿਆ ਕੀ ਜਾਵੇ। ਚੰਡੀਗੜ੍ਹ ਵਿੱਚ ਪਾਣੀਆਂ ਦੇ ਮੁੱਦੇ 'ਤੇ ਆਲ ਪਾਰਟੀ ਮੀਟਿੰਗ ਵਿੱਚ  SYL ਤੇ ਮਤਾ ਨੂੰ ਪਾਸ ਕੀਤਾ ਗਿਆ ਹੈ।

Captain Amarinder Singh and SarpanchCaptain Amarinder Singh

ਇਸ ਵਿਚ ਪਾਣੀਆਂ ਦੇ ਮੁੱਦੇ 'ਤੇ ਆਲ ਪਾਰਟੀ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੰਤਰੀਆਂ ਸਮੇਤ ਅਕਾਲੀ ਦਲ, ਭਾਜਪਾ, ਆਮ ਆਦਮੀ ਪਾਰਟੀ ਸਣੇ ਹੋਰ ਦਲਾਂ ਦੇ ਆਗੂ ਵੀ ਸ਼ਾਮਿਲ ਰਹੇ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ ਹੈ। ਪਾਣੀਆਂ ਦੇ ਮੁੱਦੇ ਤੇ ਪੰਜਾਬ ਕੋਈ ਸਮਝੌਤਾ ਨਹੀਂ ਕਰੇਗਾ । ਐਸਵਾਈਐੱਲ 'ਤੇ ਮੀਟਿੰਗ ਵਿੱਚ ਮਤਾ ਵੀ ਪਾਸ ਕੀਤਾ ਗਿਆ ਹੈ।

Simarjit Singh BainsSimarjit Singh Bains

ਹਰਿਆਣਾ ਨੂੰ ਪਾਣੀ ਦੇਣ ਤੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਾਲਾਤ ਬਦਲ ਚੁੱਕੇ ਹਨ ਤੇ ਹੁਣ ਨਵਾਂ ਟ੍ਰਿਬਿਊਨਲ ਬਣਨਾ ਚਾਹੀਦਾ ਹੈ। ਕਾਬਿਲੇਗੌਰ ਹੈ ਕਿ ਕਾਫੀ ਲੰਬੇ ਸਮੇਂ ਤੋਂ SYL ਦਾ ਮੁੱਦਾ ਚਰਚਾ ਵਿੱਚ ਸੀ ਤੇ ਹਰਿਆਣਾ ਵੱਲੋਂ ਲਗਾਤਾਰ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ਨੂੰ ਪਾਣੀ ਨਹੀਂ ਦੇਵੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement