:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣੇ ਆਈ ਭਾਈ ਰਣਜੀਤ ਸਿੰਘ ਢੱਡਰੀਆਂ ਵਾਲ਼ੇ ਲਈ ਮਾੜੀ ਖ਼ਬਰ PRINT ਈ ਮੇਲ
Ranjit Singh Dhadrian Waleਅੰਮ੍ਰਿਤਸਰ::(ਮੀਡੀਦੇਸਪੰਜਾਬ)- ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆ ਹੀ ਜਾ ਰਹੀਆ ਹਨ। ਦਅਰਸਲ, ਉਹਨਾਂ ‘ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਪ੍ਰੋਫ਼ੈਸਰ ਸਰਚਾਂਦ ਅਤੇ ਭਗਵੰਤ ਸਿੰਘ ਸਿਆਲਕਾ ਵੱਲੋਂ ਢੱਡਰੀਆਂ ਵਾਲੇ ਖ਼ਿਲਾਫ਼ ਐੱਸਜੀਪੀਸੀ ‘ਚ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

 

PhotoPhoto

ਦੱਸ ਦੇਈਏ ਕਿ ਲੰਮੇਂ ਸਮੇਂ ਤੋਂ ਵਿਵਾਦਾਂ ‘ਚ ਚੱਲ ਰਹੇ ਭਾਈ ਰਣਜੀਤ ਸਿੰਘ ਵੱਲੋਂ ਵੀ ਇਸ ਤੋਂ ਪਹਿਲਾ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮ ਨੂੰ ਮੰਨਣ ਤੋਂ ਇਨਕਾਰ ਦਿੱਤਾ ਗਿਆ ਸੀ।ਹੁਣ ਦੇਖਣਾ ਇਹ ਹੋਵੇਗਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਖ਼ਿਲਾਫ਼ ਐੱਸਜੀਪੀਸੀ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ।

Ranjit Singh Dhadrian WaleRanjit Singh Dhadrian Wale

ਪ੍ਰੋਫ਼ੈਸਰ ਸਰਚਾਂਦ ਦਾ ਕਹਿਣਾ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਹੈ ਅਤੇ ਉਹਨਾਂ ਨੇ ਇੰਝ ਕਰ ਕੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਹੈ। ਇਸ ਤੇ ਡੂੰਘੀ ਵਿਚਾਰ ਕਰ ਕੇ ਕਾਨੂੰਨੀ ਤੌਰ ਤੇ ਕਾਰਵਾਈ ਕੀਤੀ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਉਹ ਝੂਠਾ ਹੈ ਤਾਂ ਹੀ ਉਸ ਨੇ ਕਿਸੇ ਨਾਲ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ। ਇਕ ਵਿਦਵਾਨ ਬੰਦੇ ਨੂੰ ਭੱਦੀ ਭਾਸ਼ਾ ਨਹੀਂ ਵਰਤਣੀ ਚਾਹੀਦੀ ਤੇ ਮਾਨਤਾ ਪ੍ਰਾਪਤ ਸੰਸਥਾਵਾਂ ਪ੍ਰਤੀ ਵੀ ਸਹੀ ਸ਼ਬਦਾਂ ਦੀ ਵਰਤੋਂ ਕਰਨ।

PhotoPhoto

ਉੱਥੇ ਹੀ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲਾ ਅਜਿਹੀਆਂ ਕਾਰਵਾਈਆਂ ਕਰ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਕਾਬਲੇਗੌਰ ਹੈ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਖ਼ਿਲਾਫ਼ ਦੇਸ਼ ਵਿਦੇਸ਼ ਦੇ ਸਿੱਖ ਪ੍ਰਚਾਰਕਾਂ ਵੱਲੋਂ ਸ੍ਰੀ ਅਕਾਲ ਤਖ਼ਤ ’ਤੇ ਪਹਿਲਾਂ ਹੀ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ।

PhotoPhoto

ਇਸ ਮਾਮਲੇ ਦੇ ਹੱਲ ਲਈ ਅਕਾਲ ਤਖ਼ਤ ਨੇ ਪੰਜ ਮੈਂਬਰੀ ਕਮੇਟੀ ਬਣਾਈ ਹੈ, ਜਿਸ ਨੇ ਪਹਿਲੀ ਮੀਟਿੰਗ ਵਿਚ ਮਾਮਲਾ ਵਿਚਾਰਨ ਮਗਰੋਂ ਸਿੱਖ ਪ੍ਰਚਾਰਕ ਨਾਲ ਮੁਲਾਕਾਤ ਲਈ 22 ਦਸੰਬਰ ਦਾ ਸਮਾਂ ਤੈਅ ਕੀਤਾ ਸੀ। ਇਸ ਸਬੰਧੀ ਸਿੱਖ ਪ੍ਰਚਾਰਕ ਨੂੰ 22 ਦਸੰਬਰ ਨੂੰ ਪਟਿਆਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਵਿਖੇ ਪੰਜ ਮੈਂਬਰੀ ਕਮੇਟੀ ਨਾਲ ਮੁਲਾਕਾਤ ਲਈ ਪੱਤਰ ਵੀ ਭੇਜਿਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਸਿੱਖ ਪ੍ਰਚਾਰਕ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement