:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..! PRINT ਈ ਮੇਲ
ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!ਹਰਿਆਣਾ::(ਮੀਡੀਦੇਸਪੰਜਾਬ)- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਤੋਂ CID ਮਹਿਕਮਾ ਖੋਹ ਲਿਆ ਗਿਆ ਹੈ। ਦੇਰ ਰਾਤ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੋਰਟਫੋਲੀਓ 'ਚ CID ਨੂੰ ਸ਼ਾਮਲ ਕੀਤਾ ਗਿਆ। ਮਹਿਕਮਾ ਖੁੱਸੇ ਜਾਣ ਤੋਂ ਪਹਿਲਾਂ ਹੀ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਉਹਨਾਂ ਤੋਂ ਸੀਆਈਡੀ ਦਾ ਕੰਟ੍ਰੋਲ ਵਾਪਸ ਲਿਆ ਜਾ ਸਕਦਾ ਹੈ। ਜਿਸ ਤੋਂ ਬਾਅਦ ਹੁਣ ਇਹ ਖਦਸ਼ੇ ਸੱਚ ਹੋ ਗਏ ਤੇ ਸੀਆਈਡੀ ਹੁਣ ਮੁੱਖ ਮੰਤਰੀ ਦੇ ਨਿਗਰਾਨੀ ਹੇਠਾਂ ਕੰਮ ਕਰੇਗੀ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਦੁਪਹਿਰ ਹੀ ਇਸ ਦੇ ਸੰਕੇਤ ਦਿੰਦੇ ਹੋਏ ਕਿਹਾ ਸੀ ਕਿ ਟੈਕਨੀਕਲ ਦਿੱਕਤਾਂ ਹੁਣ ਖ਼ਤਮ ਹੋ ਰਹੀਆਂ ਨੇ। ਅਨਿਲ ਵਿੱਜ ਨੇ ਦਾਅਵਾ ਕੀਤਾ ਸੀ ਕਿ ਸੀਆਈਡੀ ਚੀਫ਼ ਉਹਨਾਂ ਨੂੰ ਅਣਦੇਖਾ ਕਰ ਰਿਹਾ ਤੇ ਸੂਬੇ ਦੀ ਕੋਈ ਵੀ ਖੂਫੀਆ ਜਾਣਕਾਰੀ ਗ੍ਰਹਿ ਮੰਤਰਾਲੇ ਨੂੰ ਨਹੀਂ ਦਿੱਤੀ ਜਾ ਰਹੀ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement