:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ PRINT ਈ ਮੇਲ
ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ

ਨਵੀਂ ਦਿੱਲੀ::(ਮੀਡੀਦੇਸਪੰਜਾਬ)- ਤਿਹਾੜ ਜੇਲ 'ਚ ਬੰਦ ਨਿਰਭਯਾ ਦੇ ਚਾਰਾਂ ਦੋਸ਼ੀਆਂ ਨੂੰ ਜੇਲ ਪ੍ਰਸ਼ਾਸਨ ਨੇ ਨੋਟਿਸ ਭੇਜ ਕੇ ਆਖ਼ਿਰੀ ਇੱਛਾ ਪੁੱਛੀ ਹੈ। ਇਨ੍ਹਾਂ ਚਾਰਾਂ ਤੋਂ ਪੁੱਛਿਆ ਗਿਆ ਹੈ ਕਿ 1 ਫਰਵਰੀ ਨੂੰ ਤੈਅ ਉਨ੍ਹਾਂ ਦੀ ਫਾਂਸੀ ਦੇ ਦਿਨ ਤੋਂ ਪਹਿਲਾਂ ਉਹ ਆਪਣੀ ਅੰਤਿਮ ਮੁਲਾਕਾਤ ਕਿਸ ਨਾਲ ਕਰਨਾ ਚਾਹੁੰਦੇ ਹਨ? ਉਨ੍ਹਾਂ ਦੇ ਨਾਂ 'ਤੇ ਜੇਕਰ ਕੋਈ ਪ੍ਰਾਪਰਟੀ ਹੈ ਤਾਂ ਕੀ ਉਹ ਕਿਸੇ ਦੇ ਨਾਂ ਟ੍ਰਾਂਸਫਰ ਕਰਨਾ ਚਾਹੁੰਦੇ ਹਨ, ਕੋਈ ਧਾਰਮਿਕ ਕਿਤਾਬ ਪੜ੍ਹਨਾ ਚਾਹੁੰਦੇ ਹਨ

ਜਾਂ ਕਿਸੇ ਧਾਰਮਿਕ ਗੁਰੂ ਨੂੰ ਬੁਲਾਉਣਾ ਚਾਹੁੰਦੇ ਹਨ? ਜੇਕਰ ਉਹ ਚਾਹੁੰਦੇ ਹਨ ਤਾਂ ਇਨ੍ਹਾਂ ਸਾਰੀਆਂ ਇੱਛਾਵਾਂ ਨੂੰ 1 ਫਰਵਰੀ ਨੂੰ ਫਾਂਸੀ ਦੇਣ ਤੋਂ ਪਹਿਲਾਂ ਪੂਰਾ ਕਰ ਸਕਦੇ ਹਨ।ਫਾਂਸੀ ਤੋਂ ਪਹਿਲਾਂ ਇਨ੍ਹਾਂ ਚਾਰਾਂ ਦੋੋਸ਼ੀਆਂ ਨੂੰ ਪੂਰੀ ਸੁਰੱਖਿਆ 'ਚ ਰੱਖਿਆ ਗਿਆ ਹੈ। ਹਰ ਇੱਕ ਕੈਦੀ ਦੇ ਲਈ 24 ਘੰਟੇ ਦੇ ਲਈ ਅੱਠ-ਅੱਠ ਸਿਕਓਰਿਟੀ ਗਾਰਡ ਲਾਏ ਗਏ ਹਨ। ਯਾਨੀ ਚਾਰ ਕੈਦੀਆਂ ਲਈ ਕੁੱਲ 32 ਸਿਕਓਰਿਟੀ ਗਾਰਡ। ਇਨ੍ਹਾਂ ਦੋਸ਼ੀਆਂ 'ਚੋਂ ਮੁਕੇਸ਼ ਦੇ ਕੋਲ ਫਾਂਸੀ ਨੂੰ ਟਾਲਣ ਦੇ ਲਈ ਆਪਣੇ ਬਚਾਅ 'ਚ ਜਿੰਨੇ ਵੀ ਕਨੂੰਨੀ ਰਾਹ ਸੀ, ਉਨ੍ਹਾਂ ਸਾਰਿਆਂ ਨੂੰ ਅਜ਼ਮਾ ਚੁੱਕਿਆ ਹੈ।ਮੁਕੇਸ਼ ਦੀ ਰਹਿਮਤ ਪਟੀਸ਼ਨ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਡਿਸਮਿਸ ਕਰ ਦਿੱਤੀ ਗਈ ਹੈ। ਹੁਣ ਇੰਨ੍ਹਾਂ ਤਿੰਨਾਂ ਕੋਲ ਰਹਿਮ ਪਟੀਸ਼ਨ ਦਾਇਰ ਕਰਨ ਲਈ ਅਤੇ ਦੋ ਕੋਲ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਖ਼ਿਲ ਕਰਨ ਦਾ ਕਨੂੰਨੀ ਰਾਹ ਬਚਿਆ ਹੈ। ਜੇਕਰ ਅਜਿਹੇ 'ਚ ਮੁਕੇਸ਼ ਤੋਂ ਇਲਾਵਾ ਇਨ੍ਹਾਂ ਤਿੰਨਾਂ 'ਚੋਂ ਕਿਸੇ ਨੇ ਵੀ ਰਹਿਮ ਯਾਚਿਕਾ ਦਾਇਰ ਕਰ ਦਿੱਤੀ ਤਾਂ ਇਹ ਮਾਮਲਾ ਫਿਰ ਕੁੱਝ ਦਿਨਾਂ ਦੇ ਲਈ ਅੱਗੇ ਵੱਧ ਜਾਵੇਗਾ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement