:: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ   :: USA ਲਈ 36 ਉਡਾਣਾਂ ਚਲਾਏਗੀ AIR INDIA, 6 ਜੁਲਾਈ ਤੋਂ ਬੁਕਿੰਗ ਸ਼ੁਰੂ   :: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ PRINT ਈ ਮੇਲ
raveesh kumarਨਵੀਂ ਦਿੱਲੀ:(ਮੀਡੀਦੇਸਪੰਜਾਬ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਵਿਚੋਲਗੀ ਦੇ ਬਿਆਨ 'ਤੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰ ਕੇ ਦੋ-ਟੁੱਕ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕਸ਼ਮੀਰ 'ਤੇ ਸਾਡਾ ਸਟੈਂਡ ਸਾਫ ਹੈ। ਅਸੀਂ ਫਿਰ ਤੋਂ ਸਾਫ਼ ਕਰਨਾ ਚਾਹੁੰਦੇ ਹਾਂ ਕਿ ਇਸ ਮਾਮਲੇ 'ਚ ਕਿਸੇ ਵੀ ਤੀਜੇ ਪੱਖ ਨੂੰ ਦਖਲ ਦੇਣ ਦੀ ਜ਼ਰੂਰਤ ਨਹੀਂ ਹੈ। ਰਵੀਸ਼ ਕੁਮਾਰ ਨੇ ਅੱਗੇ ਕਿਹਾ ਕਿ ਜੇਕਰ
ਪਾਕਿਸਤਾਨ, ਭਾਰਤ ਦੇ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ ਤਾਂ ਅੱਤਵਾਦੀ ਗਰੁੱਪ ਖਿਲਾਫ ਐਕਸ਼ਨ ਕਿਉਂ ਨਹੀਂ ਲੈ ਰਿਹਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਦੋ-ਪੱਖੀ ਮੁੱਦਾ ਹੈ, ਜਿਸ 'ਤੇ ਚਰਚਾ ਕਰਨ ਦੀ ਲੋੜ ਹੈ। ਪਾਕਿਸਤਾਨ ਨੂੰ ਅੱਤਵਾਦ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ਪੈਦਾ ਕਰਨਾ ਹੋਵੇਗਾ। ਦੋਵੇਂ ਦੇਸ਼ ਆਪਣੇ ਮੁੱਦੇ ਕਿਵੇਂ ਸੁਲਝਾ ਸਕਦੇ ਹਨ, ਇਸ ਸਵਾਲ ਦੇ ਜਵਾਬ 'ਚ ਰਵੀਸ਼ ਕੁਮਾਰ ਨੇ ਕਿਹਾ ਕਿ ਗੇਂਦ ਪਾਕਿਸਤਾਨ ਦੇ ਪਾਲੇ 'ਚ ਹੈ। ਉਸ ਨੂੰ ਅੱਤਵਾਦ ਖਤਮ ਕਰਨਾ ਹੋਵੇਗਾ ਅਤੇ ਸ਼ਾਂਤੀ ਦਾ ਮਾਹੌਲ ਬਣਾਉਣਾ ਹੋਵੇਗਾ।
ਦੱਸਣਯੋਗ ਹੈ ਕਿ ਸਵਿਟਜ਼ਰਲੈਂਡ ਦੇ ਦਾਵੋਸ 'ਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਨੇਤਾਵਾਂ ਦੀ ਇਹ ਮੁਲਾਕਾਤ ਵਲਰਡ ਇਕੋਨਾਮਿਕ ਫੋਰਮ (ਡਬਲਿਊ. ਈ. ਐੱਫ) 'ਚ ਹੋਈ ਸੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਕੰਮਕਾਜ ਤੋਂ ਇਲਾਵਾ ਕਸ਼ਮੀਰ ਮੁੱਦੇ 'ਤੇ ਵੀ ਚਰਚਾ ਕੀਤੀ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਉਹ ਕਸ਼ਮੀਰ ਦੇ ਹਾਲਾਤ 'ਤੇ ਨਜ਼ਰ ਰੱਖ ਰਹੇ ਹਾਂ। ਇਸ ਦੌਰਾਨ ਟਰੰਪ ਨੇ ਮਦਦ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਸੀ ਕਿ ਜੇਕਰ ਅਸੀਂ ਮਦਦ ਕਰ ਸਕਦੇ ਹਾਂ ਤਾਂ ਨਿਸ਼ਚਿਤ ਰੂਪ ਨਾਲ ਅਜਿਹਾ ਕਰਾਂਗੇ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement