:: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ   :: ਸੋਨਭੱਦਰ ’ਚ ਮਿਲੀ 3000 ਟਨ ਸੋਨੇ ਦੀ ਖਾਨ   :: ਵਿਸ਼ਵ ਦਾ ਸਭ ਤੋਂ ਵੱਡਾ ਮੰਦਰ ਪੱਛਮੀ ਬੰਗਾਲ ’ਚ, ਛੇਤੀ ਖੁੱਲ੍ਹੇਗਾ   :: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਸਜੀ ਤਾਜਨਗਰੀ ਆਗਰਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਬੁੱਤਾਂ ਸਬੰਧੀ ਕਰੇਗਾ ਮੁਲਾਕਾਤ PRINT ਈ ਮੇਲ
ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਬੁੱਤਾਂ ਸਬੰਧੀ ਕਰੇਗਾ ਮੁਲਾਕਾਤ

ਅੰਮ੍ਰਿਤਸਰ::(ਮੀਡੀਦੇਸਪੰਜਾਬ)- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ 24 ਜਨਵਰੀ ਨੂੰ ਮੁਲਾਕਾਤ ਕਰੇਗਾ। ਇਸ ਸਾਰੇ ਮਾਮਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਹੈ।


ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੋਸ ਪ੍ਰਗਟ ਕਰ ਰਹੇ ਨੌਜਵਾਨਾਂ ਉੱਪਰ ਇਰਾਦਾ ਕਤਲ ਦੀ ਧਾਰਾ 307 ਤਹਿਤ ਮੁਕੱਦਮਾ ਦਰਜ਼ ਕਰਨਾ ਸਰਾਸਰ ਗਲਤ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮਿਲ ਕੇ ਸਿੱਖ ਭਾਵਨਾਵਾਂ ਅਨੁਸਾਰ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ ਜਾਵੇਗੀ।

ਪਿਛਲੇ ਦਿਨੀਂ ਕੁਝ ਨੌਜਵਾਨਾਂ ਵੱਲੋਂ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ’ਤੇ ਪੁਲਿਸ ਪ੍ਰਸ਼ਾਸਨ ਅੰਮ੍ਰਿਤਸਰ ਨੇ ਉਨ੍ਹਾਂ ਨੌਜਵਾਨਾਂ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement