:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਸਪੋਰਟ ਧਾਰਕਾਂ ਨੂੰ ਕੇਂਦਰੀ ਵਿਦੇਸ਼ ਮੰਤਰਾਲਾ ਦੇਵੇਗਾ ਇਹ ਸਹੂਲਤ PRINT ਈ ਮੇਲ
Fileਜਲੰਧਰ :(ਮੀਡੀਦੇਸਪੰਜਾਬ)- ਕੇਂਦਰੀ ਵਿਦੇਸ਼ ਮੰਤਰਾਲਾ ਪਾਸਪੋਰਟ ਧਾਰਕਾਂ ਲਈ ਇੱਕ ਨਵੀਂ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ। ਪਾਸਪੋਰਟ ਧਾਰਕਾਂ ਦੀ ਸਹੂਲਤ ਲਈ ਇਕ ਵੱਡੀ ਮੁਹਿੰਮ ਦੇ ਤਹਿਤ ਕੇਂਦਰੀ ਵਿਦੇਸ਼ ਮੰਤਰਾਲਾ ਪਾਸਪੋਰਟ ਧਾਰਕਾਂ ਨੂੰ ਉਨ੍ਹਾਂ ਦੇ ਪਾਸਪੋਰਟ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ 9ਵੇਂ ਅਤੇ 7ਵੇਂ ਮਹੀਨੇ ਐੱਸ. ਐੱਮ. ਐੱਸ. ਭੇਜ ਕੇ ਪਾਸਪੋਰਟ ਨੂੰ ਰੀਨਿਊ ਕਰਵਾਉਣ ਬਾਰੇ ਸੁਚੇਤ ਕਰੇਗਾ।

FileFile

ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਕਿਹਾ ਕਿ ਅਕਸਰ ਇਹ ਗੱਲ ਵੇਖੀ ਗਈ ਹੈ ਕਿ ਪਾਸਪੋਰਟ ਧਾਰਕ ਸਮੇਂ ’ਤੇ ਪਾਸਪੋਰਟ ਨੂੰ ਰੀਨਿਊ ਕਰਵਾਉਣਾ ਭੁੱਲ ਜਾਂਦੇ ਹਨ। ਪਾਸਪੋਰਟ ਦੀ ਮਿਆਦ ਖਤਮ ਹੋਣ ਤੋਂ ਕਈ ਮਹੀਨੇ ਬਾਅਦ ਵੀ ਉਹ ਆਪਣੇ ਪਾਸਪੋਰਟ ਨੂੰ ਰੀਨਿਊ ਨਹੀਂ ਕਰਵਾਉਂਦੇ। 

FileFile

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਦੀ ਪਾਸਪੋਰਟ ਦੀ 6 ਮਹੀਨੇ ਦੀ ਵੈਲੀਡਿਟੀ ਬਾਕੀ ਹੈ, ਉਹੀ ਵਿਦੇਸ਼ ਜਾ ਸਕਦਾ ਹੈ। ਲੋਕ ਅਜਿਹੀ ਸਥਿਤੀ ਵਿਚ ਜਲਦਬਾਜ਼ੀ ਵਿਚ ਪਾਸਪੋਰਟ ਨੂੰ ਰੀਨਿਊ ਕਰਵਾਉਣ ਲਈ ਦਫਤਰ ਵਿਚ ਆਉਂਦੇ ਹਨ। ਕਈ ਵਾਰ ਤਾਂ ਪਾਸਪੋਰਟ ਰੀਨਿਊ ਨਾ ਹੋਣ ਕਾਰਣ ਲੋਕ ਵਿਦੇਸ਼ ਜਾਣ ਤੋਂ ਵੀ ਵਾਂਝੇ ਰਹਿ ਜਾਂਦੇ ਹਨ। 

FileFile

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਕਿਸੇ ਨੂੰ ਐਮਰਜੈਂਸੀ ਕਾਰਣ ਵਿਦੇਸ਼ ਜਾਣਾ ਪੈਂਦਾ ਹੈ ਪਰ ਉਹ ਵਿਦੇਸ਼ ਨਹੀਂ ਜਾ ਸਕਦਾ ਕਿਉਂਕਿ ਉਸ ਦੇ ਪਾਸਪੋਰਟ ਦੀ ਮਿਆਦ ਖਤਮ ਹੋਣ ਵਿਚ 6 ਮਹੀਨੇ ਤੋਂ ਘੱਟ ਦਾ ਸਮਾਂ ਬਾਕੀ ਹੁੰਦਾ ਹੈ। ਬਾਲੀ ਨੇ ਕਿਹਾ ਕਿ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕਰਨ ਲਈ ਵਿਦੇਸ਼ ਮੰਤਰਾਲਾ ਨੇ ਅੱਜ ਐੱਸ.ਐੱਮ.ਐੱਸ. ਸੁਵਿਧਾ ਦੀ ਸ਼ੁਰੂਆਤ ਕੀਤੀ ਹੈ। 

FileFile

ਐੱਸ. ਐੱਮ. ਐੱਸ. ਰਾਹੀਂ ਪਾਸਪੋਰਟ ਧਾਰਕਾਂ ਨੂੰ ਪਾਸਪੋਰਟ ਦੀ ਮਿਆਦ ਖਤਮ ਹੋਣ ਬਾਰੇ ਯਾਦ ਕਰਵਾਇਆ ਜਾਵੇਗਾ। ਉਨ੍ਹਾਂ ਪਾਸਪੋਰਟ ਸੇਵਾ ਐਪ ਰਾਹੀਂ ਮੋਬਾਇਲ ਤੋਂ ਅਪਲਾਈ ਕਰਨ ਬਾਰੇ ਵੀ ਜਾਣਕਾਰੀ ਦਿੱਤੀ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement