:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਲੈ ਗਏ ਚੋਰ, ਫਿਰ ਹੋਇਆ ਕੁੱਝ ਅਜਿਹਾ..... PRINT ਈ ਮੇਲ
File photoਹਾਪੁੜ :(ਮੀਡੀਦੇਸਪੰਜਾਬ)- ਯੂ. ਪੀ. ਦੇ ਹਾਪੁੜ ਜ਼ਿਲੇ ਵਿਚ ਐਤਵਾਰ ਨੂੰ ਵਿਆਹ ਦੀ ਪਹਿਲੀ ਰਾਤ ਨੂੰ ਹੀ ਲਾੜੀ ਨੂੰ ਅਗਵਾ ਕਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਘਟਨਾ ਹਾਫਿਜ਼ਪੁਰ ਥਾਣਾ ਖੇਤਰ ਦੀ ਹੈ, ਜਿਥੇ 17 ਜਨਵਰੀ ਨੂੰ ਵਿਆਹ ਤੋਂ ਬਾਅਦ ਲਾੜੀ ਆਪਣੇ ਸਹੁਰੇ ਘਰ ਪਹੁੰਚੀ ਸੀ। ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਲਾੜਾ-ਲਾੜੀ ਆਪਣੇ ਕਮਰੇ ਵਿਚ ਸੌਣ ਲਈ ਚਲੇ ਗਏ।

File PhotoFile Photo

ਸਵੇਰੇ ਜਦੋਂ ਸਹੁਰੇ ਘਰ ਵਾਲੇ ਉਨ੍ਹਾਂ ਨੂੰ ਚਾਹ-ਪਾਣੀ ਦੇਣ ਲਈ ਪਹੁੰਚੇ ਤਾਂ ਲਾੜੀ ਕਮਰੇ ਵਿਚ ਨਹੀਂ ਸੀ। ਸਹੁਰੇ ਘਰ ਵਾਲਿਆਂ ਨੇ ਘਰ ਦੇ ਚੱਪੇ-ਚੱਪੇ ਵਿਚੋਂ ਲਾੜੀ ਨੂੰ ਲੱਭਿਆ ਪਰ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਲਾੜੀ ਦਾ ਇਲਜ਼ਾਮ ਹੈ ਕਿ ਵਿਆਹ ਦੀ ਪਹਿਲੀ ਰਾਤ ਦੋ ਨਕਾਬਪੋਸ਼ਾਂ ਨੇ ਉਸ ਨੂੰ ਅਗਵਾ ਕਰ ਲਿਆ ਤੇ 24 ਘੰਟੇ ਤਕ ਉਸ ਨੂੰ ਗੰਨੇ ਦੇ ਖੇਤ ਵਿਚ ਰੱਖਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ।

BridegroomBride

ਲਾੜੀ ਦੇ ਗਾਇਬ ਹੋਣ ਦੀ ਗੱਲ ਉਸ ਦੇ ਪੇਕਿਆਂ ਨੂੰ ਦੱਸੀ ਗਈ ਤੇ ਉਹ ਵੀ ਮਿਲ ਕੇ ਲਾੜੀ ਨੂੰ ਲੱਭਣ ਲੱਗ ਗਏ। ਕਾਫੀ ਸਮੇਂ ਲਾੜੀ ਦੇ ਨਾ ਮਿਲਣ ਪਿੱਛੋਂ ਹਾਫਿਜ਼ਪੁਰ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ। ਐਤਵਾਰ ਦੀ ਸਵੇਰੇ ਇਹ ਘਟਨਾ ਉਸ ਸਮੇਂ ਨਵਾਂ ਮੋੜ ਲੈ ਗਈ ਜਦੋਂ ਲਾੜੀ ਹਾਪੁੜ ਦਿਹਾਤੀ ਥਾਣਾ ਖੇਤਰ ਵਿਚੋਂ ਜਰਨੈਲੀ ਸੜਕ ਦੇ ਕੰਢੇ ’ਤੇ ਸ਼ੱਕੀ ਹਾਲਾਤ ਵਿਚ ਮਿਲੀ। ਲਾੜੀ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। 

The BrideThe Bride

ਲਾੜੀ ਦਾ ਇਲਜ਼ਾਮ ਹੈ ਕਿ ਵਿਆਹ ਦੀ ਪਹਿਲੀ ਰਾਤ ਦੋ ਨਕਾਬਪੋਸ਼ਾਂ ਨੇ ਉਸ ਨੂੰ ਅਗਵਾ ਕਰ ਲਿਆ ਤੇ 24 ਘੰਟੇ ਤਕ ਉਸ ਨੇ ਗੰਨੇ ਦੇ ਖੇਤਾਂ ’ਚ ਰੱਖਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਵੱਡਾ ਸਵਾਲ ਇਹ ਪੈਦਾ ਹੋ ਰਿਹਾ ਹੈ ਕਿ ਸਹੁਰੇ ਘਰੋਂ ਪਹਿਲੀ ਰਾਤ ਗਾਇਬ ਹੋਈ ਲਾੜੀ ਉਥੋਂ 15 ਕਿਲੋਮੀਟਰ ਦੂਰ ਜਰਨੈਲੀ ਸੜਕ ਦੇ ਕੰਢੇ ਤੋਂ ਕਿਵੇਂ ਮਿਲੀ। ਪੁਲਿਸ ਦੇ ਅਧਿਕਾਰੀ ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਘਟਨਾ ਸ਼ੱਕੀ ਹੈ ਅਤੇ ਪੜਤਾਲ ਕਰ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement