:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਲੱਡ ਪ੍ਰੈਸ਼ਰ ਦੇ ਮਰੀਜ਼ਾਂ 'ਤੇ ਮਿਹਰਬਾਨ ਹੋਈ ਸਰਕਾਰ, ਮਿਲੇਗੀ ਇਹ ਸਹੂਲਤ! PRINT ਈ ਮੇਲ
file photo

ਚੰਡੀਗੜ੍ਹ :(ਮੀਡੀਦੇਸਪੰਜਾਬ)-: ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਛਾਣ ਅਤੇ ਉਨ੍ਹਾਂ ਦੇ ਇਲਾਜ ਲਈ ਪੰਜਾਬ ਸਿਹਤ ਵਿਭਾਗ ਨੇ ਵਿਸ਼ਵ ਸਿਹਤ ਸੰਗਠਨ, ਭਾਰਤ ਸਰਕਾਰ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਸਹਿਯੋਗ ਨਾਲ ਸੂਬੇ ਦੇ ਪੰਜ ਜ਼ਿਲ੍ਹਿਆਂ ਬਠਿੰਡਾ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ ਅਤੇ ਮਾਨਸਾ ਵਿਖੇ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ (ਆਈ.ਐੱਚ.ਸੀ.ਆਈ.) ਦੀ ਸ਼ੁਰੂਆਤ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਸ ਪ੍ਰਾਜੈਕਟ ਦਾ ਮੁਢਲਾ ਉਦੇਸ਼ ਹਾਈਪਰਟੈਨਸ਼ਨ ਦੇ ਮਾਮਲਿਆਂ ਦੀ ਛੇਤੀ ਪਛਾਣ ਕਰ ਕੇ ਉਨ੍ਹਾਂ ਨੂੰ ਇਲਾਜ ਮੁਹਈਆ ਕਰਵਾਉਣਾ ਅਤੇ ਇਸ ਨਾਲ ਹੋਣ ਵਾਲੀ ਮੌਤ ਦਰ ਨੂੰ ਘਟਾਉਣਾ ਹੈ।ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੇ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਦਸੰਬਰ 2019 ਤਕ ਹਾਈਪਰਟੈਨਸ਼ਨ ਦੇ 80,000 ਮਾਮਲਿਆਂ ਦੀ ਜਾਂਚ ਕੀਤੀ ਗਈ।ਉਨ੍ਹਾਂ ਅੱਗੇ ਕਿਹਾ ਕਿ ਪਰਵਾਰ ਕਲਿਆਣ ਭਵਨ ਵਿਖੇ ਡਾਕਟਰਾਂ, ਸਟਾਫ਼ ਨਰਸਾਂ, ਏ.ਐਨ.ਐਮਜ, ਆਸ਼ਾ ਨੂੰ ਹਾਈਪਰਟੈਨਸ਼ਨ ਦੇ ਮਰੀਜ਼ਾਂ ਦੀ ਜਾਂਚ ਕਰਨ ਅਤੇ ਜਲਦ ਤੋਂ ਜਲਦ ਇਲਾਜ ਸ਼ੁਰੂ ਕਰਨ ਦੀ ਸਿਖਲਾਈ ਦਿਤੀ ਜਾ ਰਹੀ ਹੈ।ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ 5 ਸੂਬਿਆਂ-ਪੰਜਾਬ, ਕੇਰਲ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਤੇਲੰਗਾਨਾ ਵਿਚ ਸ਼ੁਰੂ ਕੀਤੇ ਗਏ ਪ੍ਰਾਜੈਕਟ 'ਤੇ ਅਧਾਰਤ ਹੈ। ਕੈਂਸਰ, ਸੂਗਰ, ਦਿਲ ਦੀਆਂ ਬੀਮਾਰੀਆਂ ਅਤੇ ਸਟਰੋਕ (ਐਨ.ਪੀ.ਸੀ.ਡੀ.ਸੀ.ਐਸ.) ਦੀ ਰੋਕਥਾਮ ਅਤੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ ਦੇ ਹਿੱਸੇ ਵਜੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement