:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਸਰਕਾਰੀ ਖਰਚ ‘ਤੇ ਵਿਦੇਸ਼ ਦੌਰਾ ਨਹੀਂ ਕਰ ਸਕਣਗੇ ਮੰਤਰੀ: ਪੰਜਾਬ ਸਰਕਾਰ PRINT ਈ ਮੇਲ
Punjab Govtਚੰਡੀਗੜ੍ਹ :(ਮੀਡੀਦੇਸਪੰਜਾਬ)- ਪਿਛਲੇ ਕਾਫ਼ੀ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸਰਕਾਰੀ ਖਰਚਿਆਂ ਵਿਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸਦੇ ਲਈ ਕਈ ਤਰ੍ਹਾਂ ਦੀਆਂ ਪਾਬੰਧੀਆਂ ਲਗਾ ਦਿੱਤੀਆਂ ਹਨ ਸਰਕਾਰ ਵੱਲੋਂ ਸਰਕਾਰੀ ਖਰਚ ਵਿਚ ਬੱਚਤ ਕਰਨ ਸੰਬੰਧੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਦੌਰਾਨ ਰਾਜ ਵਿਚ ਕੀਤਾ ਜਾਣ ਵਾਲੀ ਕਾਂਨਫਰੰਸ, ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਪੰਜ ਤਾਰਾ ਹੋਟਲਾਂ ਵਿਚ ਕਰਨ ‘ਤੇ ਪੂਰੇ ਤੌਰ ‘ਤੇ
ਪਾਬੰਦੀ ਲਗਾ ਦਿੱਤੀ ਗਈ ਹੈ।ਇਨਾਂ ਹੀ ਨਹੀਂ, ਸਰਕਾਰ ਵੱਲੋਂ ਮੰਤਰੀਆਂ ਦੇ ਸਰਕਾਰੀ ਖਰਚ ‘ਤੇ ਵਿਦੇਸ਼ੀ ਦੌਰਿਆਂ ਤੇ ਵੀ ਰੋਕ ਲਗਾਉਣ ਦੇ ਨਾਲ ਹੀ ਇਕ ਵੱਧ ਵਿਭਾਗ ਸੰਭਾਲ ਰਹੇ ਮੰਤਰੀਆਂ ਵੱਲੋਂ ਇਕ ਹੀ ਗੱਡੀ ਰੱਖਣ ਦੀ ਹਿਦਾਇਤ ਕੀਤੀ ਗਈ ਹੈ।ਉੱਥੇ ਮੰਤਰੀਆਂ ਨੂੰ ਫਿਲਹਾਲ ਨਵੀਂ ਗੱਡੀਆਂ ਮੰਗਣ ਅਤੇ ਹੋਰ ਫੁਟਕਲ ਖਰਚਿਆਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਫ਼ਤਰਾਂ ਦੇ ਫਰਨੀਚਰ ਅਤੇ ਹੋਰ ਸਜਾਵਟ ਦੀਆਂ ਚੀਜ਼ਾਂ ਦੀ ਖਰੀਦ ਘਟ ਕਰਨ ਲਈ ਕਿਹਾ ਗਿਆ ਹੈ ਹਾਲਾਂਕਿ ਸਿਰਫ਼ ਨਵੇਂ ਦਫ਼ਤਰਾਂ ਦੇ ਲਈ ਇਕ ਲੱਖ ਰੁਪਏ ਖਰਚ ਕੀਤੇ ਜਾਣ ਦੀ ਹੱਦ ਨਿਸਚਿਤ ਕੀਤੀ ਗਈ ਹੈ ਪਰ ਇਸਦੇ ਲਈ ਵੀ ਸੰਬੰਧਿਤ ਵਿਭਾਗ ਅਤੇ ਵਿੱਤ ਮੰਤਰੀ ਦੀ ਮੰਜ਼ੂਰੀ ਲਾਜਮੀ ਹੋਵੇਗੀ।ਕੰਮ ਨੂੰ ਸੰਚਾਰੂ ਬਣਾਉਣ ਲਈ ਅਹਿਮ ਫ਼ੈਸਲਾ ਲੈਂਦੇ ਹੋਏ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ ਨੂੰ ਕੈਂਪ ਦਫ਼ਤਰਾਂ ਦੀ ਵਜਾ ਅਪਣੇ ਦਫ਼ਤਰਾਂ ਵਿਚ ਬੈਠ ਕੇ ਕੰਮ ਕਰਨ ਦੀ ਹਿਦਾਇਤ ਜਾਰੀ ਕੀਤੀ ਗਈ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement