:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਅਪਰਾਧਕ ਪਿਛੋਕੜ ਵਾਲਿਆਂ ਨੂੰ ਟਿਕਟ ਨਾ ਦੇਣ ਸਿਆਸੀ ਦਲ' PRINT ਈ ਮੇਲ
file photo

ਨਵੀਂ ਦਿੱਲੀ :(ਮੀਡੀਦੇਸਪੰਜਾਬ)- ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਚੋਣ ਉਮੀਦਵਾਰਾਂ ਨੂੰ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਵਿਚ ਅਪਣੇ ਅਪਰਾਧਕ ਪਿਛੋਕੜ ਬਾਰੇ ਐਲਾਨ ਕਰਨ ਦਾ ਹੁਕਮ ਦਿਤੇ ਜਾਣ ਨਾਲ ਰਾਜਨੀਤੀ ਦੇ ਅਪਰਾਧੀਕਰਨ 'ਤੇ ਰੋਕ ਲਾਉਣ ਵਿਚ ਮਦਦ ਨਹੀਂ ਮਿਲ ਰਹੀ।
ਕਮਿਸ਼ਨ ਨੇ ਕਿਹਾ ਕਿ ਉਮੀਦਵਾਰਾਂ ਨੂੰ ਉਨ੍ਹਾਂ ਦੇ ਅਪਰਾਧਕ ਪਿਛੋਕੜ ਬਾਰੇ ਮੀਡੀਆ ਵਿਚ ਐਲਾਨ ਕਰਨ ਬਾਰੇ ਕਹਿਣ ਦੀ ਬਜਾਏ ਰਾਜਨੀਤਕ ਪਾਰਟੀਆਂ ਨੂੰ ਕਿਹਾ ਜਾਣਾ ਚਾਹੀਦਾ ਹੈ ਕਿ ਉਹ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਹੀ ਨਾ ਦੇਣ।ਜੱਜ ਆਰ ਐਫ਼ ਨਰੀਮਨ ਅਤੇ ਜੱਜ ਐਸ ਰਵਿੰਦਰ ਭੱਟ ਦੇ ਬੈਂਚ ਨੇ ਕਮਿਸ਼ਨ ਨੂੰ ਨਿਰਦੇਸ਼ ਦਿਤਾ ਕਿ ਉਹ ਦੇਸ਼ ਵਿਚ ਰਾਜਨੀਤੀ ਦੇ ਅਪਰਾਧੀਕਰਨ ਨੂੰ ਰੋਕਣ ਬਾਬਤ ਇਕ ਹਫ਼ਤੇ ਅੰਦਰ ਰੂਪਰੇਖਾ ਪੇਸ਼ ਕਰਨ। ਸਿਖਰਲੀ ਅਦਾਲਤ ਨੇ ਪਟੀਸ਼ਨਕਾਰ ਭਾਜਪਾ ਆਗੂ ਅਤੇ ਵਕੀਲ ਅਸ਼ਵਨੀ ਉਪਾਧਿਆਏ ਅਤੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਇਕੱਠੇ ਬੈਠ ਕੇ ਵਿਚਾਰ ਕਰਨ ਅਤੇ ਸੁਝਾਅ ਦੇਣ ਜਿਸ ਨਾਲ ਰਾਜਨੀਤੀ ਵਿਚ ਅਪਰਾਧੀਕਰਨ 'ਤੇ ਰੋਕ ਲਾਉਣ ਵਿਚ ਮਦਦ ਮਿਲ ਸਕੇ।ਸਤੰਬਰ 2018 ਵਿਚ ਪੰਜ ਮੈਂਬਰੀ ਸੰਵਿਧਾਨ ਬੈਂਚ ਨੇ ਸਰਬਸੰਮਤੀ ਨਾਲ ਫ਼ੈਸਲਾ ਸੁਣਾਇਆ ਸੀ ਕਿ ਸਾਰੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਪਹਿਲਾਂ ਅਪਣੇ ਅਪਰਾਧਕ ਪਿਛੋਕੜ ਜੇ ਕੋਈ ਹੈ, ਬਾਰੇ ਐਲਾਨ ਕਰਨਾ ਪਵੇਗਾ। ਫ਼ੈਸਲੇ ਵਿਚ ਕਿਹਾ ਗਿਆ ਸੀ ਕਿ ਉਮੀਦਵਾਰਾਂ ਦੇ ਪਿਛੋਕੜ ਬਾਰੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿਚ ਵਿਆਪਕ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ ਇਸ ਫ਼ੈਸਲੇ ਮਗਰੋਂ 10 ਅਕਤੂਬਰ 2018 ਨੂੰ ਚੋਣ ਕਮਿਸ਼ਨ ਨੇ ਫ਼ਾਰਮ 26 ਵਿਚ ਸੋਧ ਕਰਨ ਬਾਰੇ ਨੋਟੀਫ਼ੀਕੇਸ਼ਨ ਜਾਰੀ ਕੀਤਾ ਸੀ ਅਤੇ ਸਾਰੀਆਂ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਅਪਰਾਧਕ ਪਿਛੋਕੜ ਬਾਰੇ ਮੀਡੀਆ ਵਿਚ ਇਸ਼ਤਿਹਾਰ ਛਾਪਣ ਦਾ ਨਿਰਦੇਸ਼ ਦਿਤਾ ਸੀ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement