:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
IELTS ਵਾਲੀ ਨੂੰਹ ਨੂੰ ਬਾਹਰ ਭੇਜ ਕਸੂਤੇ ਫਸੇ ਪਿਓ ਪੁੱਤ, ਨੂੰਹ ਨੇ ਚੜ੍ਹਾਇਆ ਚੰਨ, ਦੇਖੋ ਵੱਡੀ ਖ਼ਬਰ! PRINT ਈ ਮੇਲ
IELTS Father Son and daughter in lawਮੋਗਾ:(ਮੀਡੀਦੇਸਪੰਜਾਬ)- ਪੰਜਾਬ ‘ਚ ਮੁੰਡੇ ਨੂੰ ਵਿਆਹੁਣ ਲਈ ਘਰਦੇ ਅੱਜ ਕੱਲ ਆਈਲਟਸ ਕੀਤੀ ਕੁੜੀ ਦੀ ਭਾਲ ਕਰ ਰਹੇ ਹਨ ਤਾਂਕਿ ਉਹ ਉਨ੍ਹਾਂ ਦੇ ਮੁੰਡੇ ਨੂੰ ਬਾਹਰ ਲੈ ਜਾਵੇ। ਕੁੜੀ ਦਾ ਸਾਰਾ ਖਰਚਾ ਮੁੰਡੇ ਵਾਲੇ ਚੁੱਕਦੇ ਹਨ। ਕਈ ਕੁੜੀਆਂ ਅਜਿਹੀਆਂ ਹਨ, ਜੋ ਆਪ ਬਾਹਰ ਜਾਣ ਤੋਂ ਬਾਅਦ ਮੁੰਡੇ ਨੂੰ ਬੁਲਾਉਂਦੀਆਂ ਹੀ ਨਹੀਂ ਅਤੇ ਲੱਖਾਂ ਰੁਪਏ ਦੀ ਠੱ ਗੀ ਮਾਰ ਲੈਂਦੀਆਂ ਹਨ।

PhotoPhoto

ਅਜਿਹਾ ਹੀ ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਔਲਖ ਦਾ ਸਾਹਮਣੇ ਆਇਆ ਹੈ, ਜਿਥੇ ਆਈਲਟਸ ਕੀਤੀ ਕੁੜੀ ਨੇ ਮੁੰਡੇ ਨਾਲ ਵਿਆਹ ਕਰਵਾ ਬਾਹਰ ਬੁਲਾਉਣ ਦੇ ਨਾਂ ’ਤੇ 30 ਲੱਖ ਰੁਪਏ ਦੀ ਠੱਗੀ ਮਾਰੀ। ਜਾਣਕਾਰੀ ਅਨੁਸਾਰ ਪਿੰਡ ਔਲਖ ਦੇ ਇਕ ਵਿਅਕਤੀ ਨੇ ਆਪਣੇ ਪੁੱਤਰ ਨੂੰ ਸੈਟਲ ਕਰਨ ਲਈ ਮੋਗਾ ਦੇ ਪਿੰਡ ਧੂੜਕੋਟ ਰਣਸੀਂਹ ਪਿੰਡ ਦੀ ਕੁੜੀ ਨਾਲ ਰਿਸ਼ਤਾ ਕਰਵਾ ਉਸ ਨਾਲ ਦਿੱਤਾ।

PhotoPhoto

ਵਿਆਹ ਤੋਂ ਪਹਿਲਾਂ ਮੁੰਡੇ ਤੇ ਕੁੜੀ ਵਾਲਿਆਂ ‘ਚ ਇਹ ਗੱਲ ਹੋਈ ਕਿ ਕੁੜੀ ਦੇ ਬਾਹਰ ਜਾਣ ਤੇ ਉਸ ਦੀ ਫੀਸ ਦਾ ਸਾਰਾ ਖਰਚਾ ਮੁੰਡੇ ਵਾਲੇ ਚੁੱਕਣਗੇ, ਜਿਸ ਤੋਂ ਬਾਅਦ ਕੁੜੀ ਮੁੰਡੇ ਨੂੰ ਬਾਹਰ ਆਪਣੇ ਕੋਲ ਬੁਲਾਵੇਗੀ। ਇਸ ਸ਼ਰਤ ਦੇ ਆਧਾਰ ’ਤੇ ਦੋਵਾਂ ਦਾ ਚਾਵਾਂ ਨਾਲ ਵਿਆਹ ਹੋ ਗਿਆ ਅਤੇ ਕੁੜੀ ਕੁਝ ਸਮੇਂ ਬਾਅਦ ਬਾਹਰ ਚਲੀ ਗਈ। ਇਸ ਦੌਰਾਨ ਜਿਵੇਂ-ਜਿਵੇਂ ਸਮਾਂ ਪੈਂਦਾ ਰਿਹਾ ਕੁੜੀ ਨੇ ਮੁੰਡੇ ਨਾਲ ਹੋਲੀ-ਹੋਲੀ ਗੱਲਬਾਤ ਕਰਨੀ ਬੰਦ ਕਰ ਦਿੱਤੀ।

PhotoPhoto

ਮੁੰਡੇ ਨੂੰ ਬਾਹਰ ਨਾ ਬੁਲਾਉਣ ਤੋਂ ਪਰੇਸ਼ਾਨ ਮੁੰਡੇ ਵਾਲਿਆਂ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਮੀਡੀਆ ਨੂੰ ਦੁਖੜੇ ਸੁਣਾਏ। ਸ਼ਿਕਾਇਤਕਰਤਾ ਦਾ ਕਹਿਣਾ ਕਿ ਉਨ੍ਹਾਂ ਨੇ ਪੁਲਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਬਾਹਰ ਜਾਣ ਦੀ ਕਾਹਲੀ 'ਚ ਲੋਕ ਠੱਗ ਏਜੰਟਾਂ ਦੀਆਂ ਚਾਲਾਂ ਨੂੰ ਨਹੀਂ ਸਮਝਦੇ ਅਤੇ ਲੱਖਾਂ ਰੁਪਏ ਏਜੰਟਾਂ ਦੀ ਤਲੀ 'ਤੇ ਧਰ ਦਿੰਦੇ ਹਨ।

PhotoPhoto

ਜਿੰਨਾਂ ਦਾ ਸਹੀ ਢੰਗ ਨਾਲ ਵੀਜਾ ਲੱਗਦਾ ਹੈ, ਉਹ ਤਾਂ ਵਿਦੇਸ਼ਾਂ ਨੂੰ ਤੁਰ ਜਾਂਦੇ ਹਨ ਪਰ ਜਿਹੜੇ ਠੱਗ ਏਜੰਟਾਂ ਦੇ ਅੜਿਕੇ ਆ ਜਾਂਦੇ ਹਨ, ਉਹ ਰੁਲ ਜਾਂਦੇ ਹਨ। ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਕੁਝ ਦਿਨਾਂ 'ਚ ਅਜਿਹੇ ਲੋਕਾਂ ਦੇ ਖਿਲਾਫ 6-7 ਪਰਚੇ ਦਰਜ ਕੀਤੇ ਹਨ, ਜਿੰਨਾਂ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਤੋਂ ਲੱਖਾਂ ਰੁਪਏ ਵਸੂਲ ਕੀਤੇ ਸਨ।

ਦਿਨੋਂ ਦਿਨ ਵਧ ਰਿਹਾ ਵਿਦੇਸ਼ ਜਾਣ ਜਾ ਰੁਝਾਨ ਬੇਹੱਦ ਮਾੜਾ ਹੈ। ਭਾਵੇਂ ਲੋਕ ਇਹ ਕਹਿ ਕੇ ਆਪਣੇ ਪੁੱਤਾਂ ਧੀਆਂ ਨੂੰ ਵਿਦੇਸ਼ ਭੇਜ ਰਹੇ ਹਨ ਕਿ ਇਧਰ ਕੀ ਰੱਖਿਆ ਹੈ ਪਰ ਬੱਚਿਆਂ ਦਾ ਭਵਿੱਖ ਬਣਾਉਣ ਲਈ ਸੋਚਣਾ ਜਰੂਰੀ ਹੈ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement