:: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਅਕਾਲੀ ਦਲ ਦੀ ਮੀਟਿੰਗ ਰਹੀ ਬੇਨਤੀਜਾ, ਆਲਾਕਮਾਨ 'ਤੇ ਛੱਡਿਆ ਫੈਸਲਾ PRINT ਈ ਮੇਲ
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਅਕਾਲੀ ਦਲ ਦੀ ਮੀਟਿੰਗ ਰਹੀ ਬੇਨਤੀਜਾ, ਆਲਾਕਮਾਨ 'ਤੇ ਛੱਡਿਆ ਫੈਸਲਾਨਵੀਂ ਦਿੱਲੀ::(ਮੀਡੀਦੇਸਪੰਜਾਬ)- ਅੱਜ ਦਿੱਲੀ 'ਚ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਮੀਟਿੰਗ ਰੱਖੀ ਗਈ ਸੀ। ਜਿਸ 'ਚ ਬੀਜੇਪੀ ਦਾ ਸਾਥ ਛੱਡਣ ਤੋਂ ਬਾਅਦ ਇਕਾਈ ਕੋਈ ਫੈਸਲਾ ਨਹੀਂ ਲੈ ਸਕੀ ਅਤੇ ਇਸ ਮੀਟਿੰਗ ਬੇਨਤੀਜਾ ਹੀ ਰਹੀ। ਦਿੱਲੀ 'ਚ ਇ ਮੀਟਿੰਗ ਦੀ ਨੁਮਾਇੰਦਗੀ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ।

ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਗਠਜੋੜ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋ ਸਕਿਆ ਅਤੇ ਹੁਣ ਇਸ ਦਾ ਫੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ ਗਿਆ ਹੈ। ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ਼ਾਮ ਹੋਣ ਵਾਲੀ ਬੈਠਕ 'ਚ ਹੀ ਕੋਈ ਫੈਸਲਾ ਲੈ ਸਕਦੇ ਹਨ।

ਸ ਤੋਂ ਇਲਾਵਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ 'ਚ ਅਕਾਲੀ ਮੈਂਬਰ ਆਪਸ 'ਚ ਹੀ ਭੀੜ ਗਏ। ਖ਼ਬਰਾਂ ਹਨ ਕਿ ਕੁਝ ਮੈਂਬਰ ਬੀਜੇਪੀ ਦਾ ਸਾਥ ਦੇਣ ਅਤੇ ਕੁਝ ਸਾਥ ਨਾ ਦੇਣ ਦੀ ਗੱਲ 'ਤੇ ਆਪਸ 'ਚ ਹੀ ਭੀੜ ਗਏ। ਇਕਾਈ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਅਸਰ ਅਗਲੇ ਸਾਲ ਹੋਣ ਵਾਲੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਵੀ ਪਵੇਗਾ।

8 ਫਰਵਰੀ ਨੂੰ ਦਿਲੀ ਵਿਚ ਚੋਣਾ ਹੋਣੀਆ ਨੇ ਜਿਸ ਨੂੰ ਲੈ ਕੇ ਅਕਾਲੀ ਦਲ ਕਿਸ ਪਾਰਟੀ ਨਾਲ ਗਠਜੋੜ ਕਰੇਗਾ ਇਸ ਵਿਚ ਅਜੇ ਵੀ ਸਸਪੈਸ ਬਰਕਾਰ ਹੈ। ਬੀਤੇ ਦਿਨੀ ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਮੀਟਿੰਗ ਹੋਈ ਸੀ । ਇਸ ਮੀਟਿੰਗ ਤੋਂ ਬਾਅਦ ਅਕਾਲੀ ਦਲ ਨੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਦੱਸਿਆ ਸੀ ਕਿ ਕਿਸ ਪਾਰ੍ਟੀ ਨਾਲ ਗਠਜੋੜ ਕਰਨਾ ਹੈ ਇਹ ਫੈਸਲਾ ਅਕਾਲੀ ਦਲ ਦੀ ਦਿੱਲੀ ਕਾਈ ਕਰੇਗੀ ਪਰ ਅੱਜ ਦੀ ਮੀਟਿੰਗ 'ਚ ਵੀ ਕੋਈ ਫੈਸਲਾ ਨਹੀਂ ਹੋ ਸਕਿਆ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement