:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਅਕਾਲੀ ਦਲ ਦੀ ਮੀਟਿੰਗ ਰਹੀ ਬੇਨਤੀਜਾ, ਆਲਾਕਮਾਨ 'ਤੇ ਛੱਡਿਆ ਫੈਸਲਾ PRINT ਈ ਮੇਲ
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਅਕਾਲੀ ਦਲ ਦੀ ਮੀਟਿੰਗ ਰਹੀ ਬੇਨਤੀਜਾ, ਆਲਾਕਮਾਨ 'ਤੇ ਛੱਡਿਆ ਫੈਸਲਾਨਵੀਂ ਦਿੱਲੀ::(ਮੀਡੀਆਦੇਸਪੰਜਾਬ)- ਅੱਜ ਦਿੱਲੀ 'ਚ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਮੀਟਿੰਗ ਰੱਖੀ ਗਈ ਸੀ। ਜਿਸ 'ਚ ਬੀਜੇਪੀ ਦਾ ਸਾਥ ਛੱਡਣ ਤੋਂ ਬਾਅਦ ਇਕਾਈ ਕੋਈ ਫੈਸਲਾ ਨਹੀਂ ਲੈ ਸਕੀ ਅਤੇ ਇਸ ਮੀਟਿੰਗ ਬੇਨਤੀਜਾ ਹੀ ਰਹੀ। ਦਿੱਲੀ 'ਚ ਇ ਮੀਟਿੰਗ ਦੀ ਨੁਮਾਇੰਦਗੀ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ।

ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਗਠਜੋੜ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋ ਸਕਿਆ ਅਤੇ ਹੁਣ ਇਸ ਦਾ ਫੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ ਗਿਆ ਹੈ। ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ਼ਾਮ ਹੋਣ ਵਾਲੀ ਬੈਠਕ 'ਚ ਹੀ ਕੋਈ ਫੈਸਲਾ ਲੈ ਸਕਦੇ ਹਨ।

ਸ ਤੋਂ ਇਲਾਵਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ 'ਚ ਅਕਾਲੀ ਮੈਂਬਰ ਆਪਸ 'ਚ ਹੀ ਭੀੜ ਗਏ। ਖ਼ਬਰਾਂ ਹਨ ਕਿ ਕੁਝ ਮੈਂਬਰ ਬੀਜੇਪੀ ਦਾ ਸਾਥ ਦੇਣ ਅਤੇ ਕੁਝ ਸਾਥ ਨਾ ਦੇਣ ਦੀ ਗੱਲ 'ਤੇ ਆਪਸ 'ਚ ਹੀ ਭੀੜ ਗਏ। ਇਕਾਈ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਅਸਰ ਅਗਲੇ ਸਾਲ ਹੋਣ ਵਾਲੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਤੇ ਵੀ ਪਵੇਗਾ।

8 ਫਰਵਰੀ ਨੂੰ ਦਿਲੀ ਵਿਚ ਚੋਣਾ ਹੋਣੀਆ ਨੇ ਜਿਸ ਨੂੰ ਲੈ ਕੇ ਅਕਾਲੀ ਦਲ ਕਿਸ ਪਾਰਟੀ ਨਾਲ ਗਠਜੋੜ ਕਰੇਗਾ ਇਸ ਵਿਚ ਅਜੇ ਵੀ ਸਸਪੈਸ ਬਰਕਾਰ ਹੈ। ਬੀਤੇ ਦਿਨੀ ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਮੀਟਿੰਗ ਹੋਈ ਸੀ । ਇਸ ਮੀਟਿੰਗ ਤੋਂ ਬਾਅਦ ਅਕਾਲੀ ਦਲ ਨੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਦੱਸਿਆ ਸੀ ਕਿ ਕਿਸ ਪਾਰ੍ਟੀ ਨਾਲ ਗਠਜੋੜ ਕਰਨਾ ਹੈ ਇਹ ਫੈਸਲਾ ਅਕਾਲੀ ਦਲ ਦੀ ਦਿੱਲੀ ਇਕਾਈ ਕਰੇਗੀ ਪਰ ਅੱਜ ਦੀ ਮੀਟਿੰਗ 'ਚ ਵੀ ਕੋਈ ਫੈਸਲਾ ਨਹੀਂ ਹੋ ਸਕਿਆ।

 
< Prev   Next >

Advertisements