:: UP ਸਰਕਾਰ ਸਾਫ਼ ਕਰੇ ਕਿ ਵਿਕਾਸ ਦੁਬੇ ਨੇ ਸਰੰਡਰ ਕੀਤਾ ਜਾਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ : ਅਖਿਲੇਸ਼   :: J&K: ਰਾਜਨਾਥ ਨੇ 6 ਪੁਲਾਂ ਦਾ ਕੀਤਾ ਉਦਘਾਟਨ, ਬੋਲੇ- ਸੁਰੱਖਿਆ ਦਸਤਿਆਂ ਨੂੰ ਹੁਣ ਹੋਵੇਗੀ ਆਸਾਨੀ   :: ਲੱਦਾਖ ਵਿਵਾਦ : ਭਾਰਤ ਦੀ ਵੱਡੀ ਕਾਮਯਾਬੀ, ਤਿੰਨ ਥਾਂਵਾਂ ਤੋਂ ਪਿੱਛੇ ਹਟੀ ਚੀਨੀ ਫੌਜ   :: ਅਨੋਖੀ ਪ੍ਰਥਾ : ਵਿਆਹੁਤਾ ਜਨਾਨੀਆਂ 3 ਮਹੀਨੇ ਲਈ ਵਿਧਵਾ ਬਣ ਕੇ ਬਿਤਾਉਂਦੀਆਂ ਹਨ ਜ਼ਿੰਦਗੀ   :: ਬੈਂਕਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਨੇ ਭਾਜਪਾ ਤੇ ਨਿਸ਼ਾਨਾ ਸਾਧਿਆ   :: 6ਵੇਂ ਦਿਨ ਵੀ ਨਹੀਂ ਮਿਲਿਆ ਕੋਈ ਸੁਰਾਗ,ਵਿਕਾਸ ਦੁਬੇ ਦੀ ਭਾਲ ਚ ਨੇਪਾਲ ਸਰਹੱਦ ਖੰਘਾਲ ਰਹੀ ਪੁਲਸ   :: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੋਗ ਗੁਰੂ ਰਾਮਦੇਵ ਨੇ ਦਿੱਤੇ ਕਈ ਵੱਡੇ ਬਿਆਨ, ਕਿਹਾ ਦੇਸ਼ ਦਾ ਮੁਸਲਮਾਨ ਦੇਸ਼ਭਗਤ PRINT ਈ ਮੇਲ
ਯੋਗ ਗੁਰੂ ਰਾਮਦੇਵ ਨੇ ਦੇਸ਼ 'ਚ ਸੀਏਏ, ਐਨਆਰਸੀ ਅਤੇ ਜੇਐਨਯੂ ਹਿੰਸਾ ਨੂੰ ਲੈ ਕੇ ਅੱਜ ਕਈਂ ਵੱਡੇ ਬਿਆਨ ਦਿੱਤੇ ਹਨ। ਸੀਏਏ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਰਾਮਦੇਵ ਨੇ ਕਿਹਾ ਕਿ ਜਿਵੇਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਜਿਹਾ ਲੱਗਦਾ ਹੈ ਕਿ ਦੇਸ਼ 'ਚ ਅਰਾਜਕਤਾ ਤੋਂ ਇਲਾਵਾ ਕੁਝ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ 'ਚ ਮੁਸਲਮਾਨ ਦੇਸ਼ਭਗਤ ਵੀ ਹੈ।
ਯੋਗ ਗੁਰੂ ਰਾਮਦੇਵ ਨੇ ਦਿੱਤੇ ਕਈ ਵੱਡੇ ਬਿਆਨ, ਕਿਹਾ ਦੇਸ਼ ਦਾ ਮੁਸਲਮਾਨ ਦੇਸ਼ਭਗਤ
 
 
ਹਰਿਦਵਾਰ::(ਮੀਡੀਦੇਸਪੰਜਾਬ) ਯੋਗ ਗੁਰੂ ਰਾਮਦੇਵ ਨੇ ਦੇਸ਼ 'ਚ ਸੀਏਏ, ਐਨਆਰਸੀ ਅਤੇ ਜੇਐਨਯੂ ਹਿੰਸਾ ਨੂੰ ਲੈ ਕੇ ਅੱਜ ਕਈਂ ਵੱਡੇ ਬਿਆਨ ਦਿੱਤੇ ਹਨ। ਸੀਏਏ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਰਾਮਦੇਵ ਨੇ ਕਿਹਾ ਕਿ ਜਿਵੇਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਜਿਹਾ ਲੱਗਦਾ ਹੈ ਕਿ ਦੇਸ਼ 'ਚ ਅਰਾਜਕਤਾ ਤੋਂ ਇਲਾਵਾ ਕੁਝ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ 'ਚ ਮੁਸਲਮਾਨ ਦੇਸ਼ਭਗਤ ਵੀ ਹੈ।

yog-guru-baba-ramdev-on-caa-nrc-and-jnu-violence

ਰਾਮਦੇਵ ਨੇ ਪ੍ਰੈਸ ਕਾਨਫਰੰਸ 'ਚ ਆਿਪਣੀ ਕੰਪਨੀ ਪਤੰਜਲੀ ਦੇ ਏਜੰਡੇ ਨੂੰ ਸਾਹਮਣੇ ਰੱਖੀਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ, "ਇਸ ਦੇਸ਼ 'ਚ ਦੇਸ਼ਭਗਤ ਮੁਸਲਮਾਨ ਵੀ ਹੈ, ਪਰ ਕੁਝ ਲੋਕ ਕਦੇ ਮੁੱਖ ਮੰਤਰੀ ਨਰਿੰਦਰ ਮੋਦੀ ਅਤੇ ਕਦੇ ਅਮਿਤ ਸ਼ਾਹ ਦਾ ਸਿਰ ਕੱਟਣ ਦੀ ਧਮਕੀ ਦਿੰਦੇ ਹਨ। ਮੈਂ ਮੁਸਲਿਮ ਸਮਾਜ ਨੂੰ ਅਪੀਲ ਕਰਦਾ ਹੈ ਕਿ ਅਜਿਹੇ ਲੋਕਾਂ 'ਚ ਜਾਓ ਅਤੇ ਇਨ੍ਹਾਂ ਦਾ ਵਿਰੋਧ ਕਰੋ ਤਾਂ ਜੋ ਪੂਰਾ ਮੁਸਲਿਮ ਸਮਾਜ ਬਦਨਾਮ ਨਾ ਹੋਵੇ"

ਇਸ ਤੋਂ ਇਲਾਵਾ ਉਨ੍ਹਾਂ ਕਿਹਾ, "ਸਾਡੇ ਦੇਸ਼ 'ਚ ਕਈ ਵਾਰ ਅਜਿਹੇ ਬਿਆਨ ਦਿੱਤੇ ਗਏ ਜਿਨ੍ਹਾਂ ਤੋਂ ਬਾਅਦ ਪਾਕਿਸਤਾਨ ਦੀ ਸੰਸਦ 'ਚ ਕੋਟ ਕੀਤਾ ਜਾਂਦਾ ਹੈ। ਅਜਿਹੇ ਬਿਆਨਾਂ ਤੋਂ ਵੀ ਬਚਣਾ ਚਾਹਿਦਾ ਹੈ"। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਐਨਯੂ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦੀਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਪ੍ਰਰਦਰਸ਼ਨ ਛੱਡ ਆਪਣੀ ਪੜਾਈ 'ਤੇ ਧਿਆਨ ਦੇਣ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement