:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੋਗ ਗੁਰੂ ਰਾਮਦੇਵ ਨੇ ਦਿੱਤੇ ਕਈ ਵੱਡੇ ਬਿਆਨ, ਕਿਹਾ ਦੇਸ਼ ਦਾ ਮੁਸਲਮਾਨ ਦੇਸ਼ਭਗਤ PRINT ਈ ਮੇਲ
ਯੋਗ ਗੁਰੂ ਰਾਮਦੇਵ ਨੇ ਦੇਸ਼ 'ਚ ਸੀਏਏ, ਐਨਆਰਸੀ ਅਤੇ ਜੇਐਨਯੂ ਹਿੰਸਾ ਨੂੰ ਲੈ ਕੇ ਅੱਜ ਕਈਂ ਵੱਡੇ ਬਿਆਨ ਦਿੱਤੇ ਹਨ। ਸੀਏਏ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਰਾਮਦੇਵ ਨੇ ਕਿਹਾ ਕਿ ਜਿਵੇਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਜਿਹਾ ਲੱਗਦਾ ਹੈ ਕਿ ਦੇਸ਼ 'ਚ ਅਰਾਜਕਤਾ ਤੋਂ ਇਲਾਵਾ ਕੁਝ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ 'ਚ ਮੁਸਲਮਾਨ ਦੇਸ਼ਭਗਤ ਵੀ ਹੈ।
ਯੋਗ ਗੁਰੂ ਰਾਮਦੇਵ ਨੇ ਦਿੱਤੇ ਕਈ ਵੱਡੇ ਬਿਆਨ, ਕਿਹਾ ਦੇਸ਼ ਦਾ ਮੁਸਲਮਾਨ ਦੇਸ਼ਭਗਤ
 
 
ਹਰਿਦਵਾਰ::(ਮੀਡੀਆਦੇਸਪੰਜਾਬ) ਯੋਗ ਗੁਰੂ ਰਾਮਦੇਵ ਨੇ ਦੇਸ਼ 'ਚ ਸੀਏਏ, ਐਨਆਰਸੀ ਅਤੇ ਜੇਐਨਯੂ ਹਿੰਸਾ ਨੂੰ ਲੈ ਕੇ ਅੱਜ ਕਈਂ ਵੱਡੇ ਬਿਆਨ ਦਿੱਤੇ ਹਨ। ਸੀਏਏ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਰਾਮਦੇਵ ਨੇ ਕਿਹਾ ਕਿ ਜਿਵੇਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਜਿਹਾ ਲੱਗਦਾ ਹੈ ਕਿ ਦੇਸ਼ 'ਚ ਅਰਾਜਕਤਾ ਤੋਂ ਇਲਾਵਾ ਕੁਝ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ 'ਚ ਮੁਸਲਮਾਨ ਦੇਸ਼ਭਗਤ ਵੀ ਹੈ।

yog-guru-baba-ramdev-on-caa-nrc-and-jnu-violence

ਰਾਮਦੇਵ ਨੇ ਪ੍ਰੈਸ ਕਾਨਫਰੰਸ 'ਚ ਆਿਪਣੀ ਕੰਪਨੀ ਪਤੰਜਲੀ ਦੇ ਏਜੰਡੇ ਨੂੰ ਸਾਹਮਣੇ ਰੱਖੀਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ, "ਇਸ ਦੇਸ਼ 'ਚ ਦੇਸ਼ਭਗਤ ਮੁਸਲਮਾਨ ਵੀ ਹੈ, ਪਰ ਕੁਝ ਲੋਕ ਕਦੇ ਮੁੱਖ ਮੰਤਰੀ ਨਰਿੰਦਰ ਮੋਦੀ ਅਤੇ ਕਦੇ ਅਮਿਤ ਸ਼ਾਹ ਦਾ ਸਿਰ ਕੱਟਣ ਦੀ ਧਮਕੀ ਦਿੰਦੇ ਹਨ। ਮੈਂ ਮੁਸਲਿਮ ਸਮਾਜ ਨੂੰ ਅਪੀਲ ਕਰਦਾ ਹੈ ਕਿ ਅਜਿਹੇ ਲੋਕਾਂ 'ਚ ਜਾਓ ਅਤੇ ਇਨ੍ਹਾਂ ਦਾ ਵਿਰੋਧ ਕਰੋ ਤਾਂ ਜੋ ਪੂਰਾ ਮੁਸਲਿਮ ਸਮਾਜ ਬਦਨਾਮ ਨਾ ਹੋਵੇ"।

ਇਸ ਤੋਂ ਇਲਾਵਾ ਉਨ੍ਹਾਂ ਕਿਹਾ, "ਸਾਡੇ ਦੇਸ਼ 'ਚ ਕਈ ਵਾਰ ਅਜਿਹੇ ਬਿਆਨ ਦਿੱਤੇ ਗਏ ਜਿਨ੍ਹਾਂ ਤੋਂ ਬਾਅਦ ਪਾਕਿਸਤਾਨ ਦੀ ਸੰਸਦ 'ਚ ਕੋਟ ਕੀਤਾ ਜਾਂਦਾ ਹੈ। ਅਜਿਹੇ ਬਿਆਨਾਂ ਤੋਂ ਵੀ ਬਚਣਾ ਚਾਹਿਦਾ ਹੈ"। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਐਨਯੂ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦੀਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਪ੍ਰਰਦਰਸ਼ਨ ਛੱਡ ਆਪਣੀ ਪੜਾਈ 'ਤੇ ਧਿਆਨ ਦੇਣ।

 
< Prev   Next >

Advertisements