:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿੱਧਰ ਨੂੰ ਜਾ ਰਿਹਾ ਭਾਰਤ? ਪੜ੍ਹੋ ਹੋਸ਼ ਉਡਾਉਣ ਵਾਲੀ ਰਿਪੋਰਟ PRINT ਈ ਮੇਲ
ਕਿੱਧਰ ਨੂੰ ਜਾ ਰਿਹਾ ਭਾਰਤ? ਪੜ੍ਹੋ ਹੋਸ਼ ਉਡਾਉਣ ਵਾਲੀ ਰਿਪੋਰਟਭਾਰਤ ਵਿੱਚ ਅੱਜ ਗਣਤੰਤਰ ਦਿਹਾੜਾ ਮਨਾਇਆ ਜਾਂਦਾ ਹੈ ਪਰ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ ਦੀ ਸਖ਼ਤ 'ਤੇ ਸਵਾਲ ਉੱਠ ਰਹੇ ਹਨ। ਅਜਿਹੇ ਵਿੱਚ ਇੱਕ ਰਿਪੋਰਟ ਆਈ ਹੈ ਜੋ ਹਰ ਭਾਰਤੀ ਦੇ ਹੋਸ਼ ਉਠਾਉਣ ਵਾਲੀ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿੱਚ ਲੋਕਤੰਤਰ ਨੂੰ ਖਤਰਾ ਹੈ। ਇਹ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ।
 
ਨਵੀਂ ਦਿੱਲੀ: :(ਮੀਡੀਆਦੇਸਪੰਜਾਬ)- ਭਾਰਤ ਵਿੱਚ ਅੱਜ ਗਣਤੰਤਰ ਦਿਹਾੜਾ ਮਨਾਇਆ ਜਾਂਦਾ ਹੈ ਪਰ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ ਦੀ ਸਖ਼ਤ 'ਤੇ ਸਵਾਲ ਉੱਠ ਰਹੇ ਹਨ। ਅਜਿਹੇ ਵਿੱਚ ਇੱਕ ਰਿਪੋਰਟ ਆਈ ਹੈ ਜੋ ਹਰ ਭਾਰਤੀ ਦੇ ਹੋਸ਼ ਉਠਾਉਣ ਵਾਲੀ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿੱਚ ਲੋਕਤੰਤਰ ਨੂੰ ਖਤਰਾ ਹੈ। ਇਹ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ।
ਦਰਅਸਲ ਭਾਰਤ 2019 ਦੇ ਜਮਹੂਰੀ ਸੂਚਕ ਅੰਕ ’ਚ 10 ਸਥਾਨ ਤਿਲਕ ਕੇ 51ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਇਕਨਾਮਿਸਟ ਇੰਟੈਲੀਜੈਂਸ ਯੂਨਿਟ ਮੁਤਾਬਕ ਭਾਰਤ ’ਚ ‘ਆਮ ਨਾਗਰਿਕਾਂ ਦੇ ਅਧਿਕਾਰਾਂ ’ਚ ਘਾਣ’ ਕਰਕੇ ਜਮਹੂਰੀਅਤ ’ਚ ਗਿਰਾਵਟ ਦਾ ਰੁਝਾਨ ਦਰਜ ਹੋਇਆ ਹੈ। ਕੁੱਲ 167 ਮੁਲਕਾਂ ’ਚੋਂ ਭਾਰਤ ਨੂੰ 2018 ’ਚ ਓਵਰਆਲ 7.23 ਅੰਕ ਮਿਲੇ ਸਨ ਜੋ ਹੁਣ ਡਿੱਗ ਕੇ 6.90 ਰਹਿ ਗਏ ਹਨ।

ਸੂਚਕ ਅੰਕ ਪੰਜ ਵਰਗਾਂ, ਚੋਣ ਪ੍ਰਕਿਰਿਆ ਤੇ ਬਹੁਲਵਾਦ, ਸਰਕਾਰ ਦੇ ਕੰਮਕਾਜ, ਸਿਆਸੀ ਭਾਈਵਾਲੀ, ਸਿਆਸੀ ਸਭਿਆਚਾਰ ਤੇ ਆਮ ਨਾਗਰਿਕਾਂ ਦੇ ਅਧਿਕਾਰਾਂ ’ਤੇ ਆਧਾਰਤ ਹੈ। ਭਾਰਤ ‘ਨੁਕਸਦਾਰ ਲੋਕਤੰਤਰ’ ਦੇ ਵਰਗ ’ਚ ਸ਼ਾਮਲ ਕੀਤਾ ਗਿਆ ਹੈ। ਇਸ ਤਹਿਤ 6 ਤੋਂ ਵੱਧ ਤੇ 8 ਜਾਂ ਇਸ ਤੋਂ ਘੱਟ ਅੰਕ ਦਿੱਤੇ ਜਾਂਦੇ ਹਨ। ਕੁੱਲ ਅੰਕਾਂ ਦੇ ਆਧਾਰ ’ਤੇ ਮੁਲਕਾਂ ਨੂੰ ਚਾਰ ’ਚੋਂ ਇੱਕ ਵਰਗ ’ਚ ਰੱਖਿਆ ਜਾਂਦਾ ਹੈ।

‘ਮੁਕੰਮਲ ਲੋਕਤੰਤਰ’ ਤਹਿਤ 8 ਤੋਂ ਜ਼ਿਆਦਾ ਅੰਕ ਮਿਲਦੇ ਹਨ ਜਦਕਿ ਬੇਰੜਾ (ਹਾਈਬ੍ਰਿਡ) ਸ਼ਾਸਨ ਤਹਿਤ 4 ਤੋਂ ਵੱਧ ਤੇ 6 ਤੋਂ ਘੱਟ ਤੇ ਨਿਰੰਕੁਸ਼ ਹਕੂਮਤ ਤਹਿਤ 4 ਜਾਂ ਉਸ ਤੋਂ ਘੱਟ ਅੰਕ ਮਿਲਦੇ ਹਨ। ਓਵਰਆਲ ਸੂਚੀ ’ਚ ਨਾਰਵੇ ਪਹਿਲੇ, ਆਈਸਲੈਂਡ ਦੂਜੇ ਅਤੇ ਸਵੀਡਨ ਤੀਜੇ ਸਥਾਨ ’ਤੇ ਰਿਹਾ। ਪਹਿਲੇ 10 ਸਥਾਨ ਹਾਸਲ ਕਰਨ ਵਾਲਿਆਂ ’ਚ ਨਿਊਜ਼ੀਲੈਂਡ (4), ਫਿਨਲੈਂਡ (5), ਆਇਰਲੈਂਡ (6), ਡੈਨਮਾਰਕ (7), ਕੈਨੇਡਾ (8), ਆਸਟਰੇਲੀਆ (9) ਤੇ ਸਵਿਟਜ਼ਰਲੈਂਡ (10) ਸ਼ਾਮਲ ਹਨ। ਦੱਖਣੀ ਕੋਰੀਆ ਆਲਮੀ ਰੈਂਕਿੰਗ ’ਚ ਫਾਡੀ ਯਾਨੀ 167ਵੇਂ ਸਥਾਨ ’ਤੇ ਰਿਹਾ।
 
< Prev   Next >

Advertisements