:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਰਪੀਅਨ ਪਾਰਲੀਮੈਂਟ ਨਾਗਰਿਕਤਾ ਕਾਨੂੰਨ ਖਿਲਾਫ ਡਟੀ, ਭਾਰਤ ਦੀ ਕੋਰਾ ਜਵਾਬ PRINT ਈ ਮੇਲ

file photo

ਲੰਦਨ :(ਮੀਡੀਆਦੇਸਪੰਜਾਬ)- ਯੂਰਪੀਅਨ ਸੰਸਦ ਦੇ 150 ਤੋਂ ਜ਼ਿਆਦਾ ਸੰਸਦ ਮੈਂਬਰਾਂ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪ੍ਰਸਤਾਵ ਤਿਆਰ ਕੀਤਾ ਹੈ। ਇਸ 'ਚ ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਭਾਰਤ ਦਾ ਅੰਦਰੂਨੀ ਮਸਲਾ ਹੈ ਪਰ ਕਿ ਇਸ ਨਾਲ ਭਾਰਤ 'ਚ ਨਾਗਰਿਕਤਾ ਤੈਅ ਕਰਨ ਦੇ ਤਰੀਕੇ 'ਚ ਖ਼ਤਰਨਾਕ ਬਦਲਾਅ ਹੋ ਸਕਦਾ ਹੈ। ਇਸ 'ਚ ਕਾਫੀ ਗਿਣਤੀ 'ਚ ਲੋਕ ਸਟੇਟਲੈੱਸ ਹੋ ਜਾਣਗੇ। ਉਨ੍ਹਾਂ ਦਾ ਕੋਈ ਦੇਸ਼ ਨਹੀਂ ਰਿਹਾ ਜਾਵੇਗਾ।

ਸੰਸਦ ਮੈਂਬਰਾਂ ਵੱਲੋਂ ਪੇਸ਼ ਕੀਤੇ ਪੰਜ ਪੇਜ਼ਾਂ ਦੇ ਪ੍ਰਸਤਾਵ 'ਚ ਕਿਹਾ ਗਿਆ ਕਿ ਇਸ ਨੂੰ ਲਾਗੂ ਕਰਨਾ ਦੁਨੀਆ 'ਚ ਵੱਡੇ ਮੱਨੁਖੀ ਸੰਕਟ ਨੂੰ ਜਨਮ ਦਿੰਦਾ ਹੈ। ਇਸ 'ਤੇ ਭਾਰਤ ਨੇ ਕਿਹਾ ਕਿ ਸੀਏਏ ਸਾਡਾ ਅੰਦਰੂਨੀ ਮਸਲਾ ਹੈ। ਸੀਏਏ ਸਬੰਧੀ ਪ੍ਰਸਤਾਵ 'ਤੇ ਬਹਿਸ ਹੋਣ ਤੋਂ ਪਹਿਲਾ ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ਯੂਰਪੀਅਨ ਸੰਸਦ ਨੂੰ ਲੋਕਤੰਤਰੀ ਤਰੀਕੇ ਨਾਲ ਚੁਣੇ ਸੰਸਦ ਮੈਂਬਰਾਂ ਦੇ ਅਧਿਕਾਰਾਂ 'ਤੇ ਸਵਾਲ ਖੜ੍ਹੇ ਕਰਨ ਵਾਲੀ ਕੋਈ ਕਾਰਵਾਈ ਨਹੀਂ ਕਰਨੀ ਚਾਹੀਦੀ। ਇਸ ਦੇ ਦੂਜੇ ਪਾਸੇ ਭਾਰਤ ਆਏ ਯੂਰਪੀਅਨ ਸੰਘ ਦੇ ਮੈਂਬਰਾਂ ਨੇ ਕਿਹਾ- ਯੂਰਪੀਅਨ ਸੰਸਦ ਇੱਕ ਆਜ਼ਾਦ ਸੰਸਥਾ ਹੈ। ਕੰਮ ਤੇ ਬਹਿਸ ਦੇ ਮਾਮਲਿਆਂ 'ਚ ਇਸ ਨੂੰ ਅਧਿਕਾਰ ਹਾਸਲ ਹਨ। ਸੀਏਏ ਦਾ ਪ੍ਰਸਤਾਵ ਦਾ ਮਸੌਦਾ ਸੰਸਦ ਦੇ ਰਾਜਨੀਤਕ ਸੰਗਠਨਾਂ ਨੇ ਤਿਆਰ ਕੀਤਾ ਹੈ। ਸੰਸਦ ਮੈਂਬਰਾਂ ਨੇ ਇਸ ਮਤਾ 'ਚ ਦੋਸ਼ ਲਾਇਆ ਕਿ ਭਾਰਤ ਸਰਕਾਰ ਵੱਲੋਂ ਲਿਆਂਦਾ ਇਹ ਕਾਨੂੰਨ ਘੱਟ ਗਿਣਤੀਆਂ ਦੇ ਵਿਰੁੱਧ ਹੈ। ਇਹ ਕਾਨੂੰਨ ਧਾਰਮਿਕਤਾ ਦੇ ਅਧਾਰ ਤੇ ਵਿਤਕਰਾ ਕਰਦਾ ਹੈ। ਇਹ ਮਨੁੱਖੀ ਅਧਿਕਾਰਾਂ ਤੇ ਰਾਜਨੀਤਕ ਸੰਧੀਆਂ ਦਾ ਅਪਮਾਨ ਹੈ। ਇਸ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸਮਝੌਤੇ ਦੇ ਆਰਟੀਕਲ 15 ਦੀ ਉਲੰਘਣਾ ਵੀ ਕਰਾਰ ਦਿੱਤਾ ਗਿਆ, ਜਿਸ 'ਤੇ ਭਾਰਤ ਨੇ ਦਸਤਖ਼ਤ ਵੀ ਕੀਤੇ ਹਨ।
 
< Prev   Next >

Advertisements