:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸ ਮੰਤਰੀ ਦੀ ਮਿਹਰਬਾਨੀ ਸਦਕਾ ਹਨੀਪ੍ਰੀਤ 5ਵੀਂ ਵਾਰ ਸੌਦਾ ਸਾਧ ਨੂੰ ਮਿਲੀ PRINT ਈ ਮੇਲ
File Photoਚੰਡੀਗੜ੍ਹ :(ਮੀਡੀਆਦੇਸਪੰਜਾਬ) ਸੌਦਾ ਸਾਧ ਨਾਲ ਉਸ ਦੀ ਕਰੀਬੀ ਹਨੀਪ੍ਰੀਤ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ 'ਚ ਹਨੀਪ੍ਰੀਤ ਉਸ ਨੂੰ ਮਿਲਣ ਲਈ ਪੰਜਵੀਂ ਵਾਰ ਪੁੱਜੀ। ਦੋਹਾਂ ਵਿਚਾਲੇ ਕਰੀਬ 20 ਮਿੰਟ ਮੁਲਾਕਾਤ ਹੋਈ।

honeypreetFile photo

ਇਥੇ ਦਸਣਾ ਬਣਦਾ ਹੈ ਕਿ ਜੇਲ 'ਚੋਂ ਜ਼ਮਾਨਤ 'ਤੇ ਬਾਹਰ ਆਈ ਹਨੀਪ੍ਰੀਤ ਨੇ ਕੁੱਝ ਹੀ ਦਿਨਾਂ 'ਚ ਸੌਦਾ ਸਾਧ ਨਾਲ 5ਵੀਂ ਵਾਰ ਮੁਲਾਕਾਤ ਕੀਤੀ ਹੈ। ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ ਅਤੇ ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ  à¨®à¨¾à¨®à¨²à©‡ 'ਚ ਸੌਦਾ ਸਾਧ ਰੋਹਤਕ ਦੀ ਸੁਨਾਰੀਆ ਜੇਲ 'ਚ ਸਜ਼ਾ ਕੱਟ ਰਿਹਾ ਹੈ।

honeypreet meet ram rahimFile Photo

ਦਸਣਯੋਗ ਹੈ ਕਿ ਪੰਚਕੂਲਾ 'ਚ ਭੜਕੀ ਹਿੰਸਾ ਅਤੇ ਅਗਜਨੀ ਨੂੰ ਲੈ ਕੇ ਹਨੀਪ੍ਰੀਤ ਲੰਬੇ ਸਮੇਂ ਤੋਂ ਅੰਬਾਲਾ ਜੇਲ ਵਿਚ ਬੰਦ ਸੀ। ਹਨੀਪ੍ਰੀਤ ਤੋਂ ਦੇਸ਼ਧਰੋਹ ਅਤੇ ਹੋਰ ਧਾਰਾਵਾਂ ਹਟ ਜਾਣ ਮਗਰੋਂ ਬੀਤੇ ਸਾਲ 6 ਨਵੰਬਰ ਮਹੀਨੇ ਜੇਲ 'ਚੋਂ ਜ਼ਮਾਨਤ 'ਤੇ ਰਿਹਾਅ ਹੋਈ ਸੀ।

honeypreet meet ram rahimFile Photo

ਉਦੋਂ ਤੋਂ ਉਹ ਸਿਰਸਾ ਡੇਰੇ ਵਿਚ ਰਹਿ ਰਹੀ ਹੈ। ਸੌਦਾ ਸਾਧ ਨਾਲ ਮੁਲਾਕਾਤ ਦੀ ਸੂਚੀ ਵਿਚ ਪਰਵਾਰਕ ਮੈਂਬਰਾਂ ਵੀ ਸ਼ਾਮਲ ਹਨ। ਚਰਚਾ ਇਹ ਛਿੜੀ ਹੋਈ ਹੈ ਕਿ ਡੇਰੇ ਦੇ ਪ੍ਰਬੰਧ ਨੂੰ ਲੈ ਕੇ ਰੌਲਾ ਪਿਆ ਹੋਇਆ ਹੈ, ਇਸ ਲਈ ਹੀ ਇਹ ਮੁਲਾਕਾਤਾਂ ਦਾ ਦੌਰ ਚੱਲ ਰਿਹਾ ਹੈ।

honeypreet meet ram rahimFile Photo

ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਨੀਪ੍ਰੀਤ ਤੇ ਸੌਦਾ ਸਾਧ ਦੀਆਂ ਇਨ੍ਹਾਂ ਧੜਾਧੜ ਹੋ ਰਹੀਆਂ ਮੁਲਾਕਾਤਾਂ ਪਿਛੇ ਹਰਿਆਣਾ ਦੇ ਇਕ ਮੰਤਰੀ ਦੀ ਮਿਹਰਬਾਨੀ ਹੈ।

 
< Prev   Next >

Advertisements