:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੂਨਮ ਪਾਂਡੇ ਨੇ ਕਰਵਾਇਆ ਸ਼ਿਲਪਾ ਸ਼ੈੱਟੀ ਦੇ ਪਤੀ 'ਤੇ ਕੇਸ, ਜਾਣੋ ਕੀ ਹੈ ਮਾਮਲਾ PRINT ਈ ਮੇਲ
poonam pandey files a criminal case against raj kundra

ਮੁੰਬਈ :20(ਮੀਡੀਆਦੇਸਪੰਜਾਬ) ਪੁਲਸ ਵਲੋਂ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖਿਲਾਫ ਐੱਫ. ਆਈ. ਆਰ. ਲਿਖਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਅਦਾਕਾਰਾ ਪੂਨਮ ਪਾਂਡੇ ਨੇ 'ਬੰਬੇ ਹਾਈਕੋਰਟ' ਦਾ ਰੁਖ ਕਰਨ ਦਾ ਫੈਸਲਾ ਕੀਤਾ। ਇਹ ਸਾਰਾ ਮਾਮਲਾ ਪੂਨਮ ਪਾਂਡੇ ਵਲੋਂ Armsprime Media ਨਾਲ 2019 'ਚ ਸਾਈਨ ਕੀਤੇ ਗਏ ਇਕ ਕੰਟਰੈਕਟ ਦੇ ਨਾਲ ਸ਼ੁਰੂ ਹੋਇਆ ਸੀ। ਇਹ ਕੰਪਨੀ ਇਕ ਐਪ ਬਣਾਉਣ ਵਾਲੀ ਸੀ, ਜਿਸ ਤੋਂ ਹੋਣ ਵਾਲੇ ਮੁਨਾਫੇ ਦਾ ਇਕ ਤੈਅ ਹਿੱਸਾ ਪੂਨਮ ਪਾਂਡੇ ਨੂੰ ਮਿਲਣਾ ਸੀ

ਪੂਨਮ ਮੁਤਾਬਕ, ਉਨ੍ਹਾਂ ਨੇ ਇਹ ਇਕਰਾਰਨਾਮਾ ਰੱਦ ਕਰ ਦਿੱਤਾ ਸੀ, ਜਦੋਂ ਉਸ ਨੂੰ ਪਤਾ ਲੱਗਾ ਕਿ ਮੁਨਾਫੇ ਦੀ ਸ਼ੇਅਰਿੰਗ ਨੂੰ ਲੈ ਕੇ ਫਰਕ ਕੀਤਾ ਗਿਆ ਹੈ। ਇਸ ਸਮਝੌਤੇ ਤੋਂ ਬਾਹਰ ਆਉਂਦੇ ਹੀ ਉਸ ਨੇ ਉਸ ਦੇ ਪ੍ਰਾਈਵੇਟ ਨੰਬਰ 'ਤੇ ਫੋਨ ਆਉਣੇ ਸ਼ੁਰੂ ਹੋ ਗਏ, ਜਿਸ 'ਚ ਉਸ ਨੂੰ ਵੱਖ-ਵੱਖ ਤਰ੍ਹਾਂ ਦੀਆਂ ਅਪੀਲਾਂ ਕੀਤੀਆਂ ਜਾਂਦੀਆਂ ਸਨ। ਪੂਨਮ ਪਾਂਡੇ ਨੇ ਦੱਸਿਆ ਕਿ ਉਸ ਨੇ ਇਸ ਦੀ ਸ਼ਿਕਾਇਤ ਪੁਲਸ 'ਚ ਕੀਤੀ ਪਰ ਉਨ੍ਹਾਂ ਨੇ ਰਾਜ ਕੁੰਦਰਾ ਖਿਲਾਫ ਕੇਸ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ।

ਦੇਸ਼ ਛੱਡਣ ਤੋਂ ਬਾਅਦ ਵੀ ਨਹੀਂ ਬਦਲੀਆਂ ਚੀਜ਼ਾਂ
ਇਸ ਤੋਂ ਬਾਅਦ ਉਨ੍ਹਾਂ ਨੇ ਕੋਰਟ ਜਾਣ ਦਾ ਫੈਸਲਾ ਕੀਤਾ। ਖਬਰਾਂ ਮੁਤਾਬਕ, ਪੂਨਮ 3 ਮਹੀਨੇ ਲਈ ਦੇਸ਼ ਤੋਂ ਇਹ ਸੋਚ ਕੇ ਬਾਹਰ ਗਈ ਸੀ ਕਿ ਚੀਜ਼ਾਂ ਉਸ ਤੋਂ ਬਾਅਦ ਸਹੀਂ ਹੋ ਜਾਣਗੀਆਂ ਤੇ ਹਾਲਾਤ ਵੀ ਬਦਲ ਜਾਣਗੇ। ਉਸ ਨੇ ਆਪਣਾ ਨੰਬਰ ਬਦਲ ਕੇ ਵੀ ਦੇਖਿਆ ਪਰ ਚੀਜ਼ਾਂ ਨਹੀਂ ਬਦਲੀਆਂ। ਦੱਸ ਦਈਏ ਕਿ ਪੂਨਮ 'ਨਸ਼ਾ', 'ਦਿ ਜਰਨੀ ਆਫ ਕਰਮਾ' ਤੇ 'ਆ ਗਿਆ ਹੀਰੋ' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ।

 
< Prev   Next >

Advertisements