:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੋਸ਼ੀਆਂ ਨੂੰ ਫਾਂਸੀ ਦੇਣ ਚ ਦੇਰੀ ਨੂੰ ਲੈ ਕੇ ਨਿਰਭਯਾ ਦੀ ਮਾਂ ਨੇ ਕੋਰਟ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ PRINT ਈ ਮੇਲ
guilty execution nirbhaya mother court protestਨਵੀਂ ਦਿੱਲੀ:20(ਮੀਡੀਦੇਸਪੰਜਾਬ)- ਨਿਰਭਯਾ ਦੀ ਮਾਂ ਨੇ ਆਪਣੀ ਬੇਟੀ ਨਾਲ ਹੋਏ ਅਪਰਾਧ ਦੇ ਮਾਮਲੇ 'ਚ ਚਾਰੇ ਦੋਸ਼ੀਆਂ ਨੂੰ ਫਾਂਸੀ 'ਤੇ ਲਟਕਾਏ ਜਾਣ 'ਚ ਦੇਰੀ ਕੀਤੇ ਜਾਣ ਨੂੰ ਲੈ ਕੇ ਇੱਥੇ ਇਕ ਹੇਠਲੀ ਅਦਾਲਤ ਕੰਪਲੈਕਸ ਦੇ ਬਾਹਰ ਬੁੱਧਵਾਰ ਨੂੰ ਵਿਰੋਧ ਪ੍ਰਦਰਸ਼ਨ ਕੀਤਾ। ਦਿੱਲੀ ਦੀ ਇਕ ਕੋਰਟ ਨੇ ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰ ਰਹੇ ਚਾਰੇ ਦੋਸ਼ੀਆਂ 'ਚੋਂ ਇਕ ਪਵਨ ਗੁਪਤਾ ਨੂੰ ਇਕ
ਵਕੀਲ ਉਪਲੱਬਧ ਕਰਵਾਉਣ ਦੀ ਪੇਸ਼ਕੇਸ਼ ਕੀਤੀ। ਕੋਰਟ ਨੇ ਕਿਹਾ ਕਿ ਕੋਈ ਵੀ ਦੋਸ਼ੀ ਆਪਣੇ ਆਖਰੀ ਸਾਹ ਤੱਕ ਕਾਨੂੰਨੀ ਮਦਦ ਪਾਉਣ ਦਾ ਹੱਕਦਾਰ ਹੈ। ਇਸ ਤੋਂ ਬਾਅਦ ਨਿਰਭਯਾ ਦੀ ਮਾਂ ਨੇ ਹੇਠਲੀ ਅਦਾਲਤ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

    Delhi: Parents of 2012 gang-rape victim and women rights activist Yogita Bhayana stage demonstration outside Patiala House Court, demanding hanging of convicts. pic.twitter.com/s9xRqExNx4
    — ANI (@ANI) February 12, 2020

ਐਡੀਸ਼ਨ ਸੈਸ਼ਨ ਜੱਜ ਧਰਮੇਂਦਰ ਰਾਣਾ ਨੇ ਪਵਨ ਵਲੋਂ ਦੇਰੀ ਕਰਨ 'ਤੇ ਨਾਰਾਜ਼ਗੀ ਜਤਾਈ, ਜਿਸ ਨੇ ਕਿਹਾ ਕਿ ਉਸ ਨੇ ਆਪਣੇ ਪਹਿਲੇ ਵਾਲੇ ਵਕੀਲ ਨੂੰ ਹਟਾ ਦਿੱਤਾ ਹੈ ਅਤੇ ਨਵਾਂ ਵਕੀਲ ਕਰਨ ਲਈ ਉਸ ਨੂੰ ਸਮਾਂ ਚਾਹੀਦਾ। ਜ਼ਿਲਾ ਕਾਨੂੰਨੀ ਸੇਵਾ ਅਥਾਰਟੀ (ਡੀ.ਐੱਲ.ਐੱਸ.ਏ.) ਨੇ ਪਵਨ ਦੇ ਪਿਤਾ ਨੂੰ ਵਕੀਲ ਚੁਣਨ ਲਈ ਆਪਣੇ ਪੈਨਲ 'ਚ ਸ਼ਾਮਲ ਐਡਵੋਕੇਟਾਂ ਦੀ ਇਕ ਸੂਚੀ ਉਪਲੱਬਧ ਕਰਵਾਈ। ਨਿਰਭਯਾ ਦੇ ਮਾਤਾ-ਪਿਤਾ ਅਤੇ ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਕੋਰਟ ਦਾ ਰੁਖ ਕਰ ਕੇ ਦੋਸ਼ੀਆਂ ਵਿਰੁੱਧ ਨਵਾਂ ਡੈੱਥ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਸੀ। ਪਵਨ ਗੁਪਤਾ (25), ਵਿਨੇ ਕੁਮਾਰ ਸ਼ਰਮਾ (26), ਅਕਸ਼ੈ ਕੁਮਾਰ (31) ਅਤੇ ਮੁਕੇਸ਼ ਕੁਮਾਰ ਸਿੰਘ (32) ਨੂੰ ਇਕ ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਣੀ ਸੀ। ਦੂਜੀ ਵਾਰ ਡੈੱਥ ਵਾਰੰਟ 'ਤੇ ਰੋਕ ਲਗਾ ਦਿੱਤੀ ਗਈ ਸੀ। ਪਹਿਲੀ ਵਾਰ ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇਣ ਦਾ ਡੈੱਥ ਵਾਰੰਟ ਜਾਰੀ ਕੀਤਾ ਗਿਆ ਸੀ। ਇਸ 'ਤੇ 17 ਜਨਵਰੀ ਨੂੰ ਰੋਕ ਲੱਗਾ ਦਿੱਤੀ ਗਈ ਸੀ। ਉਸੇ ਦਿਨ ਫਿਰ ਉਨ੍ਹਾਂ ਨੂੰ ਇਕ ਫਰਵਰੀ ਨੂੰ ਫਾਂਸੀ ਦੇਣ ਲਈ ਦੂਜਾ ਵਾਰੰਟ ਜਾਰੀ ਕੀਤਾ ਗਿਆ, ਜਿਸ 'ਤੇ ਕੋਰਟ ਨੇ 31 ਜਨਵਰੀ ਨੂੰ ਅਗਲੇ ਆਦੇਸ਼ ਤੱਕ ਰੋਕ ਲੱਗਾ ਦਿੱਤੀ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement