:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੈਂਚਰ ਲਾਉਣ ਵਾਲੇ ਦਾ ਪੁੱਤ ਦੂਜੀ ਵਾਰ ਬਣਿਆ ਆਪ ਦਾ ਵਿਧਾਇਕ PRINT ਈ ਮੇਲ
son of the puncturer man is the second aap mlaਨਵੀਂ ਦਿੱਲੀ::20(ਮੀਡੀਦੇਸਪੰਜਾਬ)- ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ 2020 'ਚ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਦਿੱਲੀ ਦੀ ਜੰਗਪੁਰਾ ਵਿਧਾਨ ਸਭਾ ਸੀਟ ਤੋਂ 16,063 ਵੋਟਾਂ ਦੇ ਵੱਡੇ ਫ਼ਰਕ ਨਾਲ 'ਆਪ' ਆਗੂ ਪ੍ਰਵੀਨ ਕੁਮਾਰ ਜਿੱਤ ਦਰਜ ਕਰ ਦੂਜੀ ਵਾਰ ਵਿਧਾਇਕ ਬਣੇ ਹਨ। ਜਿਨ੍ਹਾਂ ਦਾ ਭੋਪਾਲ ਨਾਲ ਪੁਰਾਣਾ ਕੁਨੈਕਸ਼ਨ ਰਿਹਾ ਹੈ। ਪ੍ਰਵੀਨ ਨੇ ਜਿੱਤ ਤੋਂ ਬਾਅਦ ਮਾਪਿਆਂ ਦਾ ਆਸ਼ੀਰਵਾਦ ਲਿਆ ਤੇ ਟਵੀਟ ਕੀਤਾ। ਦੱਸਣਯੋਗ ਹੈ ਕਿ 'ਆਪ' ਦੇ ਦੂਜੀ ਵਾਰ ਵਿਧਾਇਕ ਬਣੇ ਪ੍ਰਵੀਨ ਕੁਮਾਰ ਇਕ ਗਰੀਬ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਪ੍ਰਵੀਨ ਦੇ ਪਿਤਾ ਅੱਜ ਵੀ ਭੋਪਾਲ ਵਿਚ ਪੈਂਚਰ ਦੀ ਦੁਕਾਨ ਚਲਾਉਂਦੇ ਹਨ, ਜਿਨ੍ਹਾਂ ਦਾ ਰਾਜਨੀਤੀ ਨਾਲ ਕੋਈ ਵੀ ਪੁਰਾਣਾ ਸੰਬੰਧ ਨਹੀਂ ਹੈ।

 

PunjabKesari
ਇਸ ਤਰ੍ਹਾਂ ਹੋਈ ਪ੍ਰਵੀਨ ਦੇ ਸਿਆਸੀ ਜੀਵਨ ਦੀ ਸ਼ੁਰੂਆਤ
ਸਾਲ 2011 'ਚ ਪ੍ਰਵੀਨ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਅੰਨਾ ਹਜ਼ਾਰੇ ਦੇ ਅੰਦੋਲਨ ਤੋਂ ਕੀਤੀ ਸੀ। ਇਸ ਤੋਂ ਬਾਅਦ ਪ੍ਰਵੀਨ ਦਾ 'ਆਪ' ਨਾਲ ਗੁੜਾ ਰਿਸ਼ਤਾ ਬਣ ਗਿਆ। ਪ੍ਰਵੀਨ ਨੇ ਭੋਪਾਲ ਦੇ ਟੀ.ਆਈ.ਟੀ ਕਾਲਜ ਤੋਂ 2008 'ਚ ਐਮ.ਬੀ. ਏ. ਕੀਤੀ ਸੀ। ਜਿਸ ਤੋਂ ਬਾਅਦ ਨੌਕਰੀ ਕਰਨ ਲਈ ਉਹ ਦਿੱਲੀ ਆਇਆ ਸੀ। ਉਸ ਦੇ ਪਰਿਵਾਰ ਨੇ ਕਦੇ ਨਹੀਂ ਸੋਚਿਆ ਸੀ ਕਿ ਉਹ ਕਦੇ ਰਾਜਨੀਤੀ ਵਿਚ ਆਵੇਗਾ ਤੇ ਵਿਧਾਇਕ ਵੀ ਬਣ ਜਾਵੇਗਾ ਪਰ ਅੰਨਾ ਅੰਦੋਲਨ ਤੋਂ ਬਾਅਦ ਪ੍ਰਵੀਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲਿਆ ਤੇ ਆਮ ਆਦਮੀ ਪਾਰਟੀ ਨਾਲ ਜੁੜਿਆ । ਪ੍ਰਵੀਨ ਸਾਲ 2015 'ਚ ਪਹਿਲੀ ਵਾਰ ਜੰਗਪੁਰਾ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ 'ਚ ਉਤਰਿਆ, ਜਿਸ 'ਚ ਉਸ ਨੇ 20 ਹਜ਼ਾਰ ਵੋਟਾਂ ਦੇ ਅੰਤਰ ਨਾਲ ਜਿੱਤ ਹਾਸਿਲ ਕੀਤੀ ਸੀ।

PunjabKesari

ਪਿਤਾ ਚਲਾਉਂਦੇ ਨੇ ਟਾਇਰ ਪੈਂਚਰ ਦੀ ਦੁਕਾਨ
ਪ੍ਰਵੀਨ ਦੇ ਪਿਤਾ ਪੀ. ਐਨ. ਦੇਸ਼ਮੁਖ ਦੀ ਭੋਪਾਲ ਵਿਚ ਟਾਇਰ ਪੈਂਚਰ ਦੀ ਦੁਕਾਨ ਹੈ। ਉਨ੍ਹਾਂ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ। ਪ੍ਰਵੀਨ ਪਹਿਲੀ ਵਾਰ ਵਿਧਾਇਕ ਬਣਿਆ ਸੀ ਤਾਂ ਉਨ੍ਹਾਂ ਦੇ ਪਿਤਾ ਨੇ ਪੈਂਚਰ ਲਾਉਣ ਦਾ ਕੰਮ ਛੱਡਿਆ ਨਹੀਂ। ਬੇਟੇ ਦੇ ਪਹਿਲੀ ਵਾਰ ਵਿਧਾਇਕ ਬਣਨ ਤੋਂ ਬਾਅਦ ਪ੍ਰਵੀਨ ਦੇ ਪਿਤਾ ਦੀ ਦੁਕਾਨ 'ਤੇ ਮੀਡੀਆ ਦਾ ਇੱਕਠ ਹੋ ਗਿਆ ਸੀ। ਉਸ ਸਮੇਂ ਮੀਡੀਆ ਦੇ ਨਾਲ ਗੱਲ ਕਰਦੇ ਹੋਏ ਪੀ. ਐਨ. ਦੇਸ਼ਮੁਖ ਨੇ ਕਿਹਾ ਸੀ ਕਿ ਉਹ ਆਪਣਾ ਕੰਮ ਕਰਦੇ ਰਹਿਣਗੇ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement