:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਾਪਾਨ ਚ ਕਰੂਜ਼ ਸ਼ਿਪ ਤੇ ਸਵਾਰ ਭਾਰਤੀਆਂ ਨੂੰ ਦੇ ਰਹੇ ਹਾਂ ਹਰ ਮਦਦ : ਜੈਸ਼ੰਕਰ PRINT ਈ ਮੇਲ
jaishankar indian providing all help japan shipਨਵੀਂ ਦਿੱਲੀ :20(ਮੀਡੀਦੇਸਪੰਜਾਬ)- ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਭਾਵ ਅੱਜ ਕਿਹਾ ਕਿ ਟੋਕੀਓ ਸਥਿਤ ਭਾਰਤੀ ਦੂਤਘਰ, ਜਾਪਾਨ ਦੇ ਯੋਕੋਹਾਮਾ ਕੰਢੇ ਨੇੜੇ ਖੜ੍ਹੇ'ਡਾਇਮੰਡ ਪ੍ਰਿਸੇਜ਼' ਕਰੂਜ਼ ਸ਼ਿਪ 'ਤੇ ਸਵਾਰ ਯਾਤਰੀਆਂ ਅਤੇ ਚਾਲਕ ਦਲ ਨਾਲ ਸੰਪਰਕ 'ਚ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾ ਰਹੀ ਹੈ। ਜਾਪਾਨ ਅਥਾਰਟੀ ਮੁਤਾਬਕ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ

 ਵੱਖਰਾ ਰੱਖਿਆ ਗਿਆ ਹੈ, ਇਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੱਖਰਾ ਰੱਖਿਆ ਗਿਆ ਹੈ। ਕਰੂਜ਼ ਸ਼ਿਪ 'ਤੇ ਸਵਾਰ ਚਾਲਕ ਦਲ ਦੇ ਦੋ ਮੈਂਬਰਾਂ ਦੀ ਕੋਰੋਨਾ ਵਾਇਰਸ ਹੋਣ ਦੇ ਨਤੀਜੇ ਪਾਜ਼ੀਟਿਵ ਮਿਲੇ ਹਨ। ਜੈਸ਼ੰਕਰ ਨੇ ਇਕ ਟਵੀਟ 'ਚ ਕਿਹਾ ਕਿ ਚਾਲਕ ਦਲ ਦੇ ਦੋ ਮੈਂਬਰ ਕੋਰੋਨਾ ਵਾਇਰਸ ਜਾਂਚ 'ਚ ਪਾਜ਼ੀਟਿਵ ਪਾਏ ਗਏ ਹਨ। ਅਸੀਂ ਅੱਗੇ ਦੀ ਜਾਣਕਾਰੀ ਦਿੰਦੇ ਰਹਾਂਗੇ। 

PunjabKesari

ਉਨ੍ਹਾਂ ਨੇ ਕਿਹਾ ਕਿ ਟੋਕੀਓ 'ਚ ਭਾਰਤੀ ਦੂਤਘਰ ਜਾਪਾਨ ਦੇ ਯੋਕੋਹਾਮਾ ਕੰਢੇ 'ਤੇ ਡਾਇਮੰਡ ਪ੍ਰਿੰਸੇਜ਼ 'ਤੇ ਸਵਾਰ ਚਾਲਕ ਦਲ ਅਤੇ ਯਾਤਰੀਆਂ ਦੇ ਸੰਪਰਕ ਵਿਚ ਹਨ ਅਤੇ ਹਰ ਤਰ੍ਹਾਂ ਦੀ ਮਦਦ ਪਹੁੰਚਾਈ ਜਾ ਰਹੀ ਹੈ। ਯਾਤਰੀਆਂ ਅਤੇ ਚਾਲਕ ਦਲ ਨੂੰ ਅਜੇ ਜਾਪਾਨ ਪ੍ਰਸ਼ਾਸਨ ਨੇ ਵੱਖਰਾ ਕਰ ਰੱਖਿਆ ਹੈ। ਜ਼ਿਕਰਯੋਗ ਹੈ ਕਿ ਜਾਪਾਨ ਦੇ ਯੋਕੋਹਾਮਾ ਕੰਢੇ ਨੇੜੇ ਖੜ੍ਹੇ ਕਰੂਜ਼ ਸ਼ਿਪ ਡਾਇਮੰਡ ਪ੍ਰਿਸੇਜ਼ 'ਤੇ ਮੌਜੂਦ ਚਾਲਕ ਦਲ ਦੇ ਭਾਰਤੀ ਮੈਂਬਰਾਂ 'ਚੋਂ 2 ਦੇ ਨਮੂਨੇ ਜਾਂਚ 'ਚ ਕੋਰੋਨਾ ਵਾਇਰਸ ਤੋਂ ਇਨਫੈਕਟਿਡ ਪਾਏ ਗਏ ਹਨ। ਜਾਪਾਨ ਸਥਿਤ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ। ਜਾਪਾਨੀ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸ਼ਿਪ ਵਿਚ ਸਵਾਰ 218 ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ।  ਕਰੂਜ਼ ਸ਼ਿਪ 'ਚ 3,711 ਯਾਤਰੀ ਹਨ, ਜਿਨ੍ਹਾਂ 'ਚ 132 ਕਰੂ ਮੈਂਬਰਾਂ ਸਮੇਤ 138 ਭਾਰਤੀ ਹਨ।

PunjabKesari

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement