:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨੇਹਾ ਕੱਕੜ ਅਤੇ ਆਦਿੱਤਿਆ ਨਾਰਾਇਣ ਦਾ ਹੋਇਆ ਵਿਆਹ, ਦੇਖੋ ਵੀਡੀਓ PRINT ਈ ਮੇਲ
ਮੁੰਬਈ :20(ਮੀਡੀਆਦੇਸਪੰਜਾਬ) ਟੀ.ਵੀ. ਜਗਤ ਵਿਚ ਪਿਛਲੇ ਕੁੱਝ ਦਿਨਾਂ ਤੋਂ ਸਿੰਗਰ ਨੇਹਾ ਕੱਕੜ ਅਤੇ ਐਂਕਰ ਆਦਿੱਤਿਆ ਨਾਰਾਇਣ ਦੇ ਵਿਆਹ ਦੀ ਖੂਬ ਚਰਚਾ ਹੋ ਰਹੀ ਹੈ। ਦੋਵਾਂ ਦੇ ਵਿਆਹ ਨੂੰ ਲੈ ਕੇ ਫੈਨਜ਼ ਕਾਫੀ ਖੁਸ਼ ਅਤੇ ਉਤਸ਼ਾਹਿਤ ਸਨ ਪਰ ਵਿਆਹ ਦੀਆਂ ਖਬਰਾਂ ਵਿਚਕਾਰ ਫੈਨਜ਼ ਦਾ ਦਿਲ ਉਦੋ ਟੁੱਟ ਗਿਆ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਹੁਣ ਇਹ ਵਿਆਹ ਨਹੀਂ ਹੋਵੇਗਾ। ਇੰਡੀਅਨ ਆਈਡਲ ਸੈੱਟ ’ਤੇ ਅਨਾਊਂਸਮੈਂਟ ਵੀ ਹੋ ਚੁੱਕੀ ਸੀ ਕਿ ਨੇਹਾ ਅਤੇ ਆਦਿੱਤਿਆ 14 ਫਰਵਰੀ ਨੂੰ ਵਿਆਹ ਕਰਨ ਵਾਲੇ ਹਨ ਪਰ ਹੁਣ ਤੁਹਾਨੂੰ ਦੱਸ ਦੇਈਏ ਕਿ ਦੋਵੇਂ ਵਿਆਹ ਕਰ ਚੁੱਕੇ ਹਨ। ਸਬੂਤ ਦੇ ਤੌਰ ’ਤੇ ਨੇਹਾ ਅਤੇ ਆਦਿੱਤਿਆ ਦੇ ਵਿਆਹ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ।

Punjabi Bollywood Tadka
ਇਸ ਵੀਡੀਓ ਵਿਚ ਨੇਹਾ ਕੱਕੜ ਅਤੇ ਆਦਿੱਤਿਆ ਨਾਰਾਇਣ ਇਕ-ਦੂਜੇ ਨੂੰ ਵਰਮਾਲਾ ਪਹਿਨਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਸ਼ੋਅ ਦੇ ਬਾਕੀ ਜੱਜ ਅਤੇ ਮੁਕਾਬਲੇਬਾਜ਼ ਵੀ ਉੱਥੇ ਮੌਜੂਦ ਸਨ। ਇਵੇਂ ਤਾਂ ਇਹ ਸਭ ਕੁੱਝ ਸ਼ੋਅ ਦੇ ਦੌਰਾਨ ਹੀ ਹੋਇਆ ਹੈ। ਪਹਿਲਾਂ ਤਾਂ ਹਰ ਕਿਸੇ ਨੂੰ ਇਹੀ ਲੱਗ ਰਿਹਾ ਸੀ ਕਿ ਨੇਹਾ ਅਤੇ ਆਦਿੱਤਿਆ ਸੱਚ ਵਿਚ ਇਕ-ਦੂਜੇ ਨਾਲ ਵਿਆਹ ਕਰਨ ਵਾਲੇ ਹਨ ਪਰ ਆਦਿੱਤਿਆ ਦੇ ਪਿਤਾ ਉਦਿੱਤ ਨਾਰਾਇਣ ਨੇ ਹਾਲ ਹੀ ਵਿਚ ਇਨ੍ਹਾਂ ਸਾਰੀਆਂ ਗੱਲਾਂ ਦੀ ਸੱਚਾਈ ਦੱਸੀ ਸੀ।
Punjabi Bollywood Tadka
ਦੱਸ ਦੇਈਏ ਕਿ ਉਦਿੱਤ ਨਾਰਾਇਣ ਨੇ ਇਕ ਇੰਟਰਵਿਊ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ। ਉਨ੍ਹਾਂ ਨੇ ਕਿਹਾ, “ਆਦਿੱਤਿਆ ਸਾਡਾ ਇਕਲੌਤਾ ਪੁੱਤਰ ਹੈ । ਉਸ ਦੇ ਵਿਆਹ ਦੀ ਅਫਵਾਹ ਠੀਕ ਹੁੰਦੀ ਤਾਂ ਮੈਂ ਅਤੇ ਮੇਰੀ ਪਤਨੀ ਖੁਸ਼ ਹੁੰਦੇ ਪਰ ਆਦਿੱਤਿਆ ਨੇ ਸਾਨੂੰ ਇਸ ਬਾਰੇ ਵਿਚ ਕੁੱਝ ਨਹੀਂ ਦੱਸਿਆ ਹੈ। ਉਦਿੱਤ ਨਾਰਾਇਣ ਨੇ ਮੀਡੀਆ ਨੂੰ ਅਤੇ ਫੈਨਜ਼ ਨੂੰ ਇਸ ਗੱਲ ਦੀ ਤਸੱਲੀ ਵੀ ਕਰਵਾ ਦਿੱਤੀ ਕਿ ਜਦੋਂ ਵੀ ਉਨ੍ਹਾਂ ਦੇ ਬੇਟੇ ਦਾ ਵਿਆਹ ਹੋਵੇਗਾ ,ਉਹ ਇਸ ਗੱਲ ਦੀ ਜਾਣਕਾਰੀ ਸਾਰਿਆਂ ਨੂੰ ਦੇਣਗੇ।’’ ਉਦਿੱਤ ਨਾਰਾਇਣ ਦੇ ਕੀਤੇ ਇਸ ਖੁਲਾਸੇ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਇਹ ਵਿਆਹ ਸਿਰਫ ਸ਼ੋਅ ਦੀ ਟੀਆਰਪੀ ਵਧਾਉਣ ਲਈ ਚੱਲੀ ਇਕ ਚਾਲ ਸੀ ।
 
< Prev   Next >

Advertisements