:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਚੋਣ ਨਤੀਜਿਆਂ ਤੇ ਅਮਿਤ ਸ਼ਾਹ ਦੀ ਚੁੱਪੀ ਕਿਉਂ ਵੱਟੀ PRINT ਈ ਮੇਲ
bbc newsਦਿੱਲੀ :20(ਮੀਡੀਦੇਸਪੰਜਾਬ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਮਿਤ ਸ਼ਾਹ ਚੁੱਪ ਹਨ। ਇਹ ਲੇਖ ਲਿਖਣ ਤੱਕ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਨਾ ਤਾਂ ਵਧਾਈ ਦਿੱਤੀ ਹੈ ਅਤੇ ਨਾ ਹੀ ਆਪਣੀ ਪਾਰਟੀ ਦੀ ਹਾਰ ਬਾਰੇ ਕੋਈ ਟਿੱਪਣੀ ਕੀਤੀ ਹੈ। ਇਹ ਸੱਚ ਹੈ ਕਿ ਹੁਣ ਪਾਰਟੀ ਦੀ ਕਮਾਂਡ ਉਨ੍ਹਾਂ ਦੇ ਹੱਥ ਵਿੱਚ ਨਹੀਂ ਰਹੀ।ਪਰ ਜਿਸ ਢੰਗ ਨਾਲ ਉਨ੍ਹਾਂ ਨੇ ਦਿੱਲੀ ਦੀ ਚੋਣ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ, ਸ਼ਾਹੀਨ ਬਾਗ ਦਾ ਮੁੱਦਾ ਚੁੱਕਿਆ, ਸੀਏਏ ਬਾਰੇ ਗੱਲ ਕੀਤੀ, ਵੋਟਰਾਂ ਨੂੰ ਸ਼ਾਹੀਨ ਬਾਗ ਤੱਕ ਕਰੰਟ ਲਿਆਉਣ ਦੀ ਅਪੀਲ ਕੀਤੀ, ਉਸ ਤੋਂ ਲੱਗਦਾ ਸੀ ਕਿ ਉਨ੍ਹਾਂ ਲਈ ਇਹ ਚੋਣਾਂ ਕਿੰਨੀਆਂ ਅਹਿਮ ਹਨ। ਭਾਜਪਾ ਨੇ ਦਿੱਲੀ 'ਚ ਹਾਰਨਾ ਸੀ ਅਤੇ ਉਹ ਹਾਰ ਗਈ। ਪਰ ਸਵਾਲ ਇਹ ਹੈ ਕਿ ਉਸਦੀ ਹਾਰ ਦੇ ਕੀ ਕਾਰਨ ਹਨ। ਇਸ ਲਈ ਕੌਣ ਜ਼ਿੰਮੇਵਾਰ ਹੈ? ਕਿਉਂਕਿ ਦਿੱਲੀ ਵਿੱਚ ਭਾਜਪਾ ਦੀ ਇਹ ਲਗਾਤਾਰ ਛੇਵੀਂ ਹਾਰ ਹੈ।ਦੋ ਦਹਾਕਿਆਂ ਤੋਂ ਹਾਰਨ ਦਾ ਮਤਲਬ ਹੈ ਕਿ ਦਿੱਲੀ ਭਾਜਪਾ ਵਿੱਚ ਕੁਝ ਬੁਨਿਆਦੀ ਕਮੀਆਂ ਹਨ ਪਰ ਇਸ ਹਾਰ ਨਾਲ ਬਰਾਂਡ ਅਮਿਤ ਸ਼ਾਹ ਨੂੰ ਨੁਕਸਾਨ ਪਹੁੰਚਿਆ ਹੈ।ਪਹਿਲਾਂ ਗੱਲ ਤਾਜ਼ਾ ਚੋਣਾਂ ਬਾਰੇ ਕਰਦੇ ਹਾਂ। ਭਾਜਪਾ ਦੀ ਹਾਰ ਦੇ ਕਾਰਨਾਂ ਦੀ ਪੜਤਾਲ ਕਰੀਏ ਤਾਂ ਪੰਜ ਚੀਜ਼ਾਂ ਉੱਭਰ ਕੇ ਸਾਹਮਣੇ ਆਉਂਦੀਆਂ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement