:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
DSGMC ਨੇ ਰੱਦ ਕੀਤੀ ਜੀ.ਕੇ. ਦੀ ਮੈਂਬਰਸ਼ਿਪ PRINT ਈ ਮੇਲ
dsgmc manjeet singh gk membership canceledਨਵੀਂ ਦਿੱਲੀ :20(ਮੀਡੀਦੇਸਪੰਜਾਬ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਅੱਜ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਮੇਟੀ 'ਚ ਸਬਰਸੰਮਤੀ ਨਾਲ ਕੱਢ ਦਿੱਤਾ ਗਿਆ। ਦੱਸ ਦੇਈਏ ਕਿ ਇਹ ਮੀਟਿੰਗ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ
ਹੋਈ। ਬੈਠਕ 'ਚ ਇਸ ਤੋਂ ਇਲਾਵਾ ਹੋਰ ਵੀ ਕਈ ਸਖਤ ਫੈਸਲੇ ਲਏ ਗਏ।  ਡੀ.ਐੱਸ.ਜੀ.ਐੱਮ.ਸੀ. ਦੇ ਅਧਿਕਾਰਤ ਗਰੁੱਪ 'ਚ ਜਨਰਲ ਹਾਊਸ ਦੀ ਮੀਟਿੰਗ 'ਚ ਸ਼ਾਮਲ ਹੋਣ ਦਾ ਸਾਰਿਆਂ ਨੂੰ ਸੱਦਾ ਦਿੰਦੇ ਹੋਏ ਕਿਹਾ ਗਿਆ ਸੀ ਕਿ ਤੁਸੀਂ ਸਾਰੇ ਇਨ੍ਹਾਂ ਇਤਿਹਾਸਕ ਪਲਾਂ ਦਾ ਹਿੱਸਾ ਬਣੋ। ਦੂਜੇ ਪਾਸੇ 'ਜਾਗੋ' ਪਾਰਟੀ ਦੇ ਮੁਖੀ ਅਤੇ ਡੀ.ਐੱਸ.ਜੀ.ਐੱਮ.ਸੀ. ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਯਾਨੀ ਸ਼ੁੱਕਰਵਾਰ ਦੁਪਹਿਰ ਬਾਅਦ 2.30 ਵਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਬਾਰੇ ਕੁਝ 'ਸਨਸਨੀਖੇਜ਼ ਖੁਲਾਸੇ' ਕਰਨ ਦਾ ਐਲਾਨ ਵੀ ਕੀਤਾ ਹੋਇਆ ਸੀ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement