:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੈਲੇਨਟਾਈਨ ਡੇਅ ਤੇ IAS ਅਧਿਕਾਰੀ ਨੇ IPS ਨਾਲ ਦਫ਼ਤਰ ਚ ਕਰਵਾਇਆ ਵਿਆਹ PRINT ਈ ਮੇਲ
valentines day ias officer ips office weddingਹਾਵੜਾ :20(ਮੀਡੀਆਦੇਸਪੰਜਾਬ)- ਪੱਛਮੀ ਬੰਗਾਲ ਦੇ ਹਾਵੜਾ ਜ਼ਿਲੇ 'ਚ ਇਕ ਆਈ.ਏ.ਐੱਸ. ਅਧਿਕਾਰੀ ਨੇ ਵੈਲੇਨਟਾਈਨ ਡੇਅ ਮੌਕੇ ਆਪਣੀ ਆਈ.ਪੀ.ਐੱਸ. ਪ੍ਰੇਮਿਕਾ ਨਾਲ ਵਿਆਹ ਕਰਵਾਇਆ। ਆਈ.ਏ.ਐੱਸ. ਤੂਸ਼ਾਰ ਸਿੰਗਲਾ 2015 ਬੈਚ ਦੇ ਬੰਗਾਲ ਕੈਡਰ ਦੇ ਅਧਿਕਾਰੀ ਹਨ ਅਤੇ ਹਾਵੜਾ 'ਚ ਐੱਸ.ਡੀ.ਐੱਮ. ਹਨ। ਉਨ੍ਹਾਂ ਨੇ ਬਿਹਾਰ ਕੈਡਰ ਦੀ ਆਈ.ਪੀ.ਐੱਸ. ਅਧਿਕਾਰੀ ਨਵਜੋਤ ਸਿੰਮੀ ਨਾਲ ਆਪਣੇ ਦਫ਼ਤਰ

'ਚ ਵਿਆਹ ਕਰਵਾਇਆ। ਇਕ ਪਾਸੇ ਨਵੇਂ ਜੋੜੇ ਨੂੰ ਵਧਾਈ ਮਿਲ ਰਹੀ ਹੈ ਤਾਂ ਦੂਜੇ ਪਾਸੇ ਆਪਣੇ ਦਫ਼ਤਰ 'ਚ ਹੀ ਵਿਆਹ ਕਰਨ ਕਾਰਨ ਤੂਸ਼ਾਰ 'ਤੇ ਸਵਾਲ ਵੀ ਉੱਠ ਰਹੇ ਹਨ। ਦਰਅਸਲ ਸ਼ੁੱਕਰਵਾਰ ਨੂੰ ਤੂਸ਼ਾਰ ਨੇ ਆਪਣੇ ਦਫ਼ਤਰ 'ਚ ਹੀ ਵਿਆਹ ਨੂੰ ਲੈ ਕੇ ਰਜਿਸਟਰੇਸ਼ਨ ਸੰਬੰਧੀ ਰਸਮਾਂ ਨੂੰ ਪੂਰਾ ਕੀਤਾ। ਰਜਿਸਟਰੇਸ਼ਨ ਤੋਂ ਬਾਅਦ ਇਹ ਜੋੜਾ ਪੂਜਾ-ਪਾਠ ਲਈ ਮੰਦਰ ਵੀ ਗਿਆ।

PunjabKesariਇਸ ਮਾਮਲੇ 'ਚ ਰਾਜ ਮੰਤਰੀ ਅਤੇ ਹਾਵੜਾ ਜ਼ਿਲੇ ਦੇ ਪ੍ਰਧਾਨ ਅਰੁਣ ਰਾਏ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ,''ਇਸ 'ਚ ਕੁਝ ਵੀ ਗਲਤ ਨਹੀਂ ਹੈ। ਮੈਰਿਜ਼ ਰਜਿਸਟਰੀ ਕਾਨੂੰਨੀ ਪ੍ਰਕਿਰਿਆ ਹੈ। ਇਸ ਲਈ ਮੈਨੂੰ ਨਹੀਂ ਲੱਗਦਾ ਕਿ ਸਰਕਾਰੀ ਦਫ਼ਤਰ 'ਚ 2 ਲੋਕਾਂ ਦੇ ਵਿਆਹ ਨਾਲ ਕੋਈ ਸਮੱਸਿਆ ਹੈ।'' ਨਵਜੋਤ ਸਿੰਮੀ 2018 ਬੈਚ ਦੀ ਆਈ.ਪੀ.ਐੱਸ. ਅਧਿਕਾਰੀ ਹੈ। ਦੋਵੇਂ ਹੀ ਪੰਜਾਬ ਦੇ ਰਹਿਣ ਵਾਲੇ ਹਨ। ਵਿਆਹ ਦੌਰਾਨ ਤੂਸ਼ਾਰ ਸਿੰਗਲਾ ਸੂਟ-ਬੂਟ 'ਚ ਨਜ਼ਰ ਆਏ ਤਾਂ ਉੱਥੇ ਹੀ ਨਵਜੋਤ ਸਿੰਮੀ ਲਾਲ ਸਾੜੀ 'ਚ ਤਿਆਰ ਹੋਈ ਸੀ। ਵਿਆਹ ਤੋਂ ਬਾਅਦ ਦੋਹਾਂ ਨੇ ਵੈਡਿੰਗ ਸ਼ੂਟ ਵੀ ਕਰਵਾਇਆ।

 
< Prev   Next >

Advertisements