:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਢੱਡਰੀਆਂਵਾਲੇ ਵਿਵਾਦ ਚ ਪੰਜ ਪਿਆਰਿਆਂ ਦੀ ਐਂਟਰੀ, ਵਿਵਾਦਤ ਮੁੱਦੇ ਛੇੜਨ ਤੋਂ ਵਰਜਿਆ PRINT ਈ ਮੇਲ
bhai ranjit singh dadriwale  panj pyareਅੰਮ੍ਰਿਤਸਰ :20(ਮੀਡੀਆਦੇਸਪੰਜਾਬ)- ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਪੰਜ ਪਿਆਰਿਆਂ ਨੇ ਪ੍ਰਚਾਰ ਦੌਰਾਨ ਵਿਵਾਦਤ ਮੁੱਦਿਆਂ ਬਾਰੇ ਗੱਲ ਨਾ ਕਰਨ ਲਈ ਆਖਿਆ ਹੈ। ਪੰਜ ਪਿਆਰਿਆਂ ਵਿਚ ਸ਼ਾਮਲ ਭਾਈ ਮੇਜਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਬਲਵੀਰ ਸਿੰਘ, ਭਾਈ ਜੋਗਿੰਦਰ ਸਿੰਘ ਅਤੇ ਭਾਈ ਕੋਮਲ ਸਿੰਘ ਨੇ ਕਿਹਾ ਹੈ ਕਿ ਅੱਜ ਪੰਥਕ ਹਾਲਾਤ ਬਾਰੇ ਵਿਚਾਰ ਕਰਨ ਲਈ ਮੀਟਿੰਗ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਆਖਿਆ ਕਿ ਢੱਡਰੀਆਂਵਾਲੇ ਵੱਲੋਂ ਇਤਿਹਾਸਕ ਅਸਥਾਨਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਬਾਰੇ ਗ਼ਲਤ ਬਿਆਨਬਾਜ਼ੀ ਕਰਕੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜ ਰਹੀ ਹੈ। ਪੰਜ ਪਿਆਰਿਆਂ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਆਪਣੇ ਪ੍ਰਚਾਰ ਦੌਰਾਨ ਵਿਵਾਦਤ ਮੁੱਦਿਆਂ ਬਾਰੇ ਗੱਲ ਕੋਈ ਵੀ ਗੱਲ ਨਾ ਕਰਨ ਲਈ ਕਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਟਕਸਾਲੀਆਂ ਵੱਲੋਂ ਸ੍ਰੀ ਅਕਾਲ ਤਖ਼ਤ 'ਤੇ ਚੁੱਕੀ ਸਹੁੰ ਤੋੜਨ ਦੀ ਵੀ ਨਿੰਦਾ ਕੀਤੀ ਹੈ।
 
< Prev   Next >

Advertisements