:: ਇਸਰੋ ਨੇ ਏਰੀਜ ਨਾਲ ਸਹਿਮਤੀ ਪੱਤਰ ਤੇ ਕੀਤੇ ਦਸਤਖ਼ਤ   :: ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ   :: SC ਦਾ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼-15 ਦਿਨਾਂ ਚ ਸਾਰੇ ਪ੍ਰਵਾਸੀ ਮਜ਼ਦੂਰ ਘਰ ਪਹੁੰਚਾਏ ਜਾਣ   :: ਕਸ਼ਮੀਰ ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2900 ਦੇ ਪਾਰ, ਹੁਣ ਤੱਕ 36 ਦੀ ਹੋਈ ਮੌਤ   :: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੈਲੀਕਾਪਟਰ ਰਾਹੀਂ UP ਚੋਂ ਲਾੜੀ ਵਿਆਹ ਕੇ ਲਿਆਇਆ ਹਰਿਆਣਵੀ ਮੁੰਡਾ PRINT ਈ ਮੇਲ
groom came to pick up bride in helicopter palwalਪਲਵਲ :20(ਮੀਡੀਦੇਸਪੰਜਾਬ)- ਅੱਜ ਕੱਲ ਹਰ ਕੋਈ ਆਪਣੇ ਵਿਆਹ ਨੂੰ ਯਾਦਗਾਰ ਬਣਾਉਣਾ ਚਾਹੁੰਦਾ ਹੈ। ਅਜਿਹਾ ਹੀ ਆਪਣੇ ਵਿਆਹ ਨੂੰ ਯਾਦਗਾਰ ਬਣਾਉਣ ਲਈ ਪਲਵਲ ਦੇ ਦੀਪਕ ਨੇ ਵੀ ਅਨੋਖਾ ਕੰਮ ਕੀਤਾ ਹੈ। ਦਰਅਸਲ ਹਰਿਆਣਾ ਦੇ ਰਹਿਣ ਵਾਲੇ ਦੀਪਕ ਨੇ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਆਪਣੀ ਜੀਵਨ ਸਾਥੀ ਡਿੰਪਲ ਨੂੰ ਹੈਲੀਕਾਪਟਰ ਰਾਹੀਂ ਘਰ ਲੈ ਕੇ ਪਰਤਿਆ, ਜਿਸ ਨੂੰ ਦੇਖਣ ਲਈ ਕਾਫੀ ਲੋਕ ਇੱਕਠੇ ਹੋਏ ਅਤੇ ਹਰ ਪਾਸੇ ਇਸ ਗੱਲ ਦੀ ਚਰਚਾ ਹੋ ਰਹੀ ਹੈ।

PunjabKesari

ਦੱਸ ਦੇਈਏ ਕਿ ਹਰਿਆਣਾ ਦੇ ਪਲਵਲ ਦਾ ਰਹਿਣ ਵਾਲੇ ਦੀਪਕ ਦਾ ਰਿਸ਼ਤਾ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲੇ 'ਚ ਨੰਦਗਾਂਵ ਇਲਾਕੇ ਦੇ ਰਹਿਣ ਵਾਲੇ ਮਾਸਟਰ ਸ਼ਿਆਮ ਲਾਲ ਸ਼ਰਮਾ ਦੀ ਧੀ ਡਿੰਪਲ ਨਾਲ ਤੈਅ ਹੋਇਆ ਸੀ। ਵਿਆਹ ਕਰਵਾਉਣ ਤੋਂ ਬਾਅਦ ਦੀਪਕ ਆਪਣੀ ਜੀਵਨ ਸਾਥੀ ਨੂੰ ਹੱਬ ਕੰਪਨੀ ਦੇ ਹੈਲੀਕਾਪਟਰ ਰਾਹੀਂ ਆਪਣੇ ਪਿੰਡ ਪੇਲਕ ਲੈ ਕੇ ਪਰਤਿਆ।

PunjabKesari

ਦੱਸਣਯੋਗ ਹੈ ਕਿ ਬਚਪਨ 'ਚ ਹੀ ਦੀਪਕ ਦੇ ਪਿਤਾ ਦੀ ਮੌਤ ਹੋ ਗਈ ਸੀ। ਆਪਣੇ ਭਰਾ-ਭੈਣਾਂ 'ਚ ਦੀਪਕ ਵੱਡਾ ਸੀ। ਪੜ੍ਹਾਈ-ਲਿਖਾਈ ਦੇ ਸਫਰ ਅਤੇ ਪਿਤਾ ਤੋਂ ਬਿਨਾਂ ਘਰ ਦੀ ਚਿੰਤਾ ਨੇ ਦੀਪਕ ਨੂੰ ਮਜ਼ਬੂਤ ਬਣਾ ਦਿੱਤਾ ਅਤੇ ਦੀਪਕ ਨੇ ਬਿਨਾਂ ਕਿਸੇ ਦੇ ਪ੍ਰੇਰਿਤ ਕੀਤੇ ਖੁਦ ਨੂੰ ਸਾਬਿਤ ਕਰ ਦਿਖਾਇਆ। ਆਪਣੀਆਂ ਭੈਣਾਂ ਦੇ ਵਿਆਹ ਕਰਨ ਤੋਂ ਬਾਅਦ ਦੀਪਕ 2 ਸਾਲਾ ਤੱਕ ਦੁਬਈ ਦੀ ਇਕ ਮਲਟੀ ਨੈਸ਼ਨਲ ਕੰਪਨੀ 'ਚ ਮੈਨੇਜਰ ਦੇ ਅਹੁਦੇ 'ਤੇ ਕੰਮ ਕੀਤਾ।

PunjabKesari

ਫਿਲਹਾਲ ਹੈਲੀਕਾਪਟਰ ਰਾਹੀਂ ਡੋਲੀ ਆਉਣ ਦੀ ਖਬਰ ਮਿਲਣ 'ਤੇ ਪਿੰਡ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਿਆ ਗਿਆ। ਲਾੜੀ ਬਣੀ ਡਿੰਪਲ ਨੇ ਦੱਸਿਆ ਕਿ ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਮੇਰਾ ਪਤੀ ਦੀਪਕ ਹੈਲੀਕਾਪਟਰ ਰਾਹੀਂ ਲੈਣ ਪਹੁੰਚਿਆ। ਮੈਂ ਕਦੀ ਸੁਪਨੇ 'ਚ ਵੀ ਨਹੀਂ ਸੋਚਿਆ ਸੀ ਕਿ ਉਸ ਦਾ ਵਿਆਹ ਇੰਨਾ ਯਾਦਗਾਰ ਪਲਾਂ 'ਚ ਹੋਵੇਗਾ।

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement