:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਸਜੀ ਤਾਜਨਗਰੀ ਆਗਰਾ PRINT ਈ ਮੇਲ
president trump india tour agra route walls painted with imagesਆਗਰਾ :20(ਮੀਡੀਦੇਸਪੰਜਾਬ)- ਅਮਰੀਕਾ ਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਲਈ ਭਾਰਤ ਫੇਰੀ 'ਤੇ ਰਹੇ ਹਨ। ਉਨ੍ਹਾਂ ਦੀ ਭਾਰਤੀ ਯਾਤਰਾਂ ਲਈ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ 24 ਫਰਵਰੀ ਨੂੰ ਅਹਿਮਦਾਬਾਦ ਪਹੁੰਚਣਗੇ ਅਤੇ ਉੱਥੋ ਆਗਰਾ ਜਾਣਗੇ। ਇੰਝ ਤਾਜ ਨਗਰੀ ਟਰੰਪ ਦੇ ਸਵਾਗਤ ਲਈ ਦੁਲਹਨ ਵਾਂਗ ਸਜਾਈ ਜਾ ਰਹੀ ਹੈ। ਸ਼ਹਿਰ 'ਚ ਰੰਗ-ਰੋਗਨ ਕੀਤਾ ਜਾ ਰਿਹਾ ਹੈ। ਸੜਕਾਂ ਦੇ ਕਿਨਾਰੇ ਦੀਵਾਰਾਂ 'ਤੇ ਟਰੰਪ ਦੀਆਂ ਪੇਟਿੰਗਾਂ ਬਣਾਈਆਂ ਜਾ ਰਹੀਆਂ ਹਨ। ਖੇੜਿਆ ਹਵਾਈ ਅੱਡੇ 'ਤੇ ਤਾਜਮਹਿਲ ਤੱਕ ਦੇ ਮਾਰਗ 'ਤੇ ਦੀਵਾਰਾਂ ਨੂੰ ਡੋਨਾਲਡ ਟਰੰਪ ਦੀਆਂ ਤਸੀਵਰਾਂ ਨਾਲ ਸਜਾਇਆ ਗਿਆ ਹੈ।

PunjabKesari

ਇਸ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਦੇ ਸਵਾਗਤ ਲਈ ਯੋਗੀ ਸਰਕਾਰ ਨੇ ਖਾਸ ਇੰਤਜ਼ਾਮ ਵੀ ਕੀਤੇ ਗਨ। ਜਦੋਂ ਟਰੰਪ ਤਾਜਮਹਿਲ ਦੇ ਦੀਦਾਰ ਕਰਨ ਪਹੁੰਚਣਗੇ ਤਾਂ ਰਸਤੇ 'ਚ ਉਨ੍ਹਾਂ ਦੇ ਸਵਾਗਤ ਲਈ ਤਿੰਨ ਹਜ਼ਾਰ ਕਲਾਕਾਰ ਸੰਸਕ੍ਰਿਤਿਕ ਪ੍ਰੋਗਰਾਮ ਪੇਸ਼ ਕਰਦੇ ਨਜ਼ਰ ਆਉਣਗੇ। ਰਾਮਲੀਲਾ, ਰਾਸਲੀਲਾ ਅਤੇ ਨੌਟੰਕੀ ਆਦਿ ਪੇਸ਼ ਕੀਤੇ ਜਾਣਗੇ। ਦੱਸਣਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨੀਂ (24-25 ਫਰਵਰੀ) ਭਾਰਤ ਫੇਰੀ 'ਤੇ ਆ ਰਹੇ ਹਨ।ਇਸ ਦੌਰਾਨ ਉਨ੍ਹਾਂ ਨਾਲ ਪਤਨੀ ਮੇਲਾਨੀਆਂ ਅਤੇ ਬੇਟੀ ਇਵਾਂਕਾ ਸਮੇਤ ਜਵਾਈ ਜੇਰੇਡ ਕੁਸ਼ਨਰ ਵੀ ਪਹੁੰਚਣਗੇ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement