:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੋਨਭੱਦਰ ’ਚ ਮਿਲੀ 3000 ਟਨ ਸੋਨੇ ਦੀ ਖਾਨ PRINT ਈ ਮੇਲ
goldmines with over 3 000 tonnes of gold ore found in sonbhadraਸੋਨਭੱਦਰ :20(ਮੀਡੀਦੇਸਪੰਜਾਬ)- ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ 'ਚ ਸੋਨਭੱਦਰ 'ਚ ਸੋਨੇ ਦੀ ਖਾਨ ਮਿਲੀ ਹੈ। ਤੁਹਾਨੂੰ ਦੱਸ ਦਈਏ ਕਿ ਪਿਛਲੇ ਕਈ ਸਾਲਾਂ ਤੋਂ ਸੋਨੇ ਦੀ ਭਾਲ ਕਰ ਰਹੇ ਭੂ-ਵਿਗਿਆਨੀਆਂ ਨੂੰ ਆਖਰਕਾਰ ਸਫਲਤਾ ਮਿਲ ਗਈ ਹੈ। ਇਕ ਹੀ ਜ਼ਿਲੇ 'ਚ ਸੋਨੇ ਦੀਆਂ 2 ਖਾਨਾਂ ਮਿਲੀਆਂ ਹਨ। ਕੁਲ 3000 ਟਨ ਸੋਨੇ ਦੀ ਖਾਨ ਤੋਂ ਕਰੀਬ 1,500 ਟਨ ਸੋਨੇ ਦਾ ਖਨਨ ਕੀਤਾ ਜਾਵੇਗਾ। ਇਸ
ਦੀ ਮਾਈਨਿੰਗ ਲਈ ਨੀਲਾਮੀ ਪ੍ਰਕਿਰਿਆ ਤੋਂ ਪਹਿਲਾਂ ਜੀਓ ਟੈਗਿੰਗ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਭਾਰਤ ਸਰਕਾਰ ਕੋਲ 618 ਟਨ ਸੋਨਾ ਰਿਜ਼ਰਵ ਹੈ।ਜੀ.ਐੱਸ.ਆਈ. ਨੇ 2012 'ਚ ਕਰ ਦਿੱਤੀ ਸੀ ਪੁਸ਼ਟੀ
2005 ਤੋਂ ਹੀ ਇਥੇ ਜਿਓਲਾਜਿਕਲ ਸਰਵੇਅ ਆਫ ਇੰਡੀਆ (ਜੀ.ਐੱਸ.ਆਈ.) ਦੀ ਟੀਮ ਅਧਿਐਨ ਕਰ ਰਹੀ ਹੈ। ਟੀਮ ਨੇ ਇਸ ਆਧਾਰ 'ਤੇ ਹੀ ਸੋਨਭੱਦਰ 'ਚ ਸੋਨਾ ਹੋਣਾ ਦਾ ਦਾਅਵਾ ਕੀਤਾ ਸੀ। ਇਸ ਦੀ ਪੁਸ਼ਟੀ 2012 'ਚ ਹੋਈ ਸੀ ਕਿ ਸੋਨਭੱਦਰ ਦੀਆਂ ਪਹਾੜੀਆਂ 'ਚ ਸੋਨਾ ਮੌਜੂਦ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement