:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ PRINT ਈ ਮੇਲ
terrorists corrupt people have no right to privacy ravishankar prasadਨਵੀਂ ਦਿੱਲੀ :20(ਮੀਡੀਦੇਸਪੰਜਾਬ)- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਭਾਵ ਸ਼ਨੀਵਾਰ ਨੂੰ ਕਿਹਾ ਹੈ ਕਿ ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰੀ ਨਹੀਂ ਹੈ'' ਅਤੇ ਅਜਿਹੇ ਲੋਕਾਂ ਨੂੰ ਵਿਵਸਥਾ ਦੀ ਦੁਰਵਰਤੋਂ ਨਹੀਂ ਕਰਨ ਦੇਣੀ ਚਾਹੀਦੀ। ਕਾਨੂੰਨ ਮੰਤਰੀ ਨੇ ਸੁਪਰੀਮ ਕੋਰਟ 'ਚ 'ਨਿਆਂਪਾਲਿਕਾ ਅਤੇ ਬਦਲਦੀ ਦੁਨੀਆ' ਦੇ ਵਿਸ਼ੇ 'ਤੇ ਆਯੋਜਿਤ 'ਅੰਤਰਾਰਾਸ਼ਟਰੀ ਨਿਆਂਇਕ ਸੰਮੇਲਨ 2020' 'ਚ ਕਿਹਾ ਹੈ ਕਿ ਲੋਕਪ੍ਰਿਯਤਾ ਨੂੰ ਕਾਨੂੰਨ ਦੇ ਤੈਅ ਸਿਧਾਂਤਾਂ ਤੋਂ ਉੱਪਰ ਨਹੀਂ ਹੋਣਾ ਚਾਹੀਦਾ। ਪ੍ਰਸਾਦ ਨੇ ਕਿਹਾ ਹੈ ਕਿ ਸ਼ਾਸਨ ਦੀ ਜ਼ਿੰਮੇਵਾਰੀ ਚੁਣੇ ਹੋਏ ਨੁਮਾਇੰਦਿਆਂ ਅਤੇ ਫੈਸਲਾ ਸੁਣਾਉਣ ਦਾ ਕੰਮ ਜੱਜਾਂ 'ਤੇ ਛੱਡ ਦੇਣਾ ਚਾਹੀਦਾ ਹੈ।ਦੱਸਣਯੋਗ ਹੈ ਕਿ ਇਸ ਅੰਤਰਰਾਸ਼ਟਰੀ ਨਿਆਂਇਕ ਸੰਮੇਲਨ 'ਚ ਦੇਸ਼ ਦੀ ਰਾਜਧਾਨੀ 'ਚ 47 ਦੇਸ਼ਾਂ ਦੀਆਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਸਮੇਤ ਸੰਯੁਕਤ ਰਾਸ਼ਟਰ ਦੇ ਵਫਦ ਅਤੇ ਅੰਤਰਰਾਸ਼ਟਰੀ ਅਦਾਲਤਾਂ ਦੇ ਜਸਟਿਸ ਵੀ ਭਾਗ ਲੈ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement