:: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ   :: USA ਲਈ 36 ਉਡਾਣਾਂ ਚਲਾਏਗੀ AIR INDIA, 6 ਜੁਲਾਈ ਤੋਂ ਬੁਕਿੰਗ ਸ਼ੁਰੂ   :: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ PRINT ਈ ਮੇਲ
kejriwal and sisodia out of melania trump  s official school visitਨਵੀਂ ਦਿੱਲੀ :20(ਮੀਡੀਦੇਸਪੰਜਾਬ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦੇ ਦਿੱਲੀ 'ਚ ਸਰਕਾਰੀ ਸਕੂਲ ਦੇ ਦੌਰੇ ਦੌਰਾਨ ਸੂਬੇ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀ.ਐੱਮ.  ਮਨੀਸ਼ ਸਿਸੋਦੀਆ ਸ਼ਾਮਲ ਨਹੀਂ ਹੋਣਗੇ. ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪ੍ਰੋਗਰਾਮ ਤੋਂ ਬਾਹਰ ਰੱਖਿਆ ਜਾ ਰਿਹਾ ਹੈ। ਪਹਿਲਾਂ ਕਿਹਾ ਗਿਆ ਸੀ ਤਿ 25 ਫਰਵਰੀ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਈ ਟਰੰਪ ਦੇ ਸਰਕਾਰੀ ਸਕੂਲ ਦੇ ਦੌਰੇ ਦੌਰਾਨ ਕੇਜਰੀਵਾਲ ਅਤੇ ਸਿਸੋਦੀਆ ਉਨ੍ਹਾਂ ਨਾਲ ਰਹਿਣਗੇ।

ਇਸ ਮਾਮਲੇ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਪਹਿਲਾਂ ਕੇਜਰੀਵਾਲ ਅਤੇ ਸਿਸੋਦੀਆ ਦੋਵੇਂ ਮੇਲਾਨੀਆ ਦੇ ਸਕੂਲ ਦੌਰੇ ਦੌਰਾਨ ਉਨ੍ਹਾਂ ਨਾਲ ਰਹਿਣ ਵਾਲੇ ਸੀ। ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਅਤੇ ਸਿਸੋਦੀਆ ਨੂੰ ਅਮਰੀਕੀ ਫਰਸਟ ਲੇਡੀ ਨੂੰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ '....' ਤੋਂ ਜਾਣੂ ਕਰਵਾਉਣਾ ਸੀ। ਸੰਪਰਕ ਕੀਤੇ ਜਾਣ 'ਤੇ ਅਮਰੀਕੀ ਦੂਤਘਰ ਦੇ ਬੁਲਾਰਾ ਨੇ ਇਸ ਮਾਮਲੇ 'ਤੇ ਦਿੱਲੀ ਸਰਕਾਰ ਨਾਲ ਸੰਪਰਕ ਕਰਨ ਨੂੰ ਕਿਹਾ। ਬਹਰਹਾਲ ਦਿੱਲੀ ਸਰਕਾਰ ਤੋਂ ਇਸ 'ਤੇ ਕੋਈ ਤਤਕਾਲ ਜਵਾਬ ਨਹੀਂ ਮਿਲਿਆ ਹੈ। ਉਥੇ ਹੀ ਇਸ ਮਾਮਲੇ 'ਤੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਚੁੱਟਕੀ ਲੈਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਸਹੀ ਨਹੀਂ ਹੈ। ਬੀਜੇਪੀ ਦਾ ਇਸ ਮਾਮਲੇ 'ਤੇ ਸਪੱਸ਼ਟੀਕਰਣ ਸਾਹਮਣੇ ਆਇਆ ਹੈ, ਪਾਰਟੀ ਦੇ ਰਾਸ਼ਟਰੀ ਬੁਲਾਰਾ ਸੰਬਿਤ ਪਾਤਰਾ ਨੇ ਕਿਹਾ ਕਿ ਅਹਿਮ ਮੌਕਿਆਂ 'ਤੇ ਸਸਤੀ ਰਾਜਨੀਤੀ ਨਹੀਂ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 36 ਘੰਟੇ ਤੋਂ ਵੀ ਘੱਟ ਸਮੇਂ ਦੀ ਆਪਣੀ ਭਾਰਤ ਯਾਤਰਾ ਲਈ ਆਪਣੀ ਪਤਨੀ ਮੇਲਾਨੀਆ, ਬੇਟੀ ਇਵਾਂਕਾ ਅਤੇ ਜਵਾਈ ਜੇਰੇਡ ਕੁਸ਼ਨੇਰ ਅਤੇ ਉੱਚ ਪੱਧਰੀ ਵਫਦ ਨਾਲ 24 ਫਰਵਰੀ ਦੀ ਦੁਪਹਿਰ ਨੂੰ ਅਹਿਮਦਾਬਾਦ ਪਹੁੰਚਣਗੇ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement