:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿਨੇਮਾਘਰਾਂ ਵਿੱਚ ਟਿਕਟ ਵੇਚ ਰਹੇ ਹਨ ਅਜੈ PRINT ਈ ਮੇਲ
tn_1091029046.jpgਅੱਜਕੱਲ੍ਹ ਫ਼ਿਲਮ ਬਨਾਉਣ ਤੋਂ ਜਿਆਦਾ ਉਸ ਦੀ ਮਾਰਕੇਟਿੰਗ ਤੇ ਦਿੱਤਾ ਜਾਂਦਾ ਹੈ। ਫ਼ਿਲਮ ਕਿਹੋ ਜਿਹੀ ਬਣੀ ਹੈ ਉਸ ਦਾ ਪ੍ਰਚਾਰ ਇਸ ਤਰ੍ਹਾਂ ਕੀਤਾ ਜਾਂਦਾ ਹੈ, ਮੰਨੋ ਤੁਸੀਂ ਉਹ ਫ਼ਿਲਮ ਨਹੀਂ ਵੇਖੀ ਹੋਵੇ ਤਾਂ ਜਿੰਦਗੀ ਵਿੱਚ ਕੁੱਝ ਮਿਸ ਕਰ ਦਿੱਤਾ।


ਬਾਲੀਵੁੱਡ ਦੇ ਕਲਾਕਾਰ ਵੀ ਅਭਿਨੈ ਤੋਂ ਜਿਆਦਾ ਧਿਆਨ ਪ੍ਰਚਾਰ ਤੇ ਦਿੰਦੇ ਹਨ ਤਾਂ ਕਿ ਦਰਸ਼ਕਾਂ ਦੀ ਭੀੜ ਸਿਨੇਮਾਘਰਾਂ ਵਿੱਚ ਖਿੱਚੀ ਚਲੀ ਆਵੇ। ਉਹ ਸ਼ੂਟਿੰਗ ਦੇ ਨਾਲ-ਨਾਲ ਪ੍ਰਚਾਰ ਲਈ ਵੀ ਡੇਟਸ ਦਿੰਦੇ ਹਨ। ਸ਼ਹਿਰ ਦਰ ਸ਼ਹਿਰ ਘੁੰਮਦੇ ਹਨ। ਟੀਵੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਹਨ।

ਅੱਜਕੱਲ੍ਹ ਤਾਂ ਕੁੱਝ ਸਿਤਾਰੇ ਸਿਨੇਮਾਘਰਾਂ ਵਿੱਚ ਟਿਕਟ ਵਿੰਡੋ ਤੇ ਬੈਠ ਕੇ ਟਿਕਟ ਵੀ ਵੇਚਣ ਲਗੇ ਹਨ। ਇਹੀ ਕੰਮ ਅਜੈ ਦੇਵਗਨ ਨੇ ਕੀਤਾ। ਮੁੰਬਈ ਦੇ ਇੱਕ ਸਿਨੇਮਾਘਰ ਵਿੱਚ ਟਿਕਟ ਖਿੜਕੀ ਦੇ ਸਹਾਰੇ ਉਹਨਾਂ ਨੇ ਲੰਡਨ ਡ੍ਰਿਮਸ ਦੇ ਟਿਕਟ ਵੇਚੇ। ਅਜੈ ਨੂੰ ਇਹ ਕੰਮ ਕਰਦੇ ਵੇਖ ਭੀੜ ਜਮਾ ਹੋ ਗਈ। ਉਹ ਫ਼ਿਲਮ ਵੇਖਨਾ ਚਾਹੁੰਦੇ ਹਨ ਜਾਂ ਅਜੈ ਨੂੰ ਇਹ ਦੱਸਣਾ ਮੁਸ਼ਕਿਲ ਹੈ।
 
< Prev   Next >

Advertisements