:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਜਟ ਸੈਸ਼ਨ : ਡੀ. ਜੀ. ਪੀ. ਤੇ ਆਸ਼ੂ ਦੀ ਬਰਖਾਸਤਗੀ ਨੂੰ ਲੈ ਕੇ ਵਿਧਾਨ ਸਭਾ ਚ ਹੰਗਾਮਾ PRINT ਈ ਮੇਲ
budget session  assemblyਚੰਡੀਗੜ੍ਹ :20(ਮੀਡੀਆਦੇਸਪੰਜਾਬ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜਾ ਦਿਨ ਵੀ ਹੰਗਾਮਾ ਹੋ ਗਿਆ। ਜਿਸ ਦੇ ਚੱਲਦੇ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਪੰਜਾਬ ਦੇ ਡੀ. ਜੀ. ਪੀ. ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਸਦਨ ਵਿਚ ਖੂਬ ਹੰਗਾਮਾ ਕੀਤਾ। ਦੋਵਾਂ ਪਾਰਟੀਆਂ ਬਰਖਾਸਤਗੀ 'ਤੇ ਅੜੀਆਂ ਰਹੀਆਂ।  à¨†à¨® ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵੀ ਪ੍ਰਦਰਸ਼ਨ ਕੀਤਾ।

PunjabKesari

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਵਿਧਾਇਕਾਂ ਨੇ ਮੰਤਰੀ ਭਾਰਤ ਭੂਸ਼ਨ ਆਸ਼ੂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ। ਆਮ ਆਦਮੀ ਪਾਰਟੀ ਤੇ ਅਕਾਲੀ ਵਿਧਾਇਕਾਂ ਵੱਲੋਂ ਪੰਜਾਬ ਅਸੈਂਬਲੀ ਸਾਹਮਣੇ ਰੋਸ ਮੁਜ਼ਾਹਰਾ ਕੀਤਾ। ਸਦਨ ਅੰਦਰ ਵੀ ਦੋਵੇਂ ਵਿਰੋਧੀ ਪਾਰਟੀਆਂ ਨੇ ਡੀ. ਜੀ. ਪੀ. ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਰੌਲੇ–ਰੱਪੇ ਕਾਰਨ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰਨੀ ਪਈ। ਫਿਰ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ, ਤਾਂ ਇੱਕਜੁਟ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਨੂੰ ਮੁੜ ਮੁਲਤਵੀ ਕਰਨਾ ਪਿਆ। ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਸ਼ੁਰੂ ਹੁੰਦਿਆਂ ਹੀ ਆਮ ਆਦਮੀ ਪਾਰਟੀ ਤੇ ਅਕਾਲੀ ਵਿਧਾਇਕ ਸਦਨ ਦੇ ਵਿਚਕਾਰ ਪੁੱਜ ਗਏ ਅਤੇ ਮੁੜ ਡੀ. ਜੀ. ਪੀ. ਤੇ ਆਸ਼ੂ ਵਿਰੁੱਧ ਨਾਅਰੇਬਾਜ਼ੀ ਕੀਤੀ।

 
< Prev   Next >

Advertisements