:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਡੀ. ਜੀ. ਪੀ. ਦੇ ਬਿਆਨ ਤੇ ਕੱਲ੍ਹ ਵਿਧਾਨ ਸਭਾ ਚ ਸਪੱਸ਼ਟੀਕਰਨ ਦੇਣਗੇ ਕੈਪਟਨ PRINT ਈ ਮੇਲ
dinkar gupta  vidhan sabha  captain amarinder singh ਚੰਡੀਗੜ੍ਹ :20(ਮੀਡੀਆਦੇਸਪੰਜਾਬ)- ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਕੱਲ੍ਹ (ਮੰਗਲਵਾਰ) ਨੂੰ ਕੈਪਟਨ ਅਮਰਿੰਦਰ ਸਿੰਘ ਆਪਣਾ ਪੱਖ ਰੱਖਣਗੇ। ਇਸ ਦੀ ਜਾਣਕਾਰੀ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ.
ਸਿੰਘ ਵਲੋਂ ਦਿੱਤੀ ਗਈ ਹੈ। ਦਰਅਸਲ ਡੀ.ਜੀ.ਪੀ. ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਭਾਰੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਡੀ. ਜੀ. ਪੀ. ਦੇ ਮੁੱਦੇ 'ਤੇ ਸਦਨ ਦੇ ਅੰਦਰ ਅਤੇ ਬਾਹਰ ਖੂਬ ਹੰਗਾਮਾ ਕੀਤਾ। ਵਿਰੋਧੀ ਧਿਰਾਂ ਵਲੋਂ ਇਸ ਮਾਮਲੇ 'ਚ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਸੀ, ਜਿਸ ਦੇ ਚੱਲਦੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਭਲਕੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਇਸ ਮਸਲੇ 'ਤੇ ਆਪਣਾ ਪੱਖ ਰੱਖਣਗੇ। ਜਿਸ ਤੋਂ ਬਾਅਦ ਰੌਲੇ ਰੱੱਪੇ ਦੇ ਚੱਲਦੇ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤਕ ਲਈ ਮੁਲਤਵੀ ਕਰ ਦਿੱਤੀ ਗਈ।
 
< Prev   Next >

Advertisements