:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਵਿਧਾਨ ਸਭਾ ਚ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਅਹਿਮ ਮਤਾ ਪਾਸ PRINT ਈ ਮੇਲ
punjab vidhan sabha kartarupar sahib resolutionਚੰਡੀਗੜ੍ਹ :20(ਮੀਡੀਆਦੇਸਪੰਜਾਬ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਤੀਜਾ ਦਿਨ ਵੀ ਹੰਗਾਮਾ ਭਰਪੂਰ ਰਿਹਾ। ਇਸ ਹੰਗਾਮੇ ਦੌਰਾਨ ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਸੰਬੰਧੀ ਅਹਿਮ ਮਤਾ ਪਾਸ ਕੀਤਾ ਗਿਆ। ਜਿਸ 'ਚ ਕਰਤਾਰਪੁਰ ਜਾਣ ਲਈ ਸ਼ਰਧਾਲੂਆਂ ਤੋਂ ਵਸੂਲੀ ਜਾ ਰਹੀ 20 ਡਾਲਰ ਦੀ ਫੀਸ ਘਟਾਉਣ ਅਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਹ ਮਤਾ ਸਦਨ ਵਿਚ ਲਿਆਂਦਾ ਗਿਆ, ਜਿਸ ਦੀ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਹਮਾਇਤ ਕੀਤੀ ਗਈ।
ਵਿਧਾਨ ਸਭਾ 'ਚ ਪਾਸ ਕੀਤਾ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਵਫਦ ਵੀ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਯਤਨ ਕਰੇਗਾ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈਆਂ ਗਈਆਂ ਸ਼ਰਤਾਂ ਬਹੁਤ ਸਖਤ ਹਨ। ਜਿਨ੍ਹਾਂ ਨੂੰ ਸੌਖਿਆਂ ਪੂਰਾ ਨਹੀਂ ਕੀਤਾ ਸਕਦਾ। ਉਨ੍ਹਾਂ ਕਿਹਾ ਕਿ ਬਹੁ ਗਿਣਤੀ ਲੋਕਾਂ ਕੋਲ ਪਾਸਪੋਰਟ ਹੀ ਨਹੀਂ ਹੈ, ਜਿਸ ਕਾਰਨ ਵੱਡੀ ਗਿਣਤੀ ਸੰਗਤ ਦਰਸ਼ਨਾਂ ਤੋਂ ਵਾਂਝੀ ਹੈ। ਲਿਹਾਜ਼ਾ ਪਾਸਪੋਰਟ ਦੇ ਪ੍ਰੋਸੈੱਸ ਨੂੰ ਹਟਾ ਕੇ ਸ਼ਰਤਾਂ ਘਟਾਉਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਰਤਾਪੁਰ ਸਾਹਿਬ ਲਾਂਘੇ 'ਤੇ ਸਬਸਿਡੀ ਦੇਣੀ ਚਾਹੀਦੀ ਹੈ ਅਤੇ ਟੈਕਸ ਵੀ ਹਟਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਪਾਸ ਕੀਤੇ ਗਏ ਮਤੇ ਦੀ ਕਾਪੀ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜੀ ਜਾਵੇ ਤਾਂ ਜੋ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਸਕਣ।
 
< Prev   Next >

Advertisements