:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ PRINT ਈ ਮੇਲ
delhi army caa asaduddin owaisi police ਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਦਿੱਲੀ 'ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ ਦੇ ਨਾਂ 'ਤੇ ਹੋ ਰਹੀ ਹਿੰਸਾ ਦੇ ਅੱਗੇ ਪੁਲਸ ਬੇਹੱਦ ਅਸਹਾਏ ਨਜ਼ਰ ਆ ਰਹੀ ਹੈ। ਅਜਿਹੇ 'ਚ ਲੋਕਾਂ ਦੀ ਜ਼ੁਬਾਨ 'ਤੇ ਆਰਮੀ (ਫੌਜ) ਦਾ ਬਦਲ ਆਉਣ ਲੱਗਾ ਹੈ। ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏ.ਆਈ.ਐੱਮ.ਆਈ.ਐੱਮ.)
ਦੇ ਚੀਫ ਅਸਦੁਦੀਨ ਓਵੈਸੀ ਨੇ  ਵੀ ਨਾਰਥ ਈਸਟ (ਉੱਤਰ-ਪੂਰਬੀ) ਦਿੱਲੀ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਸ ਨੂੰ ਫੌਜ ਦੇ ਹਵਾਲੇ ਕਰਨ ਦੀ ਸਲਾਹ ਦਿੱਤੀ ਹੈ। ਓਵੈਸੀ ਨੇ ਕਿਹਾ,''ਉੱਤਰ-ਪੂਰਬੀ ਦਿੱਲੀ ਦੀ ਹਾਲਤ ਬਦਤਰ ਹੁੰਦੀ ਜਾ ਰਹੀ ਹੈ। ਜੇਕਰ ਪ੍ਰਧਾਨ ਮੰਤਰੀ ਦਫ਼ਤਰ ਫਿਰ ਤੋਂ ਸ਼ਾਂਤੀ ਚਾਹੁੰਦਾ ਹੈ ਤਾਂ ਇਸ ਖੇਤਰ ਨੂੰ ਫੌਜ ਦੇ ਹਵਾਲੇ ਕਰ ਦੇਣਾ ਚਾਹੀਦਾ। ਪੁਲਸ ਵਾਲਿਆਂ ਨੇ ਆਪਣੀ ਡਿਊਟੀ 'ਚ ਲਾਪਰਵਾਹੀ ਦਿਖਾਈ ਅਤੇ ਭੀੜ ਨਾਲ ਨਜ਼ਰ ਆਈ। ਜ਼ਿੰਦਗੀਆਂ ਨੂੰ ਸੁਰੱਖਿਅਤ ਕਰਨ ਦਾ ਇਕ ਮਾਤਰ ਉਪਾਅ ਹੁਣ ਖੇਤਰ ਨੂੰ ਫੌਜ ਦੇ ਹਵਾਲੇ ਕਰ ਦੇਣਾ ਹੀ ਹੈ।''ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ 'ਚ ਭਜਨਪੁਰਾ ਚੌਕ ਨੇੜੇ 2 ਭਾਈਚਾਰਿਆਂ ਦਰਮਿਆਨ ਫਿਰ ਤੋਂ ਪੱਥਰਬਾਜ਼ੀ ਸ਼ੁਰੂ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਨੇੜਲੇ ਖੇਤਰ 'ਚ ਤਣਾਅ ਵਧ ਗਿਆ ਹੈ। ਦੱਸਣਯੋਗ ਹੈ ਕਿ ਫੌਜ ਦੇ ਹੱਥਾਂ 'ਚ ਸੌਂਪਣ ਨੂੰ ਲੈ ਕੇ ਸਵਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਕੀਤਾ ਗਿਆ ਸੀ। ਇਸ 'ਤੇ ਉਨ੍ਹਾਂ ਨੇ ਕਿਹਾ ਸੀ,''ਜੇਕਰ ਇਸ ਦੀ ਜ਼ਰੂਰਤ ਪਵੇਗੀ ਤਾਂ ਯਕੀਨੀ ਤੌਰ 'ਤੇ ਅਜਿਹਾ ਕੀਤਾ ਜਾਵੇਗਾ ਪਰ ਫਿਲਹਾਲ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ ਜ਼ਰੂਰਤ ਅਨੁਸਾਰ ਪੂਰੀ ਗਿਣਤੀ 'ਚ ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ।''
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement