:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਨੀ ਹਿੰਦੁਸਤਾਨੀ ਦੀ ਖੁੱਲ੍ਹੀ ਕਿਮਸਤ, ਮਿਲਿਆ ਟੀ-ਸੀਰੀਜ਼ ਨਾਲ ਕੰਮ ਕਰਨ ਦਾ ਮੌਕਾ PRINT ਈ ਮੇਲ
indian idol 11 winner sunny to work with t series bhushan kumar tweetਨਵੀਂ ਦਿੱਲੀ :20(ਮੀਡੀਆਦੇਸਪੰਜਾਬ)-  'ਇੰਡੀਅਨ ਆਈਡਲ 11' ਦੇ ਜੇਤੂ ਸੰਨੀ ਹਿੰਦੁਸਤਾਨੀ ਨੂੰ ਦੇਸ਼ ਭਰ ਦਾ ਪਿਆਰ ਮਿਲ ਰਿਹਾ ਹੈ। ਨੇਹਾ ਕੱਕੜ ਦੇ ਸ਼ੋਅ ਨੂੰ ਜਿੱਤਣ ਤੋਂ ਬਾਅਦ ਸੰਨੀ ਹਿੰਦੁਸਤਾਨੀ ਨੂੰ ਫਿਲਮਾਂ 'ਚ ਗੀਤਾਂ ਦੇ ਆਫਰਸ ਮਿਲਣ ਲੱਗੇ ਹਨ। ਜਿਥੇ ਉਸ ਨੇ ਸ਼ੋਅ 'ਤੇ ਹੀ ਪ੍ਰੋਜੈਕਟ ਲਈ ਸਾਈਨ ਕੀਤਾ ਗਿਆ ਸੀ, ਉਥੇ ਹੀ ਹੁਣ ਉਸ ਨੂੰ ਟੀ-ਸੀਰੀਜ਼ ਨਾਲ ਕੰਮ ਕਰਨ ਦਾ ਮੌਕਾ ਮਿਲ ਗਿਆ ਹੈ।


ਭੂਸ਼ਣ ਕੁਮਾਰ ਨੇ ਕੀਤਾ ਇਹ ਟਵੀਟ
ਟੀ-ਸੀਰੀਜ਼ ਦੇ ਹੈੱਡ ਭੂਸ਼ਣ ਕੁਮਾਰ ਨੇ ਸੰਨੀ ਨੂੰ ਟਰਾਫੀ ਦਿੰਦੇ ਹੋਏ ਦੀਆਂ ਤਸਵੀਰਾਂ ਪੋਸਟ ਕਰਦਿਆਂ ਐਲਾਨ ਕੀਤਾ ਹੈ। ਉਨ੍ਹਾਂ ਨੇ ਲਿਖਿਆ, ''ਸੰਨੀ ਹਿੰਦੁਸਤਾਨੀ ਬੇਹੱਦ ਟੈਲੇਂਟਿਡ ਹੈ ਤੇ ਮੈਨੂੰ ਉਸ ਨੂੰ 'ਇੰਡੀਅਨ ਆਈਡਲ 11' ਦੇ ਜੇਤੂ ਦੀ ਟਰਾਫੀ ਦਿੰਦੇ ਹੋਏ ਬਹੁਤ ਖੁਸ਼ੀ ਹੋਈ। ਸਾਡੇ ਆਉਣ ਵਾਲੇ ਗੀਤਾਂ 'ਚ ਉਸ ਨਾਲ ਕੰਮ ਕਰਨਾ ਮਜੇਦਾਰ ਰਹੇਗਾ।''

ਭਾਵੁਕ ਹੋਏ ਗਜਰਾਜ ਰਾਓ
ਆਯੁਸ਼ਮਾਨ ਖੁਰਾਨਾ ਦੀ ਫਿਲਮ 'ਸ਼ੁੱਭ ਮੰਗਲ ਜ਼ਿਆਦਾ ਸਾਵਧਾਨ' ਦੇ ਐਕਟਰ ਗਜਰਾਜ ਨੇ ਇੰਸਟਾਗ੍ਰਾਮ 'ਤੇ ਸੰਨੀ ਬਾਰੇ ਪੋਸਟ ਲਿਖੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਸੰਨੀ ਤੋਂ ਉਨ੍ਹਾਂ ਨੂੰ ਪ੍ਰੇਰਣਾ ਮਿਲੀ ਤੇ ਕਿਵੇਂ ਉਸ ਦੇ ਸੁਪਨਾ ਪੂਰੀ ਹੋਣ ਦੀ ਕਹਾਣੀ ਨਾਲ ਸਾਰੇ ਭਾਵੁਕ ਹੋ ਗਏ ਸਨ। ਗਜਰਾਦ ਨੇ ਆਪਣੀ ਪੋਸਟ 'ਚ ਲਿਖਿਆ, ''ਉਹ ਜੁੱਤੀਆਂ ਪਾਲਿਸ਼ ਕਰਦਾ ਸੀ ਤੇ ਮਾਂ ਗੁਬਾਰੇ ਵੇਚਦੀ ਸੀ ਪਰ ਦੋਵਾਂ ਨੇ ਸੁਪਨੇ ਦੇਖਣੇ ਜਾਰੀ ਰੱਖੇ। 2 ਦਿਨ ਪਹਿਲਾ ਉਨ੍ਹਾਂ ਦਾ ਸੁਪਨਾ ਸੱਚ ਹੋ ਗਿਆ। ਉਨ੍ਹਾਂ ਦੇ ਦਰਦ ਤੇ ਜ਼ਿੰਦਾਦਿਲੀ ਦੀ ਕਹਾਣੀ ਸੁਣ ਕੇ ਅਸੀਂ ਆਪਣੇ ਅੱਥਰੂ ਚਾਹ ਕੇ ਵੀ ਨਹੀਂ ਰੋਕ ਸਕੇ। ਸੰਨੀ ਹਿੰਦੁਸਤਾਨੀ ਤੇ ਉਸ ਵਰਗੇ ਹਜ਼ਾਰਾਂ ਸੰਨੀਆਂ ਦੇ ਜਜ਼ਬੇ ਨੂੰ ਸਾਡਾ ਸਲਾਮ।''

ਮਨਪ੍ਰੀਤ ਸਿੰਘ ਬਾਦਲ ਸੰਨੀ ਨੂੰ ਕਰਨਗੇ ਸਨਮਾਨਿਤ ਤੇ ਦੇਣਗੇ ਮਾਲੀ ਸਹਾਇਤਾ
ਦੱਸਣਯੋਗ ਹੈ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੰਗਲਵਾਰ ਨੂੰ ਸਦਨ 'ਚ ਸਿਫਰ ਕਾਲ ਦੌਰਾਨ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਹਲਕੇ ਬਠਿੰਡਾ ਨਾਲ ਸਬੰਧਤ ਹੋਣਹਾਰ ਨੌਜਵਾਨ ਸੰਨੀ ਹਿੰਦੁਸਤਾਨੀ ਨੇ 'ਇੰਡੀਅਨ ਆਈਡਲ' ਨਾਮਕ ਮੁਕਾਬਲਾ ਜਿੱਤਿਆ ਹੈ। ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਅਤੇ ਪੂਰੇ ਸਦਨ ਨੂੰ ਉਸ ਨੂੰ ਮੁਬਾਰਕਬਾਦ ਦੇਣੀ ਚਾਹੀਦੀ ਹੈ। ਇਸ 'ਤੇ ਸਦਨ 'ਚ ਮੌਜੂਦ ਸਾਰੇ ਵਿਧਾਇਕਾਂ ਨੇ ਮੇਜ਼ ਥਪਥਪਾ ਕੇ ਇਸ ਦਾ ਸਮਰਥਨ ਕੀਤਾ। ਨਾਲ ਹੀ ਖਜ਼ਾਨਾ ਮੰਤਰੀ ਨੇ ਕਿਹਾ ਕਿ ਉਹ ਸੰਨੀ ਨੂੰ ਬੁਲਾ ਕੇ ਮੁੱਖ ਮੰਤਰੀ ਤੋਂ ਸਨਮਾਨਤ ਕਰਾਉਣਗੇ ਅਤੇ ਜੇਕਰ ਜ਼ਰੂਰਤ ਹੋਈ ਤਾਂ ਉਸ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ।
 
< Prev   Next >

Advertisements