:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ PRINT ਈ ਮੇਲ
delhi police congress p chidambaram violence tweetਨਵੀਂ ਦਿੱਲੀ:20(ਮੀਡੀਦੇਸਪੰਜਾਬ)- ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਬੁੱਧਵਾਰ ਨੂੰ ਕਿਹਾ ਕਿ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਹਿੰਸਾ ਸਥਾਨਕ ਪੁਲਸ ਦੀ ਅਸਫ਼ਲਤਾ ਨੂੰ ਦਿਖਾਉਂਦਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਉੱਤਰ-ਪੂਰਬੀ ਦਿੱਲੀ ’ਚ ਹਿੰਸਾ ਭਾਵੇਂ (ਗ੍ਰਹਿ ਰਾਜ ਮੰਤਰੀ ਅਨੁਸਾਰ) ਭੜਕਾਈ ਗਈ ਜਾਂ ਖੁਦ ਭੜਕੀ ਹੋਵੇ, ਸਰਕਾਰ ਦਾ ਕਰਤੱਵ ਹੈ ਕਿ ਹਿੰਸਾ ਨੂੰ ਖਤਮ ਕਰੋ।’’

PunjabKesariਚਿਦਾਂਬਰਮ ਨੇ ਦਾਅਵਾ ਕੀਤਾ,‘‘ਹਿੰਸਾ ਸੋਮਵਾਰ ਤੋਂ ਜਾਰੀ ਹੈ ਅਤੇ ਹੁਣ ਵੀ ਹਿੰਸਾ ਦੀਆਂ ਘਟਨਾਵਾਂ ਹੋ ਰਹੀਆਂ ਹਨ। ਇਹ ਦਿੱਲੀ ਪੁਲਸ ਦੀ ਭਾਰੀ ਅਸਫ਼ਲਤਾ ਨੂੰ ਦਰਸਾਉਂਦਾ ਹੈ।’’ ਉਨ੍ਹਾਂ ਨੇ ਕਿਹਾ,‘‘ਹਾਈ ਕੋਰਟ ਦੇ 2 ਜੱਜਾਂ ਨੂੰ ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਹਸਪਤਾਲ ਲਿਜਾਉਣਾ ਯਕੀਨੀ ਕਰਨ ਲਈ ਮੰਗਲਵਾਰ ਨੂੰ ਅੱਧੀ ਰਾਤ ਨੂੰ ਸੁਣਵਾਈ ਕਰਨੀ ਪਈ। ਦਿੱਲੀ ਪੁਲਸ ਦੇ ਪ੍ਰਦਰਸ਼ਨ ਬਾਰੇ ਕੀ ਕਹਿਣਾ ਹੈ?’’ ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਭੜਕੀ ਹਿੰਸਾ ’ਚ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement