:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ PRINT ਈ ਮੇਲ
harbhajan more cricketers tweet on delhi violence request for peace and harmonyਸਪੋਰਟਸ ਡੈਸਕ :20(ਮੀਡੀਦੇਸਪੰਜਾਬ)- ਦਿੱਲੀ ਦੇ ਉਤਰੀ-ਪੂਰਵੀ ਇਲਾਕੇ 'ਚ ਫੈਲੀ ਹਿੰਸਾ ਨੇ ਸਾਰੀਆਂ ਨੂੰ ਅੰਦਰੋਂ ਹਿੱਲਾ ਕੇ ਰੱਖ ਦਿੱਤਾ ਹੈ। ਦੇਸ਼ ਦੀ ਰਾਜਧਾਨੀ 'ਚ ਸ਼ਰੇਆਮ ਚੱਲ ਰਹੀ ਗੋਲੀਆਂ ਅਤੇ ਉਸ ਨਾਲ ਬਰਬਾਦ ਹੋ ਰਹੇ ਪਰਿਵਾਰਾਂ ਦੇ ਦਰਦ ਨੇ ਕ੍ਰਿਕਟ ਦੇ ਕਈ ਦਿੱਗਜ ਖਿਡਾਰੀਆਂ ਨੂੰ ਵੀ ਦੁੱਖੀ ਕਰ ਦਿੱਤਾ ਹੈ। ਦਿੱਲੀ 'ਚ ਹੋ ਰਹੀ ਹਿੰਸਾ ਨੂੰ ਲੈ ਕੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ, ਵਰਿੰਦਰ ਸਹਿਵਾਗ ਅਤੇ ਮੁਹੰਮਦ ਕੈਫ ਨੇ ਟਵੀਟ ਕੀਤਾ ਹੈ। ਇਨ੍ਹਾਂ ਦੇ ਨਾਲ ਹੀ ਹਰਭਜਨ ਸਿੰਘ ਨੇ ਵੀ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਅਪਣੀ ਰਾਏ ਰੱਖੀ ਹੈ।

  ਇਨ੍ਹਾਂ ਕ੍ਰਿਕਟਰਾਂ ਦਾ ਕਹਿਣਾ ਹੈ ਕਿ ਦੇਸ਼ 'ਚ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਹੋਣਾ ਦਿਲ ਟੁੱਟਣ ਵਾਲੀ ਗੱਲ ਹੈ ਅਤੇ ਅਜਿਹੇ ਮੌਕੇ 'ਤੇ ਲੋਕਾਂ ਨੂੰ ਸ਼ਾਂਤੀ ਅਤੇ ਏਕਤਾ ਬਣਾਏ ਰੱਖ਼ਣੀ ਚਾਹੀਦੀ ਹੈ। ਇਸ 'ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ - ਆਪਣੇ ਹੀ ਆਪਣਿਆਂ ਨੂੰ ਕਿਉਂ ਮਾਰ ਰਹੇ ਹਨ ??? ਮੈਂ ਤੁਹਾਡੇ ਸਾਰਿਆਂ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਪਲੀਜ਼ ਇਕ-ਦੂਜੇ ਨੂੰ ਨੁਕਸਾਨ ਨਾ ਪਹੁੰਚਾਓ।

Apne hi apno ko kyu mar rahe hai ??? Requesting everyone to plz not hurt each other’s 🙏🙏🙏🛑🛑🛑 https://t.co/YD6jd9mS5m

— Harbhajan Turbanator (@harbhajan_singh) February 25, 2020

PunjabKesariਯੁਵਰਾਜ ਸਿੰਘ ਨੇ ਦਿੱਲੀ ਹਿੰਸਾ 'ਤੇ ਟਵੀਟ ਕਰਦੇ ਹੋਏ ਲਿੱਖਿਆ- ਦਿੱਲੀ 'ਚ ਕੀ ਹੋ ਰਿਹਾ ਹੈ... ਇਹ ਦਿਲ ਤੋੜਨ ਵਾਲਾ ਹੈ। ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਕ੍ਰਿਪਾ ਸ਼ਾਂਤੀ ਅਤੇ ਸਦਭਾਵਨਾ ਬਣਾਏ ਰੱਖੋ। ਉਮੀਦ ਹੈ ਕਿ ਅਧਿਕਾਰੀ ਇਸ ਤਰ੍ਹਾਂ ਦੇ ਹਾਲਤਾਂ ਨੂੰ ਰੋਕਣ ਲਈ ਠੀਕ ਕਦਮ ਚੁੱਕਣਗੇ। ਅਖੀਰ 'ਚ ਅਸੀਂ ਸਾਰੇ ਇਨਸਾਨ ਹਾਂ। ਸਾਨੂੰ ਇਕ-ਦੂਜੇ ਨਾਲ ਪਿਆਰ ਅਤੇ ਸਨਮਾਨ ਦੀ ਜ਼ਰੂਰਤ ਹੈ।

What’s going on in Delhi is heart breaking, requesting everyone to please maintain peace and harmony. Hoping the authorities will take corrective measures to curb the situations. End of the day we are all humans, we need to love and respect each other 🙏 #DelhiBurning

— yuvraj singh (@YUVSTRONG12) February 26, 2020

PunjabKesariਸਾਬਕਾ ਧਾਕੜ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਟਵੀਟ ਕਰਦੇ ਹੋਏ ਲਿੱਖਿਆ - ਦਿੱਲੀ 'ਚ ਜੋ ਹੋ ਰਿਹਾ ਹੈ, ਉਹ ਬਦਕਿਸਮਤੀ ਭਰਿਆ ਹੈ। ਮੇਰੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਸ਼ਾਂਤ ਰਹੋ ਅਤੇ ਦਿੱਲੀ 'ਚ ਸ਼ਾਂਤੀ ਬਣਾਏ ਰੱਖੋ। ਇਸ ਮਹਾਨ ਦੇਸ਼ ਦੀ ਰਾਜਧਾਨੀ 'ਤੇ ਕੋਈ ਵੀ ਸੱਟ ਜਾਂ ਨੁਕਸਾਨ ਦਾਗ ਦੀ ਤਰ੍ਹਾਂ ਹੈ। ਮੈਂ ਸਾਰਿਆਂ ਨੂੰ ਸ਼ਾਂਤੀ ਅਤੇ ਏਕਤਾ ਦੀ ਅਪੀਲ ਕਰਦਾ ਹਾਂ।

What is happening in Delhi is unfortunate. My request to all of you is to keep calm and peace in Delhi. Any injury or harm to anyone is a blot on the capital of this great country. I wish peace and sanity to one and all.

— Virender Sehwag (@virendersehwag) February 25, 2020

ਮੁਹੰਮਦ ਕੈਫ ਨੇ ਟਵੀਟ ਕਰਦੇ ਹੋਏ ਲਿੱਖਿਆ- ਮਨੁੱਖ ਜਾਤੀ ਦੇ ਇਤਿਹਾਸ 'ਚ ਕਦੇ ਵੀ ਨਫ਼ਰਤ ਅਤੇ ਹਿੰਸਾ ਨਾਲ ਘਰ ਨਹੀਂ ਵਸੇ, ਸਗੋਂ ਤਬਾਹੀ ਹੋਈ ਹੈ। ਅਸੀਂ ਇਸ ਦੁਨੀਆ 'ਚ ਸਭ ਤੋਂ ਜੀਵੰਤ ਅਤੇ ਵਿਭਿੰਨ ਹਾਂ। ਇਸ ਨੂੰ ਆਪਣੀ ਤਾਕਤ ਦੀ ਤਰ੍ਹਾਂ ਇਸਤੇਮਾਲ ਕਰੋ। ਪਲੀਜ਼...  ਆਪਣੇ ਬੱਚਿਆਂ ਅਤੇ ਭਾਰਤ ਦੇ ਭਵਿੱਖ ਲਈ ਇਕੱਠੇ ਨਾਲ ਖੜੇ ਰਹੋ।

Never in the history of humankind has hatred and violence driven home anything but devastation.
Ours is the most vibrant and diverse land in the world! Let’s use that to our strengths. Let’s please, for the future, for our kids and most importantly, for India, stand together!

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement