:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ PRINT ਈ ਮੇਲ
prayers held at gurdwara sri bangla sahib for delhi violence victimsਨਵੀਂ ਦਿੱਲੀ :20(ਮੀਡੀਆਦੇਸਪੰਜਾਬ)-  ਦਿੱਲੀ ਹਿੰਸਾ 'ਚ ਮਾਰੇ ਗਏ ਲੋਕਾਂ ਅਤੇ ਜ਼ਖਮੀ ਹੋਏ ਲੋਕਾਂ ਲਈ ਜਿੱਥੇ ਦਿੱਲੀ ਦੇ ਗੁਰਦੁਆਰਿਆਂ ਵਲੋਂ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ, ਉਥੇ ਹੀ ਇਸ ਦੌਰਾਨ ਆਪਣੀ ਜਾਨ ਗੁਆਉਣ ਵਾਲਿਆਂ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਅਰਦਾਸਾਂ ਕੀਤੀਆਂ ਗਈਆਂ। ਜਿੱਥੇ ਵੱਡੀ ਗਿਣਤੀ ਵਿਚ ਲੋਕ ਗੁਰੂ ਚਰਨਾਂ ਵਿਚ ਨਤਮਸਤਕ ਹੋਏ।
ਅਸੀਂ ਧਰਮ ਦੀ ਨਹੀਂ ਮਨੁੱਖਤਾ ਦੀ ਸੇਵਾ ਕਰਨ ਵਾਲੇ ਲੋਕ ਹਾਂ : ਸਿਰਸਾ
ਇਸ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਹੋਏ ਅਤੇ ਉਨ੍ਹਾਂ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਦਿੱਲੀ ਅੱਗ ਵਿਚ ਭੱਖ ਰਹੀ ਹੈ ਅਤੇ ਅਜਿਹੀ ਦਿੱਲੀ ਅਸੀਂ 1984 ਵਿਚ ਵੀ ਦੇਖੀ ਸੀ ਅਤੇ ਉਸ ਦੌਰਾਨ ਮਿਲੇ ਦਰਦ ਨੂੰ ਕਦੇ ਕੋਈ ਸਿੱਖ ਭੁਲਾ ਨਹੀਂ ਸਕਦਾ। ਉਸ ਦਰਦ ਨੂੰ ਅਸੀਂ ਹੰਢਾਇਆ ਹੈ ਜਿਸ ਨੂੰ ਸਾਡੇ ਤੋਂ ਬਿਹਤਰ ਕੌਣ ਜਾਣ ਸਕਦਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਹੀ ਪ੍ਰਬੰਧਕਾਂ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬ ਇਸ ਭੱਖ ਰਹੀ ਅੱਗ 'ਤੇ ਜਲ ਪਾਓ ਤੇ ਇਸ ਨੂੰ ਠੰਡਾ ਕਰੋ ਅਤੇ ਆਪਸੀ ਇਤਬਾਰ ਨੂੰ ਕਾਇਮ ਕਰੋ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੀੜਤਾਂ ਲਈ ਮੈਡੀਕਲ ਕੈਂਪ ਲਗਾਏ ਗਏ ਹਨ, ਰਿਹਾਇਸ਼ਾਂ ਵਾਸਤੇ ਵੀ ਕੈਂਪ ਲਗਾਏ ਗਏ ਹਨ ਅਤੇ ਹੋਰ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਲੋੜ ਹੈ ਤਾਂ ਅਸੀਂ ਉਨ੍ਹਾਂ ਲਈ ਖੜ੍ਹੇ ਹਾਂ। ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਬਾਹਰ ਪੀੜਤ ਪਰਿਵਾਰਾਂ ਲਈ ਲੰਗਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਧਰਮ ਦੀ ਨਹੀਂ ਮਨੁੱਖਤਾ ਦੀ ਸੇਵਾ ਕਰਨ ਵਾਲੇ ਲੋਕ ਹਾਂ।
 
< Prev   Next >

Advertisements