:: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ   :: USA ਲਈ 36 ਉਡਾਣਾਂ ਚਲਾਏਗੀ AIR INDIA, 6 ਜੁਲਾਈ ਤੋਂ ਬੁਕਿੰਗ ਸ਼ੁਰੂ   :: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ PRINT ਈ ਮੇਲ
navjot singh sidhuਚੰਡੀਗੜ੍ਹ :20(ਮੀਡੀਦੇਸਪੰਜਾਬ)- ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਹਾਈਕਮਾਨ ਦੇ ਦਰਬਾਰ ਪਹੁੰਚ ਚੁੱਕੇ ਹਨ। ਨਵਜੋਤ ਸਿੱਧੂ ਨੇ ਇਸ ਸਬੰਧੀ ਇਕ ਪ੍ਰੈਸ ਨੋਟ ਜਾਰੀ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਮੁਤਾਬਕ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਵਲੋਂ ਦਿੱਲੀ ਤਲਬ ਕੀਤਾ ਗਿਆ ਸੀ।ਦਿੱਲੀ ਵਿਖੇ ਨਵਜੋਤ ਸਿੱਧੂ ਨੇ 25 ਫਰਵਰੀ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਦਿਨ 10 ਜਨਪਥ 'ਤੇ ਕਾਂਗਰਸ ਪ੍ਰਧਾਨ ਅਤੇ ਜਨਰਲ ਸਕੱਤਰ ਸੋਨੀਆ ਗਾਂਧੀ ਨਾਲ ਇਕ ਘੰਟੇ ਤੋਂ ਵੱਧ ਸਮੇਂ ਲਈ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਲਿਖਿਆ ਕਿ ਦੋਹਾਂ ਨੇਤਾਵਾਂ ਨੇ ਬਹੁਤ ਧੀਰਜ ਨਾਲ ਉਨ੍ਹਾਂ ਦੀ ਗੱਲ ਸੁਣੀ ਅਤੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਦੋਹਾਂ ਨੇਤਾਵਾਂ ਨੂੰ ਜਾਣੂੰ ਕਰਵਾਇਆ। ਨਵਜੋਤ ਸਿੱਧੂ ਨੇ ਦੋਹਾਂ ਨੇਤਾਵਾਂ ਅੱਗੇ ਪੰਜਾਬ ਨੂੰ ਆਤਮ ਨਿਰਭਰ ਬਣਾਉਣ ਲਈ ਇਕ ਰੋਡਮੈਪ ਵੀ ਸਾਂਝਾ ਕੀਤਾ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement