:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ? PRINT ਈ ਮੇਲ
aap councilor tahir hussain falls party shows exitਨੈਸ਼ਨਲ ਡੈਸਕ :20(ਮੀਡੀਦੇਸਪੰਜਾਬ)-ਦਿੱਲੀ ਹਿੰਸਾ ਅਤੇ ਆਈ.ਬੀ. ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਕਥਿਤ ਦੋਸ਼ੀ ਤਾਹਿਰ ਹੁਸੈਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਕਾਰਵਾਈ ਕੀਤੀ ਹੈ। ਆਮ ਆਦਮੀ ਪਾਰਟੀ ਨੇ ਤਾਹਿਰ ਹੁਸੈਨ ਨੂੰ ਪਾਰਟੀ ਦੀ ਪ੍ਰਾਈਮਰੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਤਾਹਿਰ ਹੁਸੈਨ ਜਾਂਚ ਪੂਰੀ ਹੋਣ ਤਕ ਪਾਰਟੀ ਤੋਂ ਬਾਹਰ ਰਹਿਣਗੇ। ਇਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਆਈ.ਬੀ. ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ 'ਚ ਕਥਿਤ ਰੂਪ ਨਾਲ ਸ਼ਾਮਲ ਰਹਿਣ ਦੇ ਮਾਮਲੇ 'ਚ ਆਪ ਕੌਂਸਲਰ ਤਾਹਿਰ ਹੁਸੈਨ ਵਿਰੁੱਧ ਐੱਫ.ਆਈ.ਆਰ ਦਰਜ ਕੀਤੀ। ਪੁਲਸ ਨੇ ਦੱਸਿਆ ਕਿ ਸ਼ਰਮਾ ਦੇ ਪਿਤਾ ਦੀ ਸ਼ਿਕਾਇਤ 'ਤੇ ਧਾਰਾ 365 ਅਤੇ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦਿੱਲੀ ਪੁਲਸ ਨੇ ਮਕਾਨ ਕੀਤਾ ਸੀਲ
ਦਿੱਲੀ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਾਹਿਰ ਹੁਸੈਨ ਦੇ ਖਜੂਰੀ ਇਲਾਕੇ 'ਚ ਸਥਿਤ ਘਰ ਨੂੰ ਸੀਲ ਕਰ ਦਿੱਤਾ ਹੈ। ਤਾਹਿਰ ਹੁਸੈਨ ਦੇ ਘਰ ਦੀ ਛੱਤ 'ਤੇ ਪੱਥਰ, ਗੁਲੇਲ ਅਤੇ ਪੈਟਰੋਲ ਬੰਬ ਮਿਲਿਆ ਸੀ। ਦੋਸ਼ ਹੈ ਕਿ ਇਥੋਂ ਪੱਥਰਬਾਜ਼ੀ ਕੀਤੀ ਗਈ ਸੀ। ਆਪ ਕੌਂਸਲਰ ਦੇ ਘਰ ਦੀ ਛੱਤ 'ਤੇ ਪੱਥਰਾਂ ਅਤੇ ਪੈਟਰੋਲ ਬੰਬ ਨਾਲ ਭਰੀਆਂ ਟੋਕਰੀਆਂ ਵੀ ਮਿਲੀਆਂ। ਇਨ੍ਹਾਂ ਹੀ ਨਹੀਂ ਸੋਸ਼ਲ ਮੀਡੀਆ 'ਚ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ 'ਚ ਕੁਝ ਲੋਕ ਇਕ ਮਕਾਨ ਦੀ ਛੱਤ ਤੋਂ ਪੱਥਰ ਅਤੇ ਪੈਟਰੋਲ ਬੰਬ ਸੁੱਟ ਰਹੇ ਹਨ। ਦੱਸਿਆ ਜਾਂਦਾ ਹੈ ਕਿ ਜਿਸ ਮਕਾਨ ਦੀ ਛੱਤ ਤੋਂ ਹਮਲਾ ਕੀਤਾ ਗਿਆ ਉਹ ਮਕਾਨ ਮੁਸਤਫਾਬਾਦ ਨਿਧਾਨਸਭਾ 'ਚ ਨਹਿਰੂ ਵਿਹਾਰ ਵਾਰਡ ਤੋਂ ਆਪ ਦੇ ਕੌਂਸਲਰ ਹਾਜੀ ਤਾਹਿਰ ਹੁਸੈਨ ਦਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement