:: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ   :: USA ਲਈ 36 ਉਡਾਣਾਂ ਚਲਾਏਗੀ AIR INDIA, 6 ਜੁਲਾਈ ਤੋਂ ਬੁਕਿੰਗ ਸ਼ੁਰੂ   :: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ PRINT ਈ ਮੇਲ
aap leader sanjeev singh joins congress

ਲਖਨਊ :20(ਮੀਡੀਦੇਸਪੰਜਾਬ)- ਆਮ ਆਦਮੀ ਪਾਰਟੀ (ਆਪ) ਦੇ ਸੰਸਥਾਪਕ ਮੈਂਬਰ ਅਤੇ ਪੂਰਵਾਂਚਲ ਦੇ ਕਨਵੀਨਰ ਰਹੇ ਸੰਜੀਵ ਕੁਮਾਰ ਸਿੰਘ ਨੇ ਵੀਰਵਾਰ ਨੂੰ ਕਾਂਗਰਸ ਦੀ ਮੈਂਬਰਸ਼ਿਪ ਲਈ। ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਜੇ ਕੁਮਾਰ ਲੱਲੂ ਅਤੇ ਸਾਬਕਾ ਸੰਸਦ ਮੈਂਬਰ ਰਾਜੇਸ਼ ਮਿਸ਼ਰਾ ਦੀ ਮੌਜੂਦਗੀ 'ਚ ਇੱਥੇ ਪਾਰਟੀ ਦਫਤਰ ਵਿਚ ਸੰਜੀਵ ਕੁਮਾਰ ਨੇ ਆਪਣੇ ਸਾਥੀਆਂ ਨਾਲ ਕਾਂਗਰਸ ਦੀ ਮੈਂਬਰਸ਼ਿਪ ਲਈ। ਇਲਾਹਾਬਾਦ ਯੂਨੀਵਰਸਿਟੀ ਤੋਂ ਵਿਦਿਆਰਥੀ ਰਾਜਨੀਤੀ ਦੀ ਸ਼ੁਰੂਆਤ ਕਰਨ ਵਾਲੇ ਸੰਜੀਵ ਨੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਰਹੇ ਹਨ ਅਤੇ ਉਨ੍ਹਾਂ ਨੇ ਪੂਰਵਾਂਚਲ ਦੇ ਕਈ ਅੰਦੋਲਨਾਂ ਦੀ ਅਗਵਾਈ ਕੀਤੀ ਹੈ। ਇਸ ਮੌਕੇ 'ਤੇ ਲੱਲੂ ਨੇ ਕਿਹਾ ਕਿ ਪੂਰੇ ਪ੍ਰਦੇਸ਼ ਵਿਚ ਯੋਗੀ ਸਰਕਾਰ ਦੀਆਂ ਜਨਵਿਰੋਧੀ ਨੀਤੀਆਂ ਕਾਰਨ ਜਨਤਾ ਪਰੇਸ਼ਾਨ ਹੈ। ਅਪਰਾਧ ਅਤੇ ਭ੍ਰਿਸ਼ਟਾਚਾਰ ਸਿਖਰਾਂ 'ਤੇ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ 'ਚ ਭਾਜਪਾ ਦੀ ਜਨਵਿਰੋਧੀ ਨੀਤੀਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ। ਸੰਜੀਵ ਕੁਮਾਰ ਵਰਗੇ ਨੌਜਵਾਨ ਅਤੇ ਜੁਝਾਰੂ ਨੇਤਾਵਾਂ ਦੇ ਕਾਂਗਰਸ 'ਚ ਆਉਣ ਨਾਲ ਸਾਡੇ ਸੰਘਰਸ਼ ਨੂੰ ਮਜ਼ਬੂਤੀ ਮਿਲੇਗੀ। ਸੰਜੀਵ ਕੁਮਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿ ਕੀਤੀ ਹੈ। ਆਮ ਆਦਮੀ ਪਾਰਟੀ ਆਪਣੇ ਸਵਰਾਜ ਅਤੇ ਅੰਦਰੂਨੀ ਲੋਕਤੰਤਰ ਦੇ ਵਿਚਾਰ ਨੂੰ ਤਿਆਗ ਚੁੱਕੀ ਹੈ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement