:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਹਿੰਸਾ : ਪੀੜਤਾਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਕੇਜਰੀਵਾਲ ਸਰਕਾਰ PRINT ਈ ਮੇਲ
delhi violence arvind kejriwal 25 thousand helpਨਵੀਂ ਦਿੱਲੀ:20(ਮੀਡੀਦੇਸਪੰਜਾਬ)-  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਿੰਸਾ ਪੀੜਤਾਂ ਦੀ ਮਦਦ ਲਈ ਅਸੀਂ ਬਹੁਤ ਵੱਡੇ ਪੱਧਰ 'ਤੇ ਖਾਣਾ ਪਹੁੰਚਾ ਰਹੇ ਹਨ। ਜਿਨ੍ਹਾਂ ਲੋਕਾਂ ਦੇ ਘਰ ਪੂਰੀ ਤਰ੍ਹਾਂ ਨਾਲ ਸੜ ਗਏ ਹਨ, ਉਨ੍ਹਾਂ ਦੇ ਰਹਿਣ ਲਈ 9 ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਕੱਲ ਯਾਨੀ ਸ਼ਨੀਵਾਰ ਦੁਪਹਿਰ ਤੋਂ ਅਜਿਹੇ
ਲੋਕਾਂ ਨੂੰ ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਸੜ ਗਏ ਹਨ, ਉਨ੍ਹਾਂ ਨੂੰ ਤੁਰੰਤ ਪੈਸੇ ਦੀ ਜ਼ਰੂਰਤ ਹੈ, ਉਨ੍ਹਾਂ ਨੂੰ 25-25 ਹਜ਼ਾਰ ਰੁਪਏ ਦੇਣੇ ਸ਼ੁਰੂ ਕਰ ਦੇਵਾਂਗੇ। ਉਨ੍ਹਾਂ ਦਾ ਬਕਾਇਆ ਪੈਸਾ 2 ਤੋਂ 3 ਦਿਨ 'ਚ ਨਿਰੀਖਣ ਕਰ ਕੇ ਦੇਣ ਦੀ ਕੋਸ਼ਿਸ਼ ਕਰਾਂਗੇ।
ਦੱਸਣਯੋਗ ਹੈ ਕਿ ਦਿੱਲੀ ਹਿੰਸਾ 'ਚ ਹੁਣ ਤੱਕ 39 ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ 200 ਤੋਂ ਵਧ ਲੋਕ ਜ਼ਖਮੀ ਹਨ। ਜ਼ਖਮੀਆਂ 'ਚੋਂ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਹਾਲਾਤ ਕੰਟਰੋਲ 'ਚ ਹਨ ਅਤੇ ਜਾਂਚ ਲਈ ਕ੍ਰਾਈਮ ਬਰਾਂਚ ਦੇ ਅਧੀਨ ਇਕ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਹੁਣ ਤੱਕ 106 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁਕਿਆ ਹੈ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement