:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਹਿੰਸਾ ਤੇ ਬੋਲੇ ਸ਼ਾਹ, ਇਸ ਨੂੰ ਸਿਆਸੀ ਰੰਗ ਦੇਣ ਦੀ ਕੀਤੀ ਗਈ ਕੋਸ਼ਿਸ਼ PRINT ਈ ਮੇਲ
amit shah is replying on delhi violence in lok sabhaਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਲੋਕ ਸਭਾ, ਰਾਜਸਭਾ 'ਚ ਅੱਜ ਦਿੱਲੀ ਹਿੰਸਾ 'ਤੇ ਚਰਚਾ ਹੋ ਰਹੀ ਹੈ। ਬੀ.ਐੱਸ.ਪੀ., ਐੱਸ.ਪੀ, ਸ਼ਿਨ ਸੇਨਾ ਅਤੇ ਕਾਂਗਰਸ ਸਣੇ ਕਈ ਵਿਰੋਧੀ ਦਲਾਂ ਨੇ ਦਿੱਲੀ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਜਮ ਕੇ ਨਿਸ਼ਾਨਾ ਵਿੰਨ੍ਹਿਆ। ਬੀ.ਐੱਸ.ਪੀ. ਨੇ ਦਿੱਲੀ ਹਿੰਸਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇਸ ਸਮੇਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਹਿੰਸਾ 'ਤੇ ਸੰਸਦ 'ਚ ਜਵਾਬ ਦੇ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਹਿੰਸਾ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।
ਪੁਲਸ ਨੇ 36 ਘੰਟਿਆਂ 'ਚ ਰੋਕੀ ਹਿੰਸਾ : ਸ਼ਾਹ
ਅਮਿਤ ਸ਼ਾਹ ਨੇ ਕਿਹਾ ਕਿ ਪੁਲਸ ਨੇ ਦੰਗਿਆਂ ਨੂੰ ਦਿੱਲੀ 'ਚ ਫੈਲਣ ਨਹੀਂ ਦਿੱਤਾ। ਇਹ ਹਿੰਸਾ ਦਿੱਲੀ ਦੇ ਚਾਰ ਫੀਸਦੀ ਅਤੇ 13 ਫੀਸਦੀ ਆਬਾਦੀ 'ਚ ਸੀਮਤ ਰੱਖਣ ਦਾ ਕੰਮ ਪੁਲਸ ਨੇ ਕੀਤਾ। 12 ਥਾਣਿਆਂ 'ਚ ਹਿੰਸਾ ਰੂਕੀ ਰਹੀ। ਭੜਕਾਉਣ ਦਾ ਕੰਮ ਹਰ ਥਾਂ ਹੋਇਆ। ਪੁਲਸ ਦੀ ਜ਼ਿੰਮੇਵਾਰੀ ਸੀ ਹਿੰਸਾ ਨੂੰ ਰੋਕਣ। 24 ਫਰਵਰੀ ਨੂੰ 2 ਵਜੇ ਦੇ ਕਰੀਬ ਪਹਿਲੀ ਸੂਚਨਾ ਮਿਲੀ। 25 ਫਰਵਰੀ ਨੂੰ ਰਾਤ 11 ਵਜੇ ਆਖਰੀ ਸੂਚਨਾ ਮਿਲੀ। ਦਿੱਲੀ ਪੁਲਸ ਨੇ 36 ਘੰਟੇ 'ਚ ਹਿੰਸਾ ਨੂੰ ਰੋਕਣ ਦਾ ਕੰਮ ਕੀਤਾ। ਡੋਨਾਲਡ ਟਰੰਪ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਸੀ। ਉਨ੍ਹਾਂ ਕਿਹਾ ਕਿ ਮੇਰੇ ਕਹਿਣ 'ਤੇ ਅਜੀਤ ਡੋਭਾਲ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਗਏ ਸਨ। ਮੈਂ ਜਾਂਦਾ ਤਾਂ ਪੁਲਸ ਮੇਰੀ ਸੁਰੱਖਿਆ 'ਚ ਲੱਗੀ ਹੁੰਦੀ।

700 ਤੋਂ ਜ਼ਿਆਦਾ ਐਫ.ਆਈ.ਆਰ. ਦਰਜ : ਅਮਿਤ ਸ਼ਾਹ
ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਉੱਤਰ-ਪੂਰਬੀ ਇਲਾਕਾ ਉੱਤਰ ਪ੍ਰਦੇਸ਼ ਦੇ ਬਾਰਡਰ ਨਾਲ ਜੁੜਿਆ ਹੋਇਆ ਹੈ। ਮੈਂ ਇੰਨਾ ਕਹਿਣਾ ਚਾਹੁੰਦਾ ਹਾਂ ਕਿ ਸੀ.ਆਰ.ਪੀ.ਐੱਫ. ਭੇਜਣੀ ਚਾਹੀਦੀ ਹੈ। ਮੈਂਬਰ ਇਸ ਦੇ ਲਈ ਸੁਝਾਅ ਦੇ ਸਕਦੇ ਹਨ, ਪਰ ਮੈਂ ਉਨ੍ਹਾਂ ਨੂੰ ਇਹ ਦੱਸਾਂ ਕਿ ਸੀ.ਆਰ.ਪੀ.ਐੱਫ. 22 ਅਤੇ 23 ਤਰੀਕ ਨੂੰ ਕੁਲ 30 ਕੰਪਨੀ 24 ਤਰੀਕ ਨੂੰ 40 ਕੰਪਨੀਆਂ, 25 ਤਰੀਕ ਨੂੰ ਅਤੇ 50 ਕੰਪਨੀਆਂ ਭੇਜੀਆਂ ਗਈਆਂ ਸਨ। 26, 27, 28 ਅਤੇ 29 ਤਰੀਕ ਨੂੰ 80 ਤੋਂ ਜ਼ਿਆਦਾ ਕੰਪਨੀਆਂ ਤਾਇਨਾਤ ਕੀਤੀ ਗਈ ਹੈ ਜੋ ਹਾਲੇ ਤਕ ਇਥੇ ਤਾਇਨਾਕ ਕੀਤੀਆਂ ਗਈਆਂ ਹਨ।  ਦੋਸ਼ੀਆਂ ਨੂੰ ਫੜ੍ਹਣ ਲਈ ਪੂਰੀ ਵਿਵਸਥਾ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ 27 ਤਰੀਕ ਤੋਂ ਅੱਜ ਤਕ 700 ਤੋਂ ਜ਼ਿਆਦਾ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

100 ਤੋਂ ਜ਼ਿਆਦਾ ਹਥਿਆਰ ਬਰਾਮਦ
ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਹਿੰਸਾ ਲਈ ਜੋ ਵੀ ਜ਼ਿੰਮੇਵਾਰ ਹੋਵੇਗਾ ਉਸ ਨੂੰ ਛੱਡਿਆ ਨਹੀਂ ਜੋਵੇਗਾ। 100 ਤੋਂ ਜ਼ਿਆਦਾ ਹਥਿਆਰ ਬਰਾਮਦ ਕੀਤਾ ਗਿਆ ਹੈ। ਹਿੰਸਾ ਨੂੰ ਫੰਡ ਦੇਣ ਵਾਲੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਕਿਸੇ ਵੀ ਨਿਰਦੋਸ਼ ਨੂੰ ਸਜ਼ਾ ਨਹੀਂ ਦਿੱਤੀ ਜਾਵੇਗੀ। ਪੂਰੇ ਸਬੂਤ ਤੋਂ ਬਾਅਦ ਗ੍ਰਿਫਤਾਰੀ ਕੀਤੀ ਜਾ ਰਹੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement