:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਉੱਤਰ ਪ੍ਰਦੇਸ਼ ਚ ਬਰਖਾਸਤ ਹੋਣਗੇ ਲਾਪਤਾ 700 ਸਰਕਾਰੀ ਡਾਕਟਰ, ਜਾਣੋ ਵਜ੍ਹਾ PRINT ਈ ਮੇਲ
uttar pradesh  700 missing doctors to be dismissਹਰਦੋਈ :20(ਮੀਡੀਦੇਸਪੰਜਾਬ)-  ਉੱਤਰ ਪ੍ਰਦੇਸ਼ ਦੇ ਸਿਹਤ ਮੰਤਰੀ ਜਯ ਪ੍ਰਤਾਪ ਸਿੰਘ ਨੇ ਐਤਵਾਰ ਭਾਵ ਅੱਜ ਕਿਹਾ ਕਿ ਸੂਬੇ 'ਚ 'ਲਾਪਤਾ' ਹੋਏ 700 ਸਰਕਾਰੀ ਡਾਕਟਰ ਛੇਤੀ ਹੀ ਬਰਖਾਸਤ ਕੀਤੇ ਜਾਣਗੇ। ਹਰਦੋਈ ਦੇ ਸਿਹਤ ਕੇਂਦਰ ਕਛੌਨਾ ਦੇ ਨਿਊ ਪੀ. ਐੱਚ. ਸੀ. ਗੌਰੀ ਖਾਲਸਾ 'ਚ ਮੁੱਖ ਮੰਤਰੀ ਜਨ ਅਰੋਗ ਮੇਲੇ ਦੇ ਨਿਰੀਖਣ ਵਿਚ ਪਹੁੰਚੇ ਸਿਹਤ ਮੰਤਰੀ ਨੇ ਕਿਹਾ ਕਿ ਪ੍ਰਦੇਸ਼
ਵਿਚ ਅਜਿਹੇ 700 ਡਾਕਟਰ ਨਿਸ਼ਾਨਬੱਧ ਕੀਤੇ ਗਏ ਹਨ, ਜੋ ਸਰਕਾਰੀ ਹਸਪਤਾਲਾਂ ਵਿਚ ਨਿਯੁਕਤੀ ਲੈਣ ਤੋਂ ਬਾਅਦ ਕਿਤੇ ਦੂਜੀ ਥਾਂ ਚਲੇ ਗਏ ਹਨ ਜਾਂ ਫਿਰ ਉਨ੍ਹਾਂ ਨੇ ਬਿਨਾਂ ਦੱਸੇ ਉੱਚ ਸਿੱਖਿਆ ਲੈਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਡਾਕਟਰਾਂ ਦੀ ਬਰਖਾਸਤਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਕ ਡੇਢ ਮਹੀਨੇ ਵਿਚ ਇਨ੍ਹਾਂ ਸਾਰਿਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ। ਸਿਹਤ ਮੰਤਰੀ ਨੇ ਜਾਨਲੇਵਾ ਬਣੇ ਕੋਰੋਨਾ ਵਾਇਰਸ ਬਾਰੇ ਕਿਹਾ ਕਿ ਇਸ ਵਿਸ਼ਾਣੂ ਤੋਂ ਡਰਨ ਦੀ ਲੋੜ ਨਹੀਂ ਹੈ ਅਤੇ ਸਿਰਫ ਸਾਵਧਾਨੀ ਵਰਤ ਕੇ ਇਸ ਨਾਲ ਨਜਿੱਠਿਆ ਜਾ ਸਕਦਾ ਹੈ। ਦੇਸ਼ ਵਿਚ ਇਸ ਦੇ 108 ਅਤੇ ਉੱਤਰ ਪ੍ਰਦੇਸ਼ 'ਚ ਕੁੱਲ 13 ਮਾਮਲੇ ਹਨ। ਭਾਰਤ ਇਸ ਵਾਇਰਸ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ-ਨੇਪਾਲ ਸਰਹੱਦ 'ਤੇ ਅਤੇ ਹਵਾਈ ਅੱਡਿਆਂ 'ਤੇ ਥਰਮਲ ਸਕੈਨਰ ਲਾਏ ਗਏ ਹਨ। ਬਾਹਰ ਤੋਂ ਆਉਣ ਵਾਲਿਆਂ ਦਾ ਵੀਜ਼ਾ ਵੀ ਫਿਲਹਾਲ ਰੋਕ ਦਿੱਤਾ ਗਿਆ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement