:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੈਂਡਿੰਗ ਸਮੇਂ ਮਿੱਟੀ ਚ ਧਸਿਆ CM ਜੈਰਾਮ ਦਾ ਹੈਲੀਕਾਪਟਰ, ਟਲਿਆ ਹਾਦਸਾ PRINT ਈ ਮੇਲ
cm jairam helicopter unbalance during landing at pawanta sahibਨਾਹਨ :20(ਮੀਡੀਦੇਸਪੰਜਾਬ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਹੈਲੀਕਾਪਟਰ ਉਸ ਸਮੇਂ ਹਾਦਸਾਗ੍ਰਸਤ ਹੋਣ ਤੋਂ ਬਚ ਗਿਆ ਜਦ ਅੱਜ ਭਾਵ ਐਤਵਾਰ ਜ਼ਿਲਾ ਸਿਰਮੌਰ ਦੇ ਪਾਉਂਟਾ ਸਾਹਿਬ 'ਚ ਲੈਂਡਿਗ ਸਮੇਂ ਦੇ ਟਾਇਰ ਮਿੱਟੀ 'ਚ ਧੱਸ ਗਏ। ਇਸ ਦੌਰਾਨ ਹੈਲੀਕਾਪਟਰ ਬੇਕਾਬੂ ਹੋ ਗਿਆ ਤੇ ਉਸ ਦਾ ਇਕ ਹਿੱਸਾ ਜ਼ਮੀਨ ਨਾਲ ਲੱਗ ਗਿਆ ਪਰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਹਫੜਾ-ਦਫਰੀ ਮਚ ਗਈ। ਪ੍ਰਸ਼ਾਸਨ ਸਮੇਤ ਭਾਜਪਾ ਅਹੁਦੇਦਾਰਾਂ ਦੇ ਵੀ ਹੱਥ-ਪੈਰ ਫੁੱਲ ਗਏ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਜੈਰਾਮ ਠਾਕੁਰ ਨਾਲ ਮੰਤਰੀ ਮੰਡਲ ਦੇ ਸੀਨੀਅਰ ਮੈਂਬਰ ਵੀ ਮੌਜੂਦ ਸਨ।

PunjabKesari

ਦੱਸਣਯੋਗ ਹੈ ਕਿ ਮੁੱਖ ਮੰਤਰੀ ਅੱਜ ਪਾਉਂਟਾ ਸਾਹਿਬ 'ਚ ਸ਼ੁਰੂ ਹੋਈ ਵਰਕਿੰਗ ਕਮੇਟੀ ਦੀ ਬੈਠਕ 'ਚ ਹਿੱਸਾ ਲੈਣ ਪਹੁੰਚੇ ਸਨ। ਹੈਲੀਕਾਪਟਰ ਸੈਕੰਡਰੀ ਵਿਦਿਆਲਾ ਤਾਰੂਵਾਲਾ 'ਚ ਲੈਂਡ ਹੋਇਆ ਸੀ। ਹਾਲਾਂਕਿ ਇਸ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਘਟੀ ਤੇ ਮੁੱਖ ਮੰਤਰੀ ਸਮੇਤ ਹੋਰ ਆਗੂ ਤੁਰੰਤ ਹੈਲੀਕਾਪਟਰ ਤੋਂ ਬਾਹਰ ਆ ਗਏ। ਇਸ ਤੋਂ ਬਾਅਦ ਸਥਾਨਕ ਲੀਡਰਾਂ ਦਾ ਧੰਨਵਾਦ ਕਰਦੇ ਹੋਏ ਪ੍ਰੋਗਰਾਮ ਵਾਲੀ ਥਾਂ ਲਈ ਰਵਾਨਾ ਹੋ ਗਏ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement