:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਚ ਕੋਰੋਨਾ ਪੀੜਤ ਮਰੀਜ਼ਾਂ ਦਾ ਵਧੀ ਗਿਣਤੀ, ਮੁੰਬਈ ਚ ਧਾਰਾ 144 ਲਾਗੂ PRINT ਈ ਮੇਲ
coronavirus case 105 in indiaਨਵੀਂ ਦਿੱਲੀ :20(ਮੀਡੀਦੇਸਪੰਜਾਬ)- ਪੂਰੀ ਦੁਨੀਆ 'ਚ ਪੈਰ ਪਸਾਰ ਚੁੱਕੇ ਕੋਰੋਨਾਵਾਇਰਸ ਭਾਰਤ ਲਈ ਵੀ ਖਤਰਨਾਕ ਸਾਬਿਤ ਹੋ ਰਿਹਾ ਹੈ। ਹੁਣ ਤੱਕ 107 ਤੱਕ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਕੋਰੋਨਾਵਾਇਰਸ ਦੇ ਵੱਧ ਰਹੇ ਖਤਰੇ ਕਾਰਨ ਮੁੰਬਈ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਮਹਾਰਾਸ਼ਟਰ 'ਚ 31, ਦਿੱਲੀ 7, ਕੇਰਲ 22, ਰਾਜਸਥਾਨ 4, ਯੂ. ਪੀ 12, ਕਰਨਾਟਕ  6, ਤੇਲੰਗਾਨਾ 3, ਲੱਦਾਖ 3, ਜੰਮੂ-ਕਸ਼ਮੀਰ 2, ਪੰਜਾਬ 'ਚ 1, ਕੇਰਲ 'ਚੋਂ 22 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ 11 ਮਰੀਜ਼ ਠੀਕ ਵੀ ਹੋਏ ਹਨ  ਪਰ 2 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।

PunjabKesari

ਕੇਂਦਰ ਸਰਕਾਰ ਨੇ ਕੋਰੋਨਾਵਾਇਰਸ ਨੂੰ 'ਆਫਤ' ਐਲਾਨ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਇਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ। ਇਸ ਨਾਲ ਨਿਪਟਣ ਲਈ ਸੂਬਾ ਸਰਕਰਾਂ ਨੇ ਆਫਤ ਰਾਹਤ ਫੰਡ ਦੀ ਵੀ ਵਰਤੋਂ ਕਰ ਸਕਦੀਆਂ ਹਨ।

ਕੋਰੋਨਾਵਾਇਰਸ ਦੇ ਵੱਧਦੇ ਪ੍ਰਕੋਪ ਕਾਰਨ ਸਰਕਾਰ ਨੇ ਸਾਵਧਾਨੀ ਲਈ ਕਦਮ ਚੁੱਕਦੇ ਹੋਏ ਦੇਸ਼ ਦੇ ਅੱਧੇ ਤੋਂ ਵੱਧ ਸੂਬਿਆਂ 'ਚ ਸਕੂਲ-ਕਾਲਜ ਅਤੇ ਸਿਨੇਮਾਘਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਇਸ 'ਚ ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਛੱਤੀਸਗੜ੍ਹ, ਜੰਮੂ, ਹਰਿਆਣਾ ਅਤੇ ਕੇਰਲ ਆਦਿ ਸੂਬੇ ਸ਼ਾਮਲ ਹਨ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਹਰ ਦੇ ਦੇਸ਼ਾਂ ਦੀ ਯਾਤਰਾ ਨਾ ਕਰਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement